ਪੜਚੋਲ ਕਰੋ

India Cheetah Project: ਚੀਤੇ ਲਿਆਉਣ ਲਈ ਨਾਮੀਬੀਆ ਪਹੁੰਚਿਆ ਭਾਰਤ ਦਾ ਟਾਇਗਰ ਚਿਹਰੇ ਵਾਲਾ ਸਪੈਸ਼ਲ ਜਹਾਜ਼

India Cheetah Project: 16 ਸਤੰਬਰ ਯਾਨੀ ਕੱਲ੍ਹ ਨੂੰ ਇਸ ਵਿਸ਼ੇਸ਼ ਜਹਾਜ਼ ਰਾਹੀਂ ਚੀਤਿਆਂ ਨੂੰ ਨਾਮੀਬੀਆ ਦੀ ਰਾਜਧਾਨੀ ਵਿੰਡਹੋਕ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। 8 ਚੀਤਿਆਂ ਵਿੱਚ 5 ਮਾਦਾ ਅਤੇ 3 ਨਰ ਚੀਤੇ ਹਨ।

India Cheetah Project: ਭਾਰਤ ਵਿੱਚ ਕਈ ਦਹਾਕਿਆਂ ਦੇ ਇੰਤਜ਼ਾਰ ਤੋਂ ਬਾਅਦ ਚੀਤਿਆਂ ਦੀ ਵਾਪਸੀ ਹੋ ਰਹੀ ਹੈ। ਤਕਰੀਬਨ 7 ਦਹਾਕਿਆਂ ਬਾਅਦ ਭਾਰਤ ਵਿੱਚ ਦੋਬਾਰਾ ਚੀਤੇ ਵਿਖਾਈ ਦੇਣਗੇ।। ਨਾਮੀਬੀਆ ਨਾਲ ਹੋਏ ਸਮਝੌਤੇ ਕਾਰਨ 17 ਸਤੰਬਰ ਨੂੰ 8 ਚੀਤਿਆਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਇਸ ਦਿਨ ਪੀਐੱਮ ਮੋਦੀ ਦਾ ਜਨਮ ਦਿਨ ਵੀ ਹੈ। ਹੁਣ ਚੀਤਿਆਂ ਦੀ ਭਾਰਤ ਵਾਪਸੀ ਨੂੰ ਪੀਐੱਮ ਮੋਦੀ ਦਾ ਜਨਮ ਦਿਨ ਦਾ ਤੋਹਫ਼ਾ ਦੱਸਿਆ ਜਾ ਰਿਹਾ ਹੈ। 

ਇਸ ਦਿਨ ਸਾਰੇ ਚੀਤਿਆਂ ਨੂੰ ਪੀਐੱਮ ਮੋਦੀ ਦੀ ਮੌਜੂਦਗੀ ਵਿੱਚ ਮੱਧ ਪ੍ਰਦੇਸ਼ ਦੇ ਕੁਨੋ ਨੈਸ਼ਨਲ ਪਾਰਕ ਵਿੱਚ ਛੱਡਿਆ ਜਾਵੇਗਾ। ਹੁਣ ਇਨ੍ਹਾਂ ਚੀਤਿਆਂ ਨੂੰ ਲਿਆਉਣ ਲਈ ਭਾਰਤ ਦਾ ਵਿਸ਼ੇਸ਼ ਜਹਾਜ਼ ਨਾਮੀਬੀਆ ਪਹੁੰਚ ਗਿਆ ਹੈ।

India Cheetah Project: ਚੀਤੇ ਲਿਆਉਣ ਲਈ ਨਾਮੀਬੀਆ ਪਹੁੰਚਿਆ ਭਾਰਤ ਦਾ ਟਾਇਗਰ ਚਿਹਰੇ ਵਾਲਾ ਸਪੈਸ਼ਲ ਜਹਾਜ਼

ਭਾਰਤ ਤੋਂ ਨਾਮੀਬੀਆ ਜਾਣ ਵਾਲੇ ਇਸ ਜਹਾਜ਼ ਨੂੰ ਖ਼ਾਸ ਤੌਰ 'ਤੇ ਡਿਜ਼ਾਈਨ ਕੀਤਾ ਗਿਆ ਹੈ। ਇਸ ਜਹਾਜ਼ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ 'ਤੇ ਚੀਤੇ ਦਾ ਮੂੰਹ ਛਾਪਿਆ ਗਿਆ ਹੈ, ਜੋ ਦੇਖਣ 'ਚ ਬਹੁਤ ਆਕਰਸ਼ਕ ਲੱਗਦਾ ਹੈ। ਇਸ ਜਹਾਜ਼ ਤੋਂ ਅੱਠ ਚੀਤਿਆਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਕਿਉਂਕਿ ਦੇਸ਼ ਨੂੰ 70 ਸਾਲਾਂ ਬਾਅਦ ਚੀਤਾ ਮਿਲ ਰਿਹਾ ਹੈ, ਇਸ ਨੂੰ ਇੱਕ ਇਵੈਂਟ ਵਜੋਂ ਦੇਖਿਆ ਜਾ ਰਿਹਾ ਹੈ।

ਚੀਤਿਆਂ ਨੂੰ ਲਿਆਉਣ ਲਈ 91 ਕਰੋੜ ਦਾ ਬਜਟ

16 ਸਤੰਬਰ ਨੂੰ ਨਾਮੀਬੀਆ ਦੀ ਰਾਜਧਾਨੀ ਵਿੰਡਹੋਕ ਤੋਂ ਚੀਤਿਆਂ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। 8 ਚੀਤਿਆਂ ਵਿੱਚ 5 ਮਾਦਾ ਅਤੇ 3 ਨਰ ਚੀਤੇ ਹਨ। ਸੂਤਰਾਂ ਮੁਤਾਬਕ 17 ਸਤੰਬਰ ਦੀ ਸਵੇਰ ਇਹ 8 ਚੀਤੇ ਜੈਪੁਰ 'ਚ ਉਤਰਨਗੇ ਅਤੇ ਉਥੋਂ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਕੁਨੋ ਨੈਸ਼ਨਲ ਪਾਰਕ ਲਿਆਂਦਾ ਜਾਵੇਗਾ। ਇਹ ਪਹਿਲੀ ਵਾਰ ਹੋਵੇਗਾ ਜਦੋਂ ਮਾਸਾਹਾਰੀ ਜਾਨਵਰ ਨੂੰ ਇੱਕ ਮਹਾਂਦੀਪ ਤੋਂ ਦੂਜੇ ਮਹਾਂਦੀਪ ਵਿੱਚ ਲਿਆਂਦਾ ਜਾ ਰਿਹਾ ਹੈ। 2020 ਵਿੱਚ, ਸੁਪਰੀਮ ਕੋਰਟ ਨੇ ਨਾਮੀਬੀਆ ਤੋਂ ਚੀਤਾ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਸੀ। ਫਿਲਹਾਲ ਸਰਕਾਰ ਨੇ ਇਸ ਪੂਰੇ ਪ੍ਰੋਜੈਕਟ ਲਈ 91 ਕਰੋੜ ਰੁਪਏ ਦਾ ਬਜਟ ਰੱਖਿਆ ਹੈ।

ਚੀਤਿਆਂ ਲਈ ਵਿਸ਼ੇਸ਼ ਪ੍ਰਬੰਧ

ਤੁਹਾਨੂੰ ਦੱਸ ਦੇਈਏ ਕਿ ਜੰਗਲੀ ਜੀਵ ਅਤੇ ਵਾਤਾਵਰਣ ਮੰਤਰਾਲਾ ਨਾਮੀਬੀਆ ਤੋਂ ਇਲਾਵਾ ਦੱਖਣੀ ਅਫਰੀਕਾ ਤੋਂ ਚੀਤਾ ਲਿਆਉਣ ਦੀ ਤਿਆਰੀ ਕਰ ਰਿਹਾ ਹੈ। ਦੱਖਣੀ ਅਫਰੀਕਾ ਤੋਂ 12 ਚੀਤੇ ਲਿਆਉਣ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਅੰਤਿਮ ਪੜਾਅ 'ਤੇ ਹੈ। ਅਫਰੀਕਾ ਦੀ ਟੀਮ ਨੇ ਵੀ ਭਾਰਤ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਉਹ ਤਿਆਰੀਆਂ ਤੋਂ ਸੰਤੁਸ਼ਟ ਹੈ। ਜੰਗਲੀ ਜੀਵ ਵਿਗਿਆਨੀਆਂ ਅਨੁਸਾਰ ਭਾਰਤ ਵਿੱਚ ਚੀਤਿਆਂ ਦੀ ਆਬਾਦੀ ਨੂੰ ਕਾਇਮ ਰੱਖਣ ਲਈ ਕੁੱਲ 35-45 ਚੀਤੇ ਜ਼ਰੂਰੀ ਹਨ, ਇਸ ਲਈ ਅਗਲੇ 5 ਸਾਲਾਂ ਤੱਕ ਹਰ ਸਾਲ 4 ਤੋਂ 8 ਚੀਤੇ ਭਾਰਤ ਵਿੱਚ ਲਿਆਂਦੇ ਜਾਣਗੇ। ਸੂਤਰਾਂ ਨੇ ਦੱਸਿਆ ਕਿ ਚੀਤੇ ਨੂੰ ਜੋ ਵਾਤਾਵਰਣ ਨਮੀਬੀਆ ਅਤੇ ਦੱਖਣੀ ਅਫਰੀਕਾ ਵਿੱਚ ਮਿਲਦਾ ਹੈ। ਕੁਨੋ ਵਿੱਚ ਵੀ ਅਜਿਹਾ ਹੀ ਮਾਹੌਲ ਦੇਖਣ ਨੂੰ ਮਿਲੇਗਾ, ਹਾਲਾਂਕਿ ਭਾਰਤ ਵਿੱਚ ਚੀਤਿਆਂ ਲਈ ਸਹੂਲਤਾਂ ਨਾਮੀਬੀਆ ਅਤੇ ਦੱਖਣੀ ਅਫ਼ਰੀਕਾ ਨਾਲੋਂ ਵੀ ਬਿਹਤਰ ਹਨ। ਇਸ ਦੇ ਨਾਲ ਹੀ ਕੁਨੋ ਵਿੱਚ ਇਨ੍ਹਾਂ ਵਿਦੇਸ਼ੀ ਮਹਿਮਾਨਾਂ ਦੇ ਸ਼ਿਕਾਰ ਵਿੱਚ ਵੀ ਕੋਈ ਕਮੀ ਨਹੀਂ ਹੈ।

ਟਾਪ ਹੈਡਲਾਈਨ

Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
Work From Home ਚਾਹੀਦਾ ਹੈ? ਸਰਕਾਰ ਵੀ ਕਰੇਗੀ ਮਦਦ, ਜਾਣੋ ਕਿੱਥੇ ਅਤੇ ਕਿਵੇਂ ਕਰਨਾ ਹੈ ਰਜਿਸਟ੍ਰੇਸ਼ਨ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
School Holidays :  ਆਉਣ ਵਾਲੇ ਦਿਨਾਂ 'ਚ ਛੁੱਟੀਆਂ ਦੀ ਲੱਗੇਗੀ ਝੜੀ ! ਜਾਣੋ ਕਦੋਂ ਬੰਦ ਰਹਿਣਗੇ ਸਕੂਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ
CJP Protest : ਇੱਕ ਸਾਲ ਤੱਕ ਨਹੀਂ ਕਰ ਸਕਣਗੇ ਇਹ ਕੰਮ, CJP ਦੇ 3 ਆਗੂਆਂ ਨੂੰ ਇਸ ਸ਼ਰਤ ’ਤੇ ਮਿਲੀ ਰਿਹਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
 Punjab News : ਵੋਟਰ ਸੂਚੀ ’ਚ ਸ਼ਹੀਦ ਭਗਤ ਸਿੰਘ ਦੀ ਫੋਟੋ ਲੱਗਣ ਦਾ ਦਾਅਵਾ, ਸਾਬਕਾ ਵਿਧਾਇਕ ਨੇ ਚੁੱਕੇ ਸਵਾਲ
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Embed widget