ਪੜਚੋਲ ਕਰੋ

ਕਿਸਾਨ ਅੰਦੋਲਨ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਆਤਮਿਕ ਬਲ, ਸ਼੍ਰੀ ਅਕਾਲ ਤਖਤ ਸਾਹਿਬ ਤੋਂ ਸੇਧ, ਜਾਣੋ ਸੰਘਰਸ਼ ਦਾ ਧਾਰਮਿਕ ਪੱਖ

ਕਿਸਾਨ ਅੰਦੋਲਨ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਆਤਮਿਕ ਬਲ ਮਿਲ ਰਿਹਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਵੀ ਸੇਧ ਮਿਲ ਰਹੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਨੂੰ ਸਹੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਮਸਲੇ ਹੱਲ ਕਰਨ ਲਈ ਕਿਹਾ ਹੈ।

ਅੰਮ੍ਰਿਤਸਰ: ਕਿਸਾਨ ਅੰਦੋਲਨ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਆਤਮਿਕ ਬਲ ਮਿਲ ਰਿਹਾ ਹੈ। ਸ਼੍ਰੀ ਅਕਾਲ ਤਖਤ ਸਾਹਿਬ ਤੋਂ ਵੀ ਸੇਧ ਮਿਲ ਰਹੀ ਹੈ। ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਨੂੰ ਸਹੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਮਸਲੇ ਹੱਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਵੇਲੇ ਆਉਂਦੇ ਹੁਕਮਨਾਮੇ ਦੀ ਕਥਾ ਵਿੱਚ ਕਿਸਾਨ ਸੰਘਰਸ਼ ਦੀ ਚਰਚਾ ਹੋ ਰਹੀ ਹੈ। ਸ਼ਨੀਵਾਰ ਨੂੰ ਕਥਾ ਦੌਰਾਨ ਖੇਤੀ ਸੰਘਰਸ਼ ਦੀ ਚਰਚਾ ਕੀਤੀ ਗਈ ਤੇ ਇਸ ਸੰਘਰਸ਼ ਦੀ ਤੁਲਨਾ ਮੁਗ਼ਲ ਕਾਲ ਦੇ ਜਾਬਰ ਹਾਕਮਾਂ ਦੇ ਸਮੇਂ ਨਾਲ ਕੀਤੀ ਗਈ। ਬੀਜੇਪੀ ਦੇ ਪ੍ਰੋਗਰਾਮ ਦੌਰਾਨ 'ਰੰਗ 'ਚ ਭੰਗ' ਪਾਉਣ ਵਾਲਿਆਂ ਖਿਲਾਫ ਪੰਜਾਬ ਪੁਲਿਸ ਦੀ ਸਖਤੀ, 30-40 ਕਿਸਾਨਾਂ ਖਿਲਾਫ ਕੇਸ ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੜਕਸਾਰ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਮਗਰੋਂ ਹੁਕਮਨਾਮਾ ਲਿਆ ਜਾਂਦਾ ਹੈ, ਜਿਸ ਦੀ ਵਿਆਖਿਆ ਮਗਰੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਹੁੰਦੀ ਕਥਾ ਦੌਰਾਨ ਕੀਤੀ ਜਾਂਦੀ ਹੈ। ਸ਼ਨੀਵਾਰ ਹੁਕਮਨਾਮੇ ਦੀ ਕਥਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸ਼ਹੀਦੀ ਸਾਕੇ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਨੂੰ ਘੇਰਾ ਪਾਉਣ ਦੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘੇਰਾ ਮਈ ਤੋਂ ਦਸੰਬਰ ਮਹੀਨੇ ਤੱਕ ਚੱਲਿਆ ਸੀ। ਉਸ ਵੇਲੇ ਵੀ ਰਸਦਾਂ ਖ਼ਤਮ ਹੋ ਗਈਆਂ ਸਨ, ਘੇਰਾ ਕਦੋਂ ਖ਼ਤਮ ਹੋਵੇਗਾ, ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ। ਮੋਦੀ ਦੀ 'ਮਨ ਕੀ ਬਾਤ' 'ਚ ਸਿੱਖਾਂ ਬਾਰੇ ਚਰਚਾ, ਦੇਸ਼ ਸਾਹਮਣੇ ਕਹੀਆਂ ਵੱਡੀਆਂ ਗੱਲਾਂ ਹੁਣ ਵੀ ਕਿਸਾਨਾਂ ਦਾ ਸੰਘਰਸ਼ ਦਿੱਲੀ ਵਿਚ ਚੱਲਦਿਆਂ ਇਕ ਮਹੀਨਾ ਹੋ ਚੁੱਕਾ ਹੈ। ਸੀਤ ਲਹਿਰ ਪੂਰੇ ਸਿਖ਼ਰ ’ਤੇ ਹੈ ਤੇ ਇਹ ਸੰਘਰਸ਼ ਵੀ ਕਿੰਨੀ ਦੇਰ ਚੱਲੇਗਾ, ਇਸ ਬਾਰੇ ਕੁਝ ਪਤਾ ਨਹੀਂ ਹੈ। ਕਿਸਾਨ ਰਸਦਾਂ ਲੈ ਕੇ ਮੋਰਚੇ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੇ ਹੱਲ ਲਈ ਮੌਜੂਦਾ ਹਾਕਮ ਸਰਕਾਰ ਸੁਹਿਰਦ ਨਹੀਂ ਜਾਪਦੀ। ਇਸ ਲਈ ਕਿਸਾਨ ਸੰਘਰਸ਼ ਫਿਲਹਾਲ ਲੰਮਾ ਚੱਲਣ ਦੀ ਉਮੀਦ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget