ਪੜਚੋਲ ਕਰੋ

ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਸਬੰਧ 'ਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਸਬੰਧ 'ਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ 19 ਮਈ 2016 ਨੂੰ ਸ਼ਾਰਟ ਸਰਕਟ ਹੋਣ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ਸੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਮੌਜੂਦ ਸਨ। ਜ਼ਿਕਰਯੋਗ ਹੈ ਕਿ 18 ਸਤੰਬਰ 2020 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਵੱਲੋਂ ਸਵੈ-ਇੱਛਤ ਤੌਰ ’ਤੇ ਖਿਮਾ ਜਾਚਨਾ ਲਈ ਹਾਜ਼ਰ ਹੋਣ ਸਮੇਂ ਪੰਜ ਸਿੰਘ ਸਾਹਿਬਾਨ ਨੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਸੀ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਜਿਸ ਦਾ ਭੋਗ 7 ਅਕਤੂਬਰ ਨੂੰ ਪਵੇਗਾ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 7 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ, ਜਿਸ ਦਾ ਭੋਗ 9 ਅਕਤੂਬਰ ਨੂੰ ਪਾਇਆ ਜਾਵੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget