ਪੜਚੋਲ ਕਰੋ

ਸ਼ਰਾਬ 'ਚ ਇੰਨਾ ਘਾਲਾਮਾਲਾ! ਪ੍ਰਸਿੱਧ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ ਦੀ ਕੈਪਟਨ ਨੂੰ ਇਹ ਸਲਾਹ

ਸਾਬਕਾ ਰਾਜਦੂਤ ਡਾ. ਜੌਹਲ ਨੇ ਖ਼ਬਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਹੁਸ਼ਿਆਰਪੁਰ ਦੇ ਇੱਕ ਠੇਕੇਦਾਰ ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣ ਕਾਰਨ ਰੋਜ਼ਾਨਾ 15 ਲੱਖ ਰੁਪਏ ਦਾ ਘਾਟਾ ਹੋ ਸਕਦਾ ਹੈ ਤਾਂ ਇਸ ਹਿਸਾਬ ਨਾਲ ਮੁਨਾਫੇ ਦੀ ਰਕਮ ਸਾਲਾਨਾ 18 ਕਰੋੜ ਤੋਂ ਵੀ ਵੱਧ ਬਣਦੀ ਹੈ।

ਚੰਡੀਗੜ੍ਹ: ਉੱਘੇ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ ਨੇ ਪੰਜਾਬ ਸਰਕਾਰ ਨੂੰ ਆਪਣੇ ਪੱਧਰ 'ਤੇ ਸ਼ਰਾਬ ਵੇਚਣ ਦੀ ਸਲਾਹ ਦਿੱਤੀ ਹੈ। ਜੌਹਲ ਨੇ ਫੇਸਬੁੱਕ ਪੋਸਟ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਸ਼ਰਾਬ ਦੀ ਵਿਕਰੀ ਆਪਣੇ ਹੱਥਾਂ ਵਿੱਚ ਲੈਣ ਲਈ ਕਿਹਾ ਹੈ। ਇਹ ਵੀ ਪੜ੍ਹੋ: ਮੋਦੀ ਸਰਕਾਰ ਦੇ ਐਲਾਨ ਤੋਂ ਕੈਪਟਨ ਨਿਰਾਸ਼, ਉਠਾਏ ਵੱਡੇ ਸਵਾਲ ਸਾਬਕਾ ਰਾਜਦੂਤ ਡਾ. ਜੌਹਲ ਨੇ ਖ਼ਬਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੇਕਰ ਹੁਸ਼ਿਆਰਪੁਰ ਦੇ ਇੱਕ ਠੇਕੇਦਾਰ ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣ ਕਾਰਨ ਰੋਜ਼ਾਨਾ 15 ਲੱਖ ਰੁਪਏ ਦਾ ਘਾਟਾ ਹੋ ਸਕਦਾ ਹੈ ਤਾਂ ਇਸ ਹਿਸਾਬ ਨਾਲ ਮੁਨਾਫੇ ਦੀ ਰਕਮ ਸਾਲਾਨਾ 18 ਕਰੋੜ ਤੋਂ ਵੀ ਵੱਧ ਬਣਦੀ ਹੈ। ਉਨ੍ਹਾਂ ਕੇਵਲ ਇੱਕ ਠੇਕੇ ਤੋਂ ਇੰਨੀ ਆਮਦਨ ਹੋਣ 'ਤੇ ਹੈਰਾਨੀ ਜ਼ਾਹਰ ਕਰਦਿਆਂ ਸਰਕਾਰ ਨੂੰ ਸਲਾਹ ਦਿੱਤੀ ਕਿ ਜੇਕਰ ਠੇਕਾ ਪ੍ਰਣਾਲੀ ਦੀ ਬਜਾਏ ਸਰਕਾਰੀ ਤਰੀਕੇ ਨਾਲ ਸ਼ਰਾਬ ਵੇਚੀ ਜਾਵੇ ਤਾਂ ਇਹ ਸਾਰੀ ਰਕਮ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿੱਚ ਜਾਵੇਗੀ। ਜ਼ਰੂਰ ਪੜ੍ਹੋ: ਸਮੇਂ ਦਾ ਚੱਕਰ! ਕਦੇ ਵੱਜਦੇ ਸੀ ਸਲੂਟ, ਹੁਣ ਮੁਲਜ਼ਮ ਬਣ ਥਾਣੇਦਾਰ ਕੋਲ ਪੇਸ਼ ਹੋਏ ਸਾਬਕਾ ਡੀਜੀਪੀ ਸੁਮੇਧ ਸੈਣੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਸਰਕਾਰ ਨਾ ਸਿਰਫ ਆਪਣੀ ਆਮਦਨ ਵਧਾ ਸਕਦੀ ਹੈ, ਬਲਕਿ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਪਰ ਸਰਕਾਰੀ ਖ਼ਜ਼ਾਨੇ ਨੂੰ ਮਾਲਾਮਾਲ ਕਰਨ ਵਾਲੇ ਇਸ ਤਰਲ ਪਦਾਰਥ ਉੱਪਰ ਨਿਰਭਰਤਾ ਨੂੰ ਘਟਾਉਣ ਲਈ ਵੀ ਵਿਉਂਤ ਬਣਾ ਸਕਦੀ ਹੈ। ਡਾ. ਜੌਹਲ ਅਕਸਰ ਆਪਣੀ ਰਾਏ ਸੋਸ਼ਲ ਮੀਡੀਆ ਰਾਹੀਂ ਰੱਖਦੇ ਆਏ ਹਨ। ਉਹ ਪਹਿਲਾਂ ਵੀ ਪਾਣੀਆਂ ਦੇ ਮਸਲੇ ਤੇ ਕਿਸਾਨੀ ਸੰਕਟ ਆਦਿ ਬਾਰੇ ਸਰਕਾਰ ਨੂੰ ਆਪਣੇ ਕੀਮਤੀ ਸਲਾਹ ਦੇ ਚੁੱਕੇ ਹਨ। ਸਬੰਧਤ ਖ਼ਬਰ: ਪਿਆਕੜਾ ਲਈ ਬੁਰੀ ਖ਼ਬਰ! ਇੱਕ ਹਫ਼ਤੇ ‘ਚ ਹੋਏਗਾ ਵੱਡਾ ਫੈਸਲਾ

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget