ਪੜਚੋਲ ਕਰੋ

ਸੂਬੇ ਨਹੀਂ ਘਟਾ ਸਕਦੇ ਟ੍ਰੈਫਿਕ ਚਲਾਨ ਦਾ ਜ਼ੁਰਮਾਨਾ, ਕੇਂਦਰ ਦੀ ਰਾਜਾਂ ਨੂੰ ਘੁਰਕੀ

ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਕੋਈ ਵੀ ਸੂਬਾ ਨਵੇਂ ਮੋਟਰ ਵਾਹਨ ਐਕਟ ਤਹਿਤ ਤੈਅ ਜ਼ੁਰਮਾਨੇ ਦੀ ਰਕਮ ਨੂੰ ਘੱਟ ਨਹੀਂ ਕਰ ਸਕਦੀ।

ਨਵੀਂ ਦਿੱਲੀ:  ਸੜਕ, ਆਵਾਜਾਈ ਤੇ ਰਾਜਮਾਰਗ ਮੰਤਰਾਲੇ ਨੇ ਸੂਬਿਆਂ ਨੂੰ ਭੇਜੇ ਸਲਾਹ ਮਸ਼ਵਰੇ 'ਚ ਕਿਹਾ ਕਿ ਮੋਟਰ ਵਾਹਨ ਐਕਟ 2019 ਸੰਸਦ ਵੱਲੋਂ ਪਾਸ ਕੀਤਾ ਗਿਆ ਇੱਕ ਕਾਨੂੰਨ ਹੈ। ਸੂਬਾ ਸਰਕਾਰਾਂ ਐਕਟ 'ਚ ਤੈਅ ਜ਼ੁਰਮਾਨੇ ਦੀ ਸੀਮਾ ਨੂੰ ਘਟਾਉਣ ਲਈ ਕੋਈ ਕਾਨੂੰਨ ਪਾਸ ਨਹੀਂ ਕਰ ਸਕਦੀਆਂ। ਤੈਅ ਸੀਮਾ ਤੋਂ ਘੱਟ ਜੁਰਮਾਨੇ ਲਈ ਉਨ੍ਹਾਂ ਨੂੰ ਆਪਣੇ ਸੂਬੇ ਦੇ ਕਾਨੂੰਨ 'ਤੇ ਰਾਸ਼ਟਰਪਤੀ ਦੀ ਸਹਿਮਤੀ ਲੈਣੀ ਪਵੇਗੀ। ਟਰਾਂਸਪੋਰਟ ਮੰਤਰਾਲੇ ਨੇ ਸਲਾਹ ਮਸ਼ਵਰੇ 'ਚ ਕਿਹਾ, “ਕਾਨੂੰਨ ਤੇ ਨਿਆਂ ਮੰਤਰਾਲੇ ਨੇ ਆਪਣੀ ਰਾਏ ਲੈਣ ਤੋਂ ਬਾਅਦ ਭਾਰਤ ਦੇ ਅਟਾਰਨੀ ਜਨਰਲ ਨੂੰ ਸਲਾਹ ਦਿੱਤੀ ਹੈ। ਅਟਾਰਨੀ ਜਨਰਲ ਦਾ ਮੰਨਣਾ ਹੈ ਕਿ ਮੋਟਰ ਵਾਹਨ ਐਕਟ, 1988 ਨੂੰ ਮੋਟਰ ਵਹੀਕਲ (ਸੋਧ) ਐਕਟ 2019 ਰਾਹੀਂ ਸੋਧਿਆ ਗਿਆ। ਇਹ ਇੱਕ ਸੰਸਦੀ ਕਾਨੂੰਨ ਹੈ ਤੇ ਸੂਬਾ ਸਰਕਾਰਾਂ ਕਾਨੂੰਨ ਨੂੰ ਪਾਸ ਨਹੀਂ ਕਰ ਸਕਦੀਆਂ ਜਾਂ ਜੁਰਮਾਨੇ ਦੀ ਹੱਦ ਨੂੰ ਘਟਾਉਣ ਲਈ ਕਾਰਜਕਾਰੀ ਆਦੇਸ਼ ਜਾਰੀ ਨਹੀਂ ਕਰ ਸਕਦੀਆਂ ਜਿੰਨੀ ਦੇਰ ਤੱਕ ਸਬੰਧਤ ਕਾਨੂੰਨ 'ਤੇ ਰਾਸ਼ਟਰਪਤੀ ਦੀ ਮਨਜ਼ੂਰੀ ਹਾਸਲ ਨਾ ਹੋਵੇ।" ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਗੁਜਰਾਤ, ਕਰਨਾਟਕ, ਮਣੀਪੁਰ ਤੇ ਉਤਰਾਖੰਡ ਨੇ ਕੁਝ ਜੁਰਮਾਂ ਲਈ ਜ਼ੁਰਮਾਨੇ ਦੀ ਰਕਮ ਘੱਟ ਕੀਤੀ ਹੈ। ਸੂਬੇ ਦੇ ਪ੍ਰਮੁੱਖ ਸਕੱਤਰਾਂ ਨੂੰ ਭੇਜੇ ਗਏ ਇਸ ਸਲਾਹ-ਮਸ਼ਵਰੇ 'ਚ ਇਹ ਵੀ ਦੱਸਿਆ ਗਿਆ ਹੈ ਕਿ ਸੂਬੇ ਦੇ ਇਸ ਕਾਨੂੰਨ ਨੂੰ ਲਾਗੂ ਕਰਨ 'ਚ ਕਾਮਯਾਬ ਹੋਣ ਦੀ ਸਥਿਤੀ 'ਚ ਕੇਂਦਰ ਸਰਕਾਰ ਨੂੰ ਸੰਵਿਧਾਨ ਦੀ ਧਾਰਾ 256 ਅਧੀਨ ਸਬੰਧਤ ਕੰਮਾਂ ਲਈ ਕੇਂਦਰ ਸਰਕਾਰ ਨੂੰ ਲੋੜੀਂਦੇ ਨਿਰਦੇਸ਼ ਦੇਣ ਦਾ ਅਧਿਕਾਰ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
School Holiday : 18 ਅਗਸਤ ਨੂੰ ਸਕੂਲ ਬੰਦ ਜਾਂ ਖੁੱਲ੍ਹੇ? ਮੀਂਹ ਵਿਚਕਾਰ ਆ ਗਿਆ ਵੱਡਾ ਅਪਡੇਟ!
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget