ਪੜਚੋਲ ਕਰੋ

ਐਸਟੀਐਫ ਨੂੰ ਮਿਲੀ ਵੱਡੀ ਕਾਮਯਾਬੀ, 45 ਕਰੋੜ ਦੀ ਹੈਰੋਇਨ ਨਾਲ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ ਦੀ ਐਸਟੀਐਫ ਨੇ ਤਿੰਨ ਮੁਲਜ਼ਮਾਂ ਨੂੰ 8 ਕਿੱਲੋ 690 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਪਗ 45 ਕਰੋੜ ਦੱਸੀ ਜਾ ਰਹੀ ਹੈ।

ਅੰਮ੍ਰਿਤਸਰ: ਇੱਥੇ ਦੀ ਐਸਟੀਐਫ (amritsar STF) ਨੇ ਤਿੰਨ ਮੁਲਜ਼ਮਾਂ ਨੂੰ 8 ਕਿੱਲੋ 690 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ (accused arrested) ਕੀਤਾ ਹੈ। ਇਸ ਦੌਰਾਨ ਫੜੀ ਗਈ ਹੈਰੋਇਨ (heroin) ਪਾਕਿਸਤਾਨ ਤੋਂ ਆਈ ਸੀ ਅਤੇ ਇਸ ਚੋਂ 6 ਕਿਲੋ ਹੈਰੋਇਨ ਅਜਨਾਲਾ ਸੈਕਟਰ ਦੇ ਭਾਰਤ ਪਾਕਿ ਕੰਡਿਆਲੀ ਦੇ ਨਜ਼ਦੀਕ ਗਰਾਉਂਡ ਵਿੱਚ ਦਬਾਈ ਗਈ ਸੀ ਤੇ 2 ਕਿਲੋ ਹੈਰੋਇਨ ਇੱਕ ਨਾਕੇ ਦੌਰਾਨ ਫੜੀ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਪਗ 45 ਕਰੋੜ ਦੱਸੀ ਜਾ ਰਹੀ ਹੈ। ਦੇਸ਼ ‘ਚ ਲੌਕਡਾਊਨ ਤੇ ਪੰਜਾਬ ਵਿਚ ਕਰਫਿਊ ਹੋਣ ਦੇ ਬਾਅਦ ਵੀ ਨਸ਼ਾ ਤਸਕਰ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾ ਰਹੇ ਹਨ। ਐਸਟੀਐਫ ਦੇ ਏਆਈਜੀ ਰਛਪਾਲ ਸਿੰਘ ਮੁਤਾਬਕ ਉਨ੍ਹਾਂ ਨੂੰ ਗੁਪਤ ਜਾਣਕਾਰੀ ਮਿਲੀ ਕਿ ਹੈਰੋਇਨ ਅਜਨਾਲਾ ਸੈਕਟਰ ਦੇ ਨਜ਼ਦੀਕ ਭਾਰਤ-ਪਾਕਿ ਕੰਡਿਆਲੀ ਪਾਰ ਜ਼ਮੀਨ ਵਿੱਚ ਦਬਾਈ ਗਈ ਸੀ। ਜਿਸ ਤੋਂ ਬਾਅਦ ਹੈਰੋਇਨ ਉਥੋਂ ਬਰਾਮਦ ਕੀਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਦੌਰਾਨ ਪਤਾ ਲਗਿਆ ਕਿ ਹੈਰੋਇਨ, ਕਰਮ ਸਿੰਘ ਨਾਂ ਦੇ ਨੌਜਵਾਨ ਨੇ ਮੰਗਵਾਈ ਸੀ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਏਆਈਜੀ ਰਸ਼ਪਾਲ ਸਿੰਘ ਮੁਤਾਬਕ, ਇੱਕ ਤਰੀਕ ਨੂੰ ਇੱਕ ਹੋਰ ਜਾਣਕਾਰੀ ਮਿਲੀ ਕਿ ਦੋ ਨੌਜਵਾਨ ਕਾਰ ‘ਚ ਹੈਰੋਇਨ ਪਹੁੰਚਾਉਣ ਜਾ ਰਹੇ ਹਨ ਅਤੇ ਜਦੋਂ ਉਨ੍ਹਾਂ ਨੂੰ ਨਾਕਾਬੰਦੀ ਦੌਰਾਨ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨਾਂ ਨੇ ਭਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤੇ ਤਸਕਰਾਂ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਨਾਲ ਹੀ ਤਸਕਰਾਂ ਦੀ ਕਾਰ ਦੇ ਟਾਇਰਾਂ ‘ਤੇ ਫਾਇਰਿੰਗ ਕੀਤੀ ਅਤੇ 25 ਮਿੰਟ ਦੀ ਮੁਸ਼ਕਤ ਤੋਂ ਬਾਅਦ, ਤਸਕਰਾਂ ਨੂੰ ਕਾਬੂ ਕਰ ਲਿਆ ਗਿਆ ਜਿਨ੍ਹਾਂ ਕੋਲੋਂ 2 ਕਿਲੋ 700 ਗ੍ਰਾਮ ਹੈਰੋਇਨ ਮਿਲੀ। ਪੁਲਿਸ ਮੁਤਾਬਕ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget