ਪੜਚੋਲ ਕਰੋ

ਐਸਟੀਐਫ ਬਾਰਡਰ ਰੇਂਜ ਨੂੰ ਵੱਡੀ ਕਾਮਯਾਬੀ, ਬੀਤੀ ਰਾਤ ਕੀਤੀ ਨਸ਼ਿਆਂ ਦੀ ਵੱਡੀ ਰਿਕਵਰੀ

ਸੁਲਤਾਨਵਿੰਡ ਖੇਤਰ 'ਚ ਇੱਕ ਘਰ ਜਿੱਥੇ ਨਸ਼ਾ ਤਿਆਰ, ਰਲਾਉਣ ਅਤੇ ਕੱਟਣ ਦਾ ਕੰਮ ਚੱਲ ਰਿਹਾ ਸੀ, ਦਾ ਪਰਦਾਫਾਸ਼ ਕੀਤਾ ਗਿਆ ਹੈ। ਡਰੱਗ ਰਿੰਗ ਦੀ ਅੰਤਰਰਾਸ਼ਟਰੀ ਨੈਟਵਰਕ ਹੋਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ: ਇੱਥੇ ਦੇ ਦੇ ਸੁਲਤਾਨਵਿੰਡ ਖੇਤਰ 'ਚ ਇੱਕ ਘਰ ਜਿੱਥੇ ਨਸ਼ਾ ਤਿਆਰ, ਰਲਾਉਣ ਅਤੇ ਕੱਟਣ ਦਾ ਕੰਮ ਚੱਲ ਰਿਹਾ ਸੀ, ਦਾ ਪਰਦਾਫਾਸ਼ ਕੀਤਾ ਗਿਆ ਹੈ। ਡਰੱਗ ਰਿੰਗ ਦੀ ਅੰਤਰਰਾਸ਼ਟਰੀ ਨੈਟਵਰਕ ਹੋਣ ਦੀ ਸੰਭਾਵਨਾ ਹੈਦੋਵਾਂ ਮਾਮਲਿਆਂ '6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁੱਛਗਿੱਛ ਜਾਰੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਚੋਂ 1 ਅਫਗਾਨਿਸਤਾਨ ਦਾ ਨਾਗਰਿਕ ਹੈ। ਆਪ੍ਰੇਸ਼ਨ ਕੱਲ੍ਹ ਸ਼ੁਰੂ ਕੀਤਾ ਗਿਆ ਸੀ। ਦੱਸ ਦਈਏ ਕਿ ਇਸ ਮਾਮਲੇ 'ਚ ਐਫਆਈਆਰ ਨੰ.-20 29.01.2020 ਤਰੀਕ ਨੂੰ u/s 21/61/85 NDPS Act, 25/54/59 ਆਰਮਜ਼ ਐਕਟ ਤਹਿਚ ਥਾਣਾ ਸਦਰ, ਸਪੈਸ਼ਲ ਟਾਸਕ ਫੋਰਸ, ਫੇਜ਼ IV, ਐਸ ਏ ਐਸ ਨਗਰ ਨੇ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ 6 ਕਿੱਲੋ ਹੈਰੋਇਨ ਬਰਾਮਦ ਕੀਤੀ ਸੀ। ਇਸ ਦੇ ਨਾਲ ਹੀ ਐਫਆਈਆਰ ਨੰ.-23 ਮਿਤੀ 30.01.2020 ਨੂੰ u/s 21, 25, 27-A, 29/61/85 ਐਨਡੀਪੀਐਸ ਐਕਟ ਅਧਿਨ ਥਾਣਾ ਸਦਰ ਦੀ ਸਪੈਸ਼ਲ ਟਾਸਕ ਫੋਰਸ ਨੇ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਕੀਤੀ। ਜਿਸ 'ਚ ਐਸਟੀਐਫ ਨੇ ਹੇਠ ਲਿਖੀ ਖੇਪ ਬਰਾਮਦ ਕੀਤੀ। 1) 188 ਕਿਲੋ 455 ਗ੍ਰਾਮ ਹੈਰੋਇਨ 2) ਡੈਕਸਟ੍ਰੋਮੇਥੋਰਫਨ 38 ਕਿਲੋਗ੍ਰਾਮ 220 ਗ੍ਰਾਮ 3) 25 ਕਿਲੋ 865 ਗ੍ਰਾਮ ਕੈਫੀਨ ਪਾਡਰ, ਜਿਸ ਦੀ ਵਰਤੋਂ ਹੈਰੋਇਨ ' ਮਿਲਾਉਣ ਲਈ ਵਰਤਿਆ ਜਾਂਦੀ ਸੀ। 4) ਰਸਾਇਣਕ ਬਣਤਰ ਦੇ 6 ਡਰੱਮ ਜਿਨ੍ਹਾਂ ਦਾ ਭਾਰ 207 ਕਿਲੋਗ੍ਰਾਮ 130 ਗ੍ਰਾਮ ਰਿਕਵਰ ਕੀਤਾ। ਇਸ ਸਮੱਗਰੀ ਦੀ ਕਿਸਮ ਦੀ ਪੁਸ਼ਟੀ ਕਰਨ ਲਈ ਜਾਂਚ ਕੀਤੀ ਜਾਣੀ ਅਜੇ ਬਾਕੀ ਹੈ। ਇਹ ਸਾਰੀ ਰਿਕਵਰੀ ਕਾਰਜਕਾਰੀ ਮੈਜਿਸਟਰੇਟ ਦੀ ਮੌਜੂਦਗੀ 'ਚ ਕੀਤੀ ਗਈ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ

ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

Embed widget