ਪੜਚੋਲ ਕਰੋ

13 ਜੂਨ ਨੂੰ ਤੂਫਾਨ ਆਉਣ ਦੀ ਚੇਤਾਵਨੀ! 11 ਤੋਂ 12 ਜੂਨ ਤੱਕ ਪਹੁੰਚੇਗਾ ਮਾਨਸੂਨ

ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਦੱਖਣ ਪੱਛਮੀ ਮਾਨਸੂਨ ਅਨੁਕੂਲ ਹਾਲਾਤ ਦੇ ਨਾਲ ਅੱਗੇ ਵੱਧ ਰਿਹਾ ਹੈ।ਇਸ ਦੇ ਪੱਛਮੀ ਬੰਗਾਲ ਤੇ ਉੜੀਸਾ ਦੇ 11-12 ਜੂਨ ਤੱਕ ਮਾਨਸੂਨ ਪਹੁੰਚਣ ਦੀ ਉਮੀਦ ਹੈ।

ਨਵੀਂ ਦਿੱਲੀ: ਉੱਤਰ ਭਾਰਤ ਵਿੱਚ ਕਈ ਥਾਵਾਂ ਤੇ ਥੋੜ੍ਹੇ ਜਿਹੇ ਮੀਂਹ ਪੈਣ ਕਾਰਨ ਇਸ ਖੇਤਰ ਵਿੱਚ ਅੱਜ ਆਮ ਤਾਪਮਾਨ ਹੇਠਾਂ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਨੁਮਾਨ ਲਾਇਆ ਹੈ ਕਿ ਆਉਣ ਵਾਲੇ ਚਾਰ ਪੰਜ ਦਿਨਾਂ ‘ਚ ਤਾਪਮਾਨ ‘ਚ ਕੋਈ ਖਾਸ ਵਾਧਾ ਨਹੀਂ ਹੋਏਗਾ। ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਦੱਖਣ ਪੱਛਮੀ ਮਾਨਸੂਨ ਅਨੁਕੂਲ ਹਾਲਾਤ ਦੇ ਨਾਲ ਅੱਗੇ ਵੱਧ ਰਿਹਾ ਹੈ। ਇਸ ਦੇ ਪੱਛਮੀ ਬੰਗਾਲ ਤੇ ਉੜੀਸਾ ਦੇ 11-12 ਜੂਨ ਤੱਕ ਮਾਨਸੂਨ ਪਹੁੰਚਣ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਦੇਸ਼ ਵਿੱਚ ਲੂ ਦੀ ਸੰਭਾਵਨਾ ਨਹੀਂ। ਐਤਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਵਿੱਚ ਮੀਂਹ ਪੈਣ ਕਾਰਨ ਸ਼ਹਿਰ ਵਿੱਚ ਤੇਜ਼ ਹਵਾਵਾਂ ਚੱਲੀਆਂ ਜਿਸ ਤੋਂ ਬਾਅਦ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ‘ਚ ਤਾਪਮਾਨ ਆਮ ਵਾਂਗ ਰਹਿ ਸਕਦਾ ਹੈ। ਸ੍ਰੀਵਾਸਤਵ ਨੇ ਕਿਹਾ ਕਿ ਇਸ ਤੋਂ ਬਾਅਦ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਨਾਲ ਨਮੀ ਪੂਰਬੀ ਹਵਾ ਦੇ ਕਾਰਨ, ਦਿੱਲੀ-ਐਨਸੀਆਰ ਵਿੱਚ 12 ਤੇ 13 ਜੂਨ ਨੂੰ ਬਾਰਸ਼ ਹੋਵੇਗੀ।

13 ਜੂਨ ਨੂੰ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ।

ਭਾਰਤ ਮੌਸਮ ਵਿਭਾਗ ਨੇ ਅਨੁਮਾਨ ਲਗਾਇਆ ਹੈ ਕਿ ਮਾਨਸੂਨ ਪੱਛਮੀ ਬੰਗਾਲ, ਉੜੀਸਾ, ਸਿੱਕਮ ਤੇ ਉੱਤਰ-ਪੂਰਬੀ ਰਾਜਾਂ ਦੇ ਹਿੱਸਿਆਂ ਵਿੱਚ 11-12 ਜੂਨ ਤੱਕ ਫੈਲ ਸਕਦਾ ਹੈ ਤੇ ਮੰਗਲਵਾਰ ਤੱਕ ਪੂਰਬੀ ਕੇਂਦਰੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲਾ ਖੇਤਰ ਹੋਣ ਦੀ ਸੰਭਾਵਨਾ ਹੈ। ਭਾਰਤੀ ਸੈਨਾ ਦੀ ਵੱਡੀ ਕਾਮਯਾਬੀ, 24 ਘੰਟਿਆਂ ‘ਚ 9 ਅੱਤਵਾਦੀ ਕੀਤੇ ਢੇਰ

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਵੀਡੀਓਜ਼

ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget