ਪੜਚੋਲ ਕਰੋ

ਕੋਰੋਨਾ ਦੀ ਦਹਿਸ਼ਤ: ਪੰਜਾਬ ‘ਚ NRIs ਦੇ ਰੱਦ ਹੋਣਗੇ ਪਾਸਪੋਰਟ!

ਪੰਜਾਬ ‘ਚ ਕੋਰੋਨਾਵਾਇਰਸ ਦੀ ਦਹਿਸ਼ਤ ‘ਚ ਦੂਸਰੇ ਦੇਸ਼ਾਂ ਤੋਂ 90 ਹਜ਼ਾਰ ਤੋਂ ਵੱਧ ਐਨਆਰਆਈਜ਼ ਆਏ ਹਨ। ਅਜਿਹੇ ‘ਚ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਦੀ ਤਿਆਰੀ ‘ਚ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਆਏ ਐਨਆਰਆਈਜ਼ ਨੂੰ ਸਖਤ ਚੇਤਾਵਨੀ ਦਿੱਤੀ ਹੈ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦੀ ਦਹਿਸ਼ਤ ‘ਚ ਦੂਸਰੇ ਦੇਸ਼ਾਂ ਤੋਂ 90 ਹਜ਼ਾਰ ਤੋਂ ਵੱਧ ਐਨਆਰਆਈਜ਼ ਆਏ ਹਨ। ਅਜਿਹੇ ‘ਚ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਦੀ ਤਿਆਰੀ ‘ਚ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਆਏ ਐਨਆਰਆਈਜ਼ ਨੂੰ ਸਖਤ ਚੇਤਾਵਨੀ ਦਿੱਤੀ ਹੈ। ਸੂਬਾ ਸਰਕਾਰ ਨੇ ਕਿਹਾ ਹੈ ਕਿ ਐਨਆਰਆਈ ਖੁਦ ਆਪਣੇ ਬਾਰੇ ਜਾਣਕਾਰੀ ਦੇਣ, ਨਹੀਂ ਤਾਂ ਉਨ੍ਹਾਂ ਦੇ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ। ਸਰਕਾਰ ਨੇ ਇਸ ਤੋਂ ਪਹਿਲਾਂ ਐਨਆਰਆਈਜ਼ ਬਾਰੇ ਪਿੰਡਾਂ ਦੇ ਸਰਪੰਚਾਂ ਤੋਂ ਜਾਣਕਾਰੀ ਮੰਗੀ ਸੀ। ਸੂਬਾ ਸਰਕਾਰ ਨੇ ਕਿਹਾ ਸੀ ਕਿ ਜਨਵਰੀ ਤੋਂ ਹੁਣ ਤੱਕ ਵਿਦੇਸ਼ਾਂ ਤੋਂ ਪਰਤੇ ਐਨਆਰਆਈਜ਼ ਨੂੰ ਤੁਰੰਤ ਆਪਣੀ ਜਾਣਕਾਰੀ ਪ੍ਰਸ਼ਾਸਨ ਨੂੰ ਦੇਣ ਲਈ ਕਿਹਾ ਸੀ, ਪਰ ਅਜੇ ਤੱਕ ਵੀ ਅਜਿਹਾ ਨਹੀਂ ਹੋਇਆ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਪਹਿਲਾਂ ਹੀ ਕਹਿ ਚੁਕੇ ਹਨ ਕਿ ਪੰਜਾਬ ‘ਚ 90 ਹਜ਼ਾਰ ਐਨਆਰਆਈਜ਼ ਆ ਚੁੱਕੇ ਹਨ। ਇਨ੍ਹਾਂ ‘ਚੋਂ 30,000 ਤੋਂ ਵੱਧ ਲੋਕਾਂ ਨਾਲ ਸਿਹਤ ਵਿਭਾਗ ਅਜੇ ਤੱਕ ਸੰਪਰਕ ਨਹੀਂ ਕਰ ਪਾਇਆ। ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ‘ਚੋਂ ਕਈਆਂ ‘ਚ ਕੋਵਿਡ-19 ਦੇ ਲੱਛਣ ਹਨ, ਪਰ ਉਹ ਇਹ ਜਾਣਕਾਰੀ ਛਿਪਾ ਰਹੇ ਹਨ। ਸਰਕਾਰ ਵਲੋਂ ਇਹ ਫੈਸਲਾ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕੀਤਾ ਗਿਆ ਤਾਂ ਜੋ ਕੋਰੋਨਾਵਾਇਰਸ ਨੂੰ ਫੈਲ੍ਹਣ ਤੋਂ ਰੋਕਿਆ ਜਾ ਸਕੇ। ਇਹ ਵੀ ਪੜ੍ਹੋ : ਕੋਰੋਨਾ ਦੇ ਕਹਿਰ: ਆਖਰ ਮੋਦੀ ਨੇ ਮੰਗੀ ਦੇਸ਼ ਤੋਂ ਮੁਆਫੀ ਨਹੀਂ ਰੁੱਕ ਰਿਹਾ ਕੋਰੋਨਾ ਦਾ ਕਹਿਰ, ਹੁਣ ਤੱਕ 30 ਹਜ਼ਾਰ ਲੋਕਾਂ ਦੀ ਮੌਤ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget