ਪੜਚੋਲ ਕਰੋ

'ਭਾਰਤ ਬੰਦ' ਦਾ ਸਮਰਥਨ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਕਿਸਾਨ ਲੀਡਰਾਂ ਦੀ ਸਖ਼ਤ ਹਿਦਾਇਤ 

8 ਦਸੰਬਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਦੀ ਤਰਫੋਂ ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਾਂਗਰਸ ਤੋਂ ਇਲਾਵਾ ਦੇਸ਼ ਭਰ ਦੀਆਂ 11 ਰਾਜਨੀਤਿਕ ਪਾਰਟੀਆਂ ਨੇ ਇਸ ਬੰਦ ਲਈ ਆਪਣਾ ਸਮਰਥਨ ਦਿੱਤਾ ਹੈ।

ਨਵੀ ਦਿੱਲੀ: 8 ਦਸੰਬਰ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਕਿਸਾਨਾਂ ਦੀ ਤਰਫੋਂ ਦੇਸ਼ ਵਿਆਪੀ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਾਂਗਰਸ ਤੋਂ ਇਲਾਵਾ ਦੇਸ਼ ਭਰ ਦੀਆਂ 11 ਰਾਜਨੀਤਿਕ ਪਾਰਟੀਆਂ ਨੇ ਇਸ ਬੰਦ ਲਈ ਆਪਣਾ ਸਮਰਥਨ ਦਿੱਤਾ ਹੈ। ਅਜਿਹੀ ਸਥਿਤੀ ਵਿੱਚ ਸੋਮਵਾਰ ਨੂੰ ਕਿਸਾਨਾਂ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਨੇ ਕਿਸਾਨ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਹਮਾਇਤ ਕੀਤੀ ਹੈ। ਕਿਸਾਨਾਂ ਦੀ ਤਰਫੋਂ ਅਜਿਹੀਆਂ ਰਾਜਨੀਤਿਕ ਪਾਰਟੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਉਹ ਪ੍ਰਦਰਸ਼ਨ ਦੌਰਾਨ ਆਪਣੀ ਪਾਰਟੀ ਦੇ ਝੰਡੇ ਅਤੇ ਬੈਨਰ ਨਾ ਲਿਆਉਣ।
Bharat Bandh, 8 December: 'ਭਾਰਤ ਬੰਦ' ਲਈ ਕੇਂਦਰ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ ਦਿੱਲੀ ਅਤੇ ਹਰਿਆਣਾ ਦੀ ਸਿੰਘੂ ਸਰਹੱਦ 'ਤੇ ਕਿਸਾਨ ਆਗੂ ਡਾ. ਦਰਸ਼ਨ ਪਾਲ ਨੇ ਕਿਹਾ ਕਿ ਭਾਰਤ ਕੱਲ੍ਹ ਸਾਰਾ ਦਿਨ ਬੰਦ ਰਹੇਗਾ। ਚੱਕਾ ਜਾਮ ਦੁਪਹਿਰ 3 ਵਜੇ ਤੱਕ ਰਹੇਗਾ। ਇਹ ਇਕ ਸ਼ਾਂਤਮਈ ਬੰਦ ਹੋਵੇਗਾ। ਅਸੀਂ ਇਸ ਗੱਲ 'ਤੇ ਅੜੇ ਹਾਂ ਕਿ ਅਸੀਂ ਕਿਸੇ ਵੀ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਆਪਣੇ ਮੰਚ ਦੀ ਇਜਾਜ਼ਤ ਨਹੀਂ ਦੇਵਾਂਗੇ। ਸੁਰਜੀਤ ਪਾਤਰ ਵੱਲੋਂ ਕਿਸਾਨਾਂ ਦੇ ਹੱਕ 'ਚ ਪਦਮਸ਼੍ਰੀ ਵਾਪਸ ਕਰਨ ਦਾ ਐਲਾਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Students-Staff Food Poisoning: ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget