ਪੜਚੋਲ ਕਰੋ

ਪਾਕਿਸਤਾਨ ਦੇ ਪੰਜਾਬ 'ਚ ਸਖ਼ਤ ਲੌਕਡਾਊਨ ਲਾਗੂ 

ਈਦ-ਉਲ-ਅੱਧਾ ਤੋਂ ਪਹਿਲਾਂ ਪਾਕਿਸਤਾਨ ਦੇ ਪੰਜਾਬ 'ਚ ਸਖ਼ਤ ਲੌਕਡਾਊਨ ਲਾਗੂ ਕੀਤਾ ਗਿਆ ਹੈ। ਸੈਕਟਰੀ ਪ੍ਰਾਇਮਰੀ ਅਤੇ ਸੈਕੰਡਰੀ ਹੈਲਥ ਕੇਅਰ ਕੈਪਟਨ (ਸੇਵਾ ਮੁਕਤ) ਮੁਹੰਮਦ ਉਸਮਾਨ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮੁਹੰਮਦ ਉਸਮਾਨ ਨੇ ਕਿਹਾ ਕਿ ਸਾਰੇ ਛੋਟੇ ਅਤੇ ਵੱਡੇ ਬਾਜ਼ਾਰ 28 ਜੁਲਾਈ ਤੋਂ 5 ਅਗਸਤ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ।

ਲਾਹੌਰ: ਈਦ-ਉਲ-ਅੱਧਾ ਤੋਂ ਪਹਿਲਾਂ ਪਾਕਿਸਤਾਨ ਦੇ ਪੰਜਾਬ 'ਚ ਸਖ਼ਤ ਲੌਕਡਾਊਨ ਲਾਗੂ ਕੀਤਾ ਗਿਆ ਹੈ। ਸੈਕਟਰੀ ਪ੍ਰਾਇਮਰੀ ਅਤੇ ਸੈਕੰਡਰੀ ਹੈਲਥ ਕੇਅਰ ਕੈਪਟਨ (ਸੇਵਾ ਮੁਕਤ) ਮੁਹੰਮਦ ਉਸਮਾਨ ਨੇ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਮੁਹੰਮਦ ਉਸਮਾਨ ਨੇ ਕਿਹਾ ਕਿ ਸਾਰੇ ਛੋਟੇ ਅਤੇ ਵੱਡੇ ਬਾਜ਼ਾਰ 28 ਜੁਲਾਈ ਤੋਂ 5 ਅਗਸਤ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ। ਸਮਾਰਟ ਲੌਕਡਾਉਨ ਖੇਤਰ ਵਿੱਚ ਜ਼ਰੂਰੀ ਚੀਜ਼ਾਂ ਉਪਲਬਧ ਰਹਿਣਗੀਆਂ। ਸਾਰੇ ਮੈਡੀਕਲ ਸਟੋਰ, ਪੈਟਰੋਲ ਪੰਪ, ਕਰਿਆਨੇ ਦੀਆਂ ਦੁਕਾਨਾਂ, ਬੇਕਰੀ ਅਤੇ ਗਰੋਸਰੀ ਸਟੋਰ ਕੰਮ ਦੇ ਸਮਾਂ ਸੀਮਾ ਅਨੁਸਾਰ ਖੁੱਲ੍ਹੇ ਰਹਿਣਗੇ। ਵਿੱਦਿਅਕ ਸੰਸਥਾਵਾਂ, ਮੈਰਿਜ ਹਾਲ, ਰੈਸਟੋਰੈਂਟ ਅਤੇ ਸਿਨੇਮਾ ਹਾਲ ਬੰਦ ਰਹਿਣਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਮਾਮਲੇ 'ਚ ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ ਸਮਾਰਟ ਲੌਕਡਾਊਨ ਦਾ ਉਦੇਸ਼ ਬਾਜ਼ਾਰਾਂ 'ਚ ਭੀੜ ਕਾਰਨ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣਾ ਹੈ। ਕੈਪਟਨ ਮੁਹੰਮਦ ਉਸਮਾਨ ਨੇ ਕਿਹਾ ਕਿ ਸਾਵਧਾਨੀ ਦੇ ਉਪਾਵਾਂ ਕਾਰਨ ਸੂਬੇ ਵਿੱਚ ਕੋਰੋਨਾਵਾਇਰਸ ਦੀ ਦਰ ਹੌਲੀ ਹੌਲੀ ਘਟ ਰਹੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget