ਪੜਚੋਲ ਕਰੋ

ਹੁਣ ਸੋਸ਼ਲ ਮੀਡੀਆ 'ਤੇ ਸਖਤੀ ਦੀ ਤਿਆਰੀ, 24 ਘੰਟਿਆਂ 'ਚ ਹਟਾਉਣਾ ਪਵੇਗਾ ਗੈਰ-ਕਾਨੂੰਨੀ ਕੰਟੈਂਟ

ਕੇਂਦਰ ਸਰਕਾਰ ਸੋਸ਼ਲ ਮੀਡੀਆ ਪਲੇਟਫਾਰਮਸ ਸੰਬੰਧੀ ਨਵੇਂ ਨਿਯਮ ਬਣਾ ਰਹੀ ਹੈ। ਨਵੇਂ ਨਿਯਮਾਂ ਦੀ ਪਾਲਣਾ ਕਰਦਿਆਂ, ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਇਤਰਾਜ਼ਯੋਗ ਤੇ ਗੈਰ ਕਾਨੂੰਨੀ ਪੋਸਟਾਂ ਨੂੰ 36 ਘੰਟਿਆਂ ਦੇ ਅੰਦਰ ਹਟਾ ਦਿੱਤਾ ਜਾਵੇਗਾ। ਪਹਿਲਾਂ ਇਹ ਸਮਾਂ ਸੀਮਾ 72 ਘੰਟੇ ਸੀ।

ਨਵੀਂ ਦਿੱਲੀ: ਕੇਂਦਰ ਸਰਕਾਰ ਸੋਸ਼ਲ ਮੀਡੀਆ ਪਲੇਟਫਾਰਮਸ ਸੰਬੰਧੀ ਨਵੇਂ ਨਿਯਮ ਬਣਾ ਰਹੀ ਹੈ। ਨਵੇਂ ਨਿਯਮਾਂ ਦੀ ਪਾਲਣਾ ਕਰਦਿਆਂ, ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਇਤਰਾਜ਼ਯੋਗ ਤੇ ਗੈਰ ਕਾਨੂੰਨੀ ਪੋਸਟਾਂ ਨੂੰ 24 ਘੰਟਿਆਂ ਦੇ ਅੰਦਰ ਹਟਾ ਦਿੱਤਾ ਜਾਵੇਗਾ। ਪਹਿਲਾਂ ਇਹ ਸਮਾਂ ਸੀਮਾ 72 ਘੰਟੇ ਸੀ।

ਫੇਸਬੁੱਕ, ਟਵਿੱਟਰ, ਵਟਸਐਪ, ਗੂਗਲ ਵਰਗੀਆਂ ਕੰਪਨੀਆਂ ਨੂੰ ਹੁਣ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨੀ ਪਏਗੀ ਤੇ ਉਨ੍ਹਾਂ ਨੂੰ ਤੈਅ ਸਮੇਂ ਦੇ ਅੰਦਰ ਕੰਟੈਂਟ ਨੂੰ ਹਟਾਉਣਾ ਵੀ ਹੋਵੇਗਾ। ਇੰਨਾ ਹੀ ਨਹੀਂ, ਸਰਕਾਰ ਕੰਪਨੀਆਂ ਤੋਂ ਗੈਰ ਕਾਨੂੰਨੀ ਕੰਟੈਂਟ ਦੇ ਸਰੋਤ ਬਾਰੇ ਵੀ ਜਾਣਕਾਰੀ ਮੰਗ ਸਕਦੀ ਹੈ ਤਾਂ ਜੋ ਉਨ੍ਹਾਂ 'ਤੇ ਕਾਰਵਾਈ ਕੀਤੀ ਜਾ ਸਕੇ।

ਦਰਅਸਲ, ਕੇਂਦਰ ਸਰਕਾਰ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ ਇਤਰਾਜ਼ਯੋਗ ਅਤੇ ਗੈਰ ਕਾਨੂੰਨੀ ਪੋਸਟਾਂ ਲਈ ਸੂਚਨਾ ਟੈਕਨਾਲੌਜੀ ਐਕਟ 'ਚ ਸੋਧ ਕਰਨ ਜਾ ਰਹੀ ਹੈ। ਇਸ ਨਿਯਮ ਦੇ ਤਹਿਤ, ਸਰਕਾਰ ਚਾਹੁੰਦੀ ਹੈ ਕਿ ਸੋਸ਼ਲ ਮੀਡੀਆ ਕੰਪਨੀਆਂ ਉਨ੍ਹਾਂ ਦੇ ਪਲੇਟਫਾਰਮਸ ਤੋਂ ਗੈਰਕਾਨੂੰਨੀ ਸਮੱਗਰੀ ਨੂੰ ਹਟਾਉਣ ਲਈ ਜ਼ਿੰਮੇਵਾਰ ਹੋਣ। ਆਈਟੀ ਐਕਟ ਦੀ ਧਾਰਾ-79 'ਚ ਇੰਟ੍ਰਮੀਡੀਆਰੀਜ਼ ਲਈ ਅਜਿਹੀ ਵਿਵਸਥਾ ਹੈ।

ਮੀਡੀਆ ਰਿਪੋਰਟ ਦੇ ਅਨੁਸਾਰ, 50 ਲੱਖ ਤੋਂ ਵੱਧ ਯੂਜ਼ਰਸ ਵਾਲੀਆਂ ਸੋਸ਼ਲ ਮੀਡੀਆ ਕੰਪਨੀਆਂ ਨੂੰ ਕਾਨੂੰਨ ਵਿੱਚ ਸੋਧ ਕਰਨ ਤੋਂ ਬਾਅਦ ਭਾਰਤ ਵਿੱਚ ਆਪਣੇ ਦਫ਼ਤਰ ਖੋਲ੍ਹਣਾ ਜ਼ਰੂਰੀ ਹੋ ਸਕਦਾ ਹੈ। ਇਸ ਤੋਂ ਇਲਾਵਾ, ਕੰਪਨੀ ਨੂੰ ਇਕ ਨੋਡਲ ਅਧਿਕਾਰੀ ਵੀ ਨਿਯੁਕਤ ਕਰਨਾ ਪਏਗਾ ਤਾਂ ਜੋ ਜ਼ਰੂਰਤ ਪੈਣ 'ਤੇ ਸਰਕਾਰ ਅਤੇ ਏਜੰਸੀਆਂ ਉਨ੍ਹਾਂ ਨਾਲ ਸੰਪਰਕ ਕਰ ਸਕਣ। ਨੋਟੀਫਿਕੇਸ਼ਨ ਤੋਂ ਬਾਅਦ ਨਵੇਂ ਨਿਯਮ ਲਾਗੂ ਕੀਤੇ ਜਾਣਗੇ। ਇਸ ਤੋਂ ਬਾਅਦ ਸੋਸ਼ਲ ਮੀਡੀਆ ਕੰਪਨੀ ਨੂੰ ਅਦਾਲਤ ਜਾਂ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ।

ਇਨ੍ਹਾਂ ਕੰਪਨੀਆਂ ਨੂੰ ਕੁਝ ਅਜਿਹੇ ਸਾਧਨ ਤਿਆਰ ਕਰਨੇ ਪੈਣਗੇ, ਜੋ ਆਪਣੇ-ਆਪ ਗੈਰ ਕਾਨੂੰਨੀ ਸਮਕੰਟੈਂਟ ਨੂੰ ਹਟਾ ਦੇਣ ਅਤੇ ਲੋਕਾਂ ਤੱਕ ਇਨ੍ਹਾਂ ਦੀ ਪਹੁੰਚ ਨੂੰ ਘੱਟ ਕਰ ਦੇਣ। ਕੰਪਨੀਆਂ ਨੂੰ ਸਮੇਂ ਸਮੇਂ 'ਤੇ ਆਪਣੇ ਨਿਯਮਾਂ ਦੀ ਪਾਲਣਾ ਬਾਰੇ ਆਪਣੇ ਯੂਜ਼ਰਸ ਨੂੰ ਸੂਚਿਤ ਕਰਨਾ ਪਏਗਾ। ਕੰਪਨੀਆਂ ਵੀ ਗੈਰ ਕਾਨੂੰਨੀ ਸਮੱਗਰੀ ਦੇ ਸਰੋਤ ਬਾਰੇ ਦੱਸਣ ਲਈ ਮਜਬੂਰ ਹੋਣਗੀਆਂ। ਹਾਲਾਂਕਿ, ਹੁਣ ਤੱਕ ਵਟਸਐਪ ਵਰਗੀਆਂ ਕੰਪਨੀਆਂ ਨੇ ਗੈਰ ਕਾਨੂੰਨੀ ਸਮੱਗਰੀ ਦੇ ਸਰੋਤ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। 

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 22 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget