ਪੜਚੋਲ ਕਰੋ

ਪੰਜਾਬ ਦੀਆਂ ਸੜਕਾਂ 'ਤੇ ਸਖਤੀ! ਵਾਹਨਾਂ 'ਤੇ ਜੇ ਨਹੀਂ ਕਰਵਾਇਆ ਇਹ ਕੰਮ ਤਾਂ ਦੇਣਾ ਪਵੇਗਾ ਮੋਟਾ ਜੁਰਮਾਨਾ

ਪੰਜਾਬ ਸਰਕਾਰ ਨੇ ਮੋਟਰ ਵਹੀਕਲ ਐਕਟ 'ਚ ਸੋਧ ਕਰਦਿਆਂ ਇਸ 'ਚ ਹਾਈ ਸਿਕਿਓਰਿਟੀ ਨੰਬਰ ਪਲੇਟ ਦਾ ਜੁਰਮਾਨਾ ਜੋੜਿਆ ਹੈ। ਜੇ ਤੁਸੀਂ ਜਲਦੀ ਹੀ ਆਪਣੇ ਵਾਹਨ 'ਚ ਹਾਈ ਸਿਕਿਉਰਿਟੀ ਨੰਬਰ ਪਲੇਟ ਨਹੀਂ ਲਾਉਂਦੇ ਤਾਂ 1 ਅਕਤੂਬਰ ਤੋਂ ਤੁਹਾਨੂੰ ਦੋ ਹਜ਼ਾਰ ਰੁਪਏ ਜੁਰਮਾਨਾ ਭਰਨਾ ਪਏਗਾ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੋਟਰ ਵਹੀਕਲ ਐਕਟ 'ਚ ਸੋਧ ਕਰਦਿਆਂ ਇਸ 'ਚ ਹਾਈ ਸਿਕਿਓਰਿਟੀ ਨੰਬਰ ਪਲੇਟ ਦਾ ਜੁਰਮਾਨਾ ਜੋੜਿਆ ਹੈ। ਜੇ ਤੁਸੀਂ ਜਲਦੀ ਹੀ ਆਪਣੇ ਵਾਹਨ 'ਚ ਹਾਈ ਸਿਕਿਉਰਿਟੀ ਨੰਬਰ ਪਲੇਟ ਨਹੀਂ ਲਾਉਂਦੇ ਤਾਂ 1 ਅਕਤੂਬਰ ਤੋਂ ਤੁਹਾਨੂੰ ਦੋ ਹਜ਼ਾਰ ਰੁਪਏ ਜੁਰਮਾਨਾ ਭਰਨਾ ਪਏਗਾ। ਜੇ ਚਲਾਨ ਦੂਜੀ ਜਾਂ ਵਧੇਰੇ ਵਾਰ ਕੱਟਿਆ ਜਾਂਦਾ ਹੈ, ਤਾਂ ਤੁਹਾਨੂੰ ਤਿੰਨ ਹਜ਼ਾਰ ਰੁਪਏ ਦੇਣੇ ਪੈਣਗੇ। ਪੰਜਾਬ ਸਰਕਾਰ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਜੁਰਮਾਨੇ ਦੀ ਰਕਮ ਦੋਪਹੀਆ ਵਾਹਨ ਤੇ ਚਾਰ ਪਹੀਆ ਵਾਹਨ ਸਮੇਤ ਹਰੇਕ ਕਿਸਮ ਦੇ ਵਾਹਨ ਲਈ ਇਕੋ ਜਿਹੀ ਹੋਵੇਗੀ। ਹਾਲਾਂਕਿ, ਹਾਈ ਸਿਕਿਉਰਿਟੀ ਨੰਬਰ ਪਲੇਟ ਦਾ ਚਲਾਨ ਕੱਟਣ ਦਾ ਅਧਿਕਾਰ ਸਹਾਇਕ ਸਬ ਇੰਸਪੈਕਟਰ ਯਾਨੀ ਏਐਸਆਈ ਦੇ ਹੇਠਾਂ ਅਧਿਕਾਰੀ ਕੋਲ ਨਹੀਂ ਹੋਵੇਗਾ। Rafale: ਕੱਲ੍ਹ ਅੰਬਾਲਾ ਪਹੁੰਚਣਗੇ ਰਾਫੇਲ ਲੜਾਕੂ ਜਹਾਜ਼, ਜਾਣੋ ਕੀ ਨੇ ਤਿਆਰੀਆਂ, ਕਿਵੇਂ ਹੋਵੇਗਾ ਸੁਆਗਤ ? ਹੁਣ ਤੱਕ ਇਹ ਸਮੱਸਿਆ ਆਉਂਦੀ ਸੀ ਕਿ ਜੇ ਕਿਸੇ ਦੀ ਕਾਰ ਜਲੰਧਰ ਆਰਟੀਏ ਕੋਲ ਰਜਿਸਟਰਡ ਹੈ, ਤਾਂ ਨੰਬਰ ਪਲੇਟ ਦੀ ਫਿਟਿੰਗ ਉੱਥੇ ਹੁੰਦੀ ਸੀ, ਪਰ ਹੁਣ ਸਰਕਾਰ ਨੇ ਇਸ 'ਚ ਇਕ ਨਵੀਂ ਸਹੂਲਤ ਸ਼ੁਰੂ ਕਰ ਦਿੱਤੀ ਹੈ। ਭਾਵੇਂ ਤੁਹਾਡੀ ਕਾਰ ਜਲੰਧਰ ਜਾਂ ਕਿਸੇ ਹੋਰ ਜ਼ਿਲ੍ਹੇ ਦੀ ਹੈ, ਤੁਸੀਂ ਖੁਦ ਨੰਬਰ ਪਲੇਟ ਫਿੱਟ ਕਰਨ ਲਈ ਨਵਾਂ ਜ਼ਿਲ੍ਹਾ ਤੇ ਇਸ ਦੇ ਫਿਟਿੰਗ ਸੈਂਟਰ ਦੀ ਚੋਣ ਕਰ ਸਕਦੇ ਹੋ। ਜੇ ਤੁਹਾਡੀ ਕਾਰ 'ਚ ਹਾਈ ਸਿਕਿਉਰਿਟੀ ਨੰਬਰ ਪਲੇਟ ਨਹੀਂ, ਤਾਂ ਤੁਸੀਂ ਇਸ ਲਈ ਘਰ ਬੈਠੇ ਅਰਜ਼ੀ ਦੇ ਸਕਦੇ ਹੋ। ਇਸਦੇ ਲਈ ਵੈਬਸਾਈਟ 'ਤੇ ਅਪਲਾਈ ਕਰ ਸਕਦੇ ਹੋ। ਇਸ ਤੋਂ ਇਲਾਵਾ ਮੋਬਾਈਲ ਐਪ ਰਾਹੀਂ ਵੀਐਪਲੀਕੇਸ਼ਨ ਦਿੱਤੀ ਜਾ ਸਕਦੀ ਹੈ।

ਟਾਪ ਹੈਡਲਾਈਨ

School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
School Holiday :  ਸਕੂਲ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਕਈ ਥਾਵਾਂ 'ਤੇ ਛੁੱਟੀ ਦਾ ਐਲਾਨ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 11 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget