ਪੜਚੋਲ ਕਰੋ

ਵਿਦੇਸ਼ੀ ਯਾਤਰੀਆਂ ਦੇ ਕੈਨੇਡਾ ’ਚ ਦਾਖ਼ਲੇ ’ਤੇ ਸਖਤੀ, ਇਨ੍ਹਾਂ ਲੋਕਾਂ ਨੂੰ ਮਿਲੀ ਛੋਟ

ਕੈਨੇਡਾ ਸਰਕਾਰ ਨੇ ਹੋਰਨਾਂ ਦੇਸ਼ਾਂ ਦੇ ਯਾਤਰੀਆਂ ਦੇ ਕੈਨੇਡਾ ਆਉਣ ’ਤੇ ਪਾਬੰਦੀ ਹੋਰ ਅੱਗੇ ਵਧਾ ਦਿੱਤੀ ਹੈ। ਅਜਿਹਾ ਕੋਰੋਨਾਵਾਇਰਸ ਦੇ ਹੋਰ ਫੈਲਣ ਤੋਂ ਰੋਕਣ ਦੀ ਮਨਸ਼ਾ ਨਾਲ ਕੀਤਾ ਗਿਆ ਹੈ। ਦਰਅਸਲ, ਕੈਨੇਡਾ ’ਚ ਵੀ ਹੁਣ ਮਹਾਮਾਰੀ ਦਾ ਦੂਜਾ ਗੇੜ ਸ਼ੁਰੂ ਹੋ ਗਿਆ ਹੈ।

ਓਟਾਵਾ: ਕੈਨੇਡਾ ਸਰਕਾਰ ਨੇ ਹੋਰਨਾਂ ਦੇਸ਼ਾਂ ਦੇ ਯਾਤਰੀਆਂ ਦੇ ਕੈਨੇਡਾ ਆਉਣ ’ਤੇ ਪਾਬੰਦੀ ਹੋਰ ਅੱਗੇ ਵਧਾ ਦਿੱਤੀ ਹੈ। ਅਜਿਹਾ ਕੋਰੋਨਾਵਾਇਰਸ ਦੇ ਹੋਰ ਫੈਲਣ ਤੋਂ ਰੋਕਣ ਦੀ ਮਨਸ਼ਾ ਨਾਲ ਕੀਤਾ ਗਿਆ ਹੈ। ਦਰਅਸਲ, ਕੈਨੇਡਾ ’ਚ ਵੀ ਹੁਣ ਮਹਾਮਾਰੀ ਦਾ ਦੂਜਾ ਗੇੜ ਸ਼ੁਰੂ ਹੋ ਗਿਆ ਹੈ। ਜਨ ਸੁਰੱਖਿਆ ਤੇ ਐਮਰਜੈਂਸੀ ਤਿਆਰੀ ਬਾਰੇ ਕੈਨੇਡਾ ਦੇ ਮੰਤਰੀ ਬਿੱਲ ਬਲੇਅਰ ਨੇ ਐਲਾਨ ਕੀਤਾ ਕਿ ਅਮਰੀਕੀ ਨਾਗਰਿਕਾਂ ’ਤੇ 21 ਦਸੰਬਰ ਤੱਕ ਤੇ ਹੋਰਨਾਂ ਦੇਸ਼ਾਂ ਤੋਂ ਯਾਤਰੀਆਂ ਦੇ ਆਉਣ ਉੱਤੇ ਹੁਣ ਪਾਬੰਦੀ 21 ਜਨਵਰੀ ਤੱਕ ਲੱਗੀ ਰਹੇਗੀ। ਕੈਨੇਡਾ ਸਰਕਾਰ ਨੇ ਵਿਦੇਸ਼ੀ ਯਾਤਰੀਆਂ ਉੱਤੇ ਇਸ ਵਰ੍ਹੇ ਦੀ 16 ਮਾਰਚ ਨੂੰ ਪਾਬੰਦੀਆਂ ਲਾਈਆਂ ਸਨ। ਉਂਝ ਬਹੁਤ ਜ਼ਰੂਰੀ ਕੰਮ ਲਈ ਆਉਣ-ਜਾਣ ਵਾਲਿਆਂ ਦੀ ਸੁਵਿਧਾ ਲਈ ਕੁਝ ਖ਼ਾਸ ਉਡਾਣਾਂ ਚੱਲ ਰਹੀਆਂ ਹਨ। ਗਰਲਫ੍ਰੈਂਡ ਨੂੰ ਮਿਲਣ ਪਹੁੰਚੇ ਥਾਣੇਦਾਰ ਨੂੰ ਪਿੰਡ ਵਾਲਿਆਂ ਨੇ ਬਣਾਇਆ ਬੰਦੀ, ਇਸ ਸ਼ਰਤ 'ਤੇ ਕੀਤਾ ਰਿਹਾਅ ਕੈਨੇਡੀਅਨ ਨਾਗਰਿਕਾਂ ਦੇ ਸਕੇ ਰਿਸ਼ਤੇਦਾਰਾਂ, ਕੋਈ ਬਹੁਤ ਜ਼ਰੂਰੀ ਲੋੜੀਂਦੇ ਕਰਮਚਾਰੀਆਂ, ਸੀਜ਼ਨਲ ਕਾਮਿਆਂ; ਬੱਚਿਆਂ, ਬੀਮਾਰਾਂ ਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲਿਆਂ ਦੇ ਨਾਲ-ਨਾਲ ਕੌਮਾਂਤਰੀ ਵਿਦਿਆਰਥੀਆਂ ਦੇ ਆਉਣ ਉੱਤੇ ਕੋਈ ਰੋਕ ਨਹੀਂ। ਪਹਿਲਾਂ ਕੈਨੇਡਾ ਹਰੇਕ ਮਹੀਨੇ ਦੀ ਆਖ਼ਰੀ ਤਰੀਕ ਤੱਕ ਕੌਮਾਂਤਰੀ ਯਾਤਰੀਆਂ ਦੇ ਆਉਣ ’ਤੇ ਪਾਬੰਦੀ ਦੀ ਮਿਆਦ ਵਧਾਉਂਦਾ ਰਿਹਾ ਹੈ। ਸਰਕਾਰ ਲਗਾਤਾਰ ਯਾਤਰਾ ਪਾਬੰਦੀਆਂ ਦਾ ਮੁੱਲੰਕਣ ਕਰਦੀ ਰਹੀ ਹੈ। ਅੱਜ ਇਸ ਸਮੇਂ ਲੱਗ ਰਿਹਾ ਚੰਦਰ ਗ੍ਰਹਿਣ, ਇਨ੍ਹਾਂ ਗੱਲਾਂ ਦਾ ਰੱਖਿਓ ਖ਼ਾਸ ਧਿਆਨ ਕੈਨੇਡਾ ’ਚ ਹੁਣ ਤੱਕ 3 ਲੱਖ 70 ਹਜ਼ਾਰ 278 ਲੋਕ ਕੋਵਿਡ-19 ਦੇ ਸ਼ਿਕਾਰ ਹੋ ਚੁੱਕੇ ਹਨ; ਜਿਨ੍ਹਾਂ ਵਿੱਚੋਂ 12,032 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਦੇ ਮੁੱਖ ਜਨ–ਸਿਹਤ ਅਧਿਕਾਰੀ ਥੈਰੇਸੇ ਟੈਮ ਨੇ ਕਿਹਾ ਕਿ ਜੇ ਕੋਰੋਨਾਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਇਸੇ ਰਫ਼ਤਾਰ ਨਾਲ ਵਧਦੀ ਰਹੀ, ਤਾਂ ਦਸੰਬਰ ਮਹੀਨੇ ਦੇ ਅੱਧ ਤੱਕ ਰੋਜ਼ਾਨਾ 10,000 ਮਰੀਜ਼ ਨਵੇਂ ਵੇਖਣ ਨੂੰ ਮਿਲਣ ਲੱਗ ਪੈਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget