ਪੜਚੋਲ ਕਰੋ

ਹੁਣ ਸੇਵਾ ਕੇਂਦਰ ਰਾਹੀਂ ਜਾਰੀ ਹੋਣਗੇ ਬੱਸ ਪਾਸ

ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਵਿਦਿਆਰਥੀਆਂ ਲਈ ਬਸ ਪਾਸ ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਮੁਤਾਬਕ ਪਹਿਲੇ ਪੜਾਅ 'ਚ ਬੱਸ ਪਾਸ ਜਾਰੀ ਕਰਨ ਸੰਬੰਧੀ ਵਿਦਿਆਰਥੀਆਂ ਅਰਜ਼ੀ ਸਮੇਤ ਦਸਤਾਵੇਜ਼ ਨਜ਼ਦੀਕੀ ਸੇਵਾ ਕੇਂਦਰ 'ਚ ਜਮ੍ਹਾਂ ਕਰਵਾਉਣੇ ਪੈਣਗੇ।

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਵਿਦਿਆਰਥੀਆਂ ਲਈ ਬਸ ਪਾਸ ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਮੁਤਾਬਕ ਪਹਿਲੇ ਪੜਾਅ 'ਚ ਬੱਸ ਪਾਸ ਜਾਰੀ ਕਰਨ ਸੰਬੰਧੀ ਵਿਦਿਆਰਥੀਆਂ ਅਰਜ਼ੀ ਸਮੇਤ ਦਸਤਾਵੇਜ਼ ਨਜ਼ਦੀਕੀ ਸੇਵਾ ਕੇਂਦਰ 'ਚ ਜਮ੍ਹਾਂ ਕਰਵਾਉਣੇ ਪੈਣਗੇ। ਇਸ ਤੋਂ ਬਾਅਦ ਸੇਵਾ ਕੇਂਦਰ ਵੱਲੋਂ ਫਾਰਮ ਸਕੈਨ ਕਰਕੇ ਆਨਲਾਈਨ ਤਰੀਕੇ ਨਾਲ ਪਾਸ ਅਥਾਰਿਟੀ ਨੂੰ ਭੇਜੇ ਜਾਣਗੇ। ਇਸ ਦੀ ਜਾਂਚ ਮਗਰੋਂ ਡਾਟਾ ਸੇਵਾ ਕੇਂਦਰ ਨੂੰ ਵਾਪਿਸ ਭੇਜਿਆ ਜਾਵੇਗਾ। ਆਨਲਾਈਨ ਜਾਂਚ ਲਈ ਦੂਜੇ ਪੜਾਅ 'ਚ ਵਿਦਿਆਰਥੀਆਂ ਨੂੰ ਬੱਸ ਪਾਸ ਜਾਰੀ ਕਰਨ ਸਬੰਧੀ ਬੇਨਤੀਆਂ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਤੋਂ ਲਈਆਂ ਜਾਣਗੀਆਂ। ਇਸ ਮਕਸਦ ਲਈ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਬੱਸ ਪਾਸ ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦੀ ਸੇਵਾ ਸ਼ੁਰੂ ਕਰਨ 'ਚ ਆਉਣ ਵਾਲੀਆਂ ਕਮੀਆਂ ਨੂੰ ਦੂਰ ਕਰਨ ਲਈ ਤੇ ਸੇਵਾ ਕੇਂਦਰਾਂ ਰਾਹੀਂ ਹੋਰ ਵਾਧੂ ਸੇਵਾਵਾਂ ਜਾਰੀ ਕਰਨ ਸਬੰਧੀ ਲਗਾਤਾਰ ਮੀਟਿੰਗਾਂ ਕਰੇਗੀ।

ਟਾਪ ਹੈਡਲਾਈਨ

Big News: ਵੱਡੀ ਖਬਰ, 8 ਵਿਧਾਇਕਾਂ ਨੂੰ ਕੀਤਾ ਗਿਆ ਸਸਪੈਂਡ, CM ਬੋਲੇ- ਲੋਕ ਇਨ੍ਹਾਂ ਦੇ ਕਾਰਨਾਮੇ ਦੇਖ ਰਹੇ; ਜਾਣੋ ਕਿਉਂ ਮੱਚਿਆ ਹੰਗਾਮਾ?
ਵੱਡੀ ਖਬਰ, 8 ਵਿਧਾਇਕਾਂ ਨੂੰ ਕੀਤਾ ਗਿਆ ਸਸਪੈਂਡ, CM ਬੋਲੇ- ਲੋਕ ਇਨ੍ਹਾਂ ਦੇ ਕਾਰਨਾਮੇ ਦੇਖ ਰਹੇ; ਜਾਣੋ ਕਿਉਂ ਮੱਚਿਆ ਹੰਗਾਮਾ?
Chhattisgarh News : ਸਬਜ਼ੀ ਨਾ ਬਣਾਉਣ ‘ਤੇ ਪਤਨੀ ਦਾ ਕਤਲ ! ਵਿਹੜੇ 'ਚ ਸਾੜ ਦਿੱਤੀ ਲਾਸ਼ , DNA ਜਾਂਚ ਨੇ ਖੋਲ੍ਹਿਆ ਪੂਰਾ ਭੇਦ 
Chhattisgarh News : ਸਬਜ਼ੀ ਨਾ ਬਣਾਉਣ ‘ਤੇ ਪਤਨੀ ਦਾ ਕਤਲ ! ਵਿਹੜੇ 'ਚ ਸਾੜ ਦਿੱਤੀ ਲਾਸ਼ , DNA ਜਾਂਚ ਨੇ ਖੋਲ੍ਹਿਆ ਪੂਰਾ ਭੇਦ 
Punjab News: ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
 Sukhbir Badal ’ਤੇ ਭੜਕੀ ਅੰਮ੍ਰਿਤਪਾਲ ਦੀ ਮਾਂ, ਕਿਹਾ—25 ਸਾਲ ਸੱਤਾ 'ਚ ਰਹਿ ਕੇ ਪੰਜਾਬ ਲਈ ਕੀ ਕੀਤਾ ?  
 Sukhbir Badal ’ਤੇ ਭੜਕੀ ਅੰਮ੍ਰਿਤਪਾਲ ਦੀ ਮਾਂ, ਕਿਹਾ—25 ਸਾਲ ਸੱਤਾ 'ਚ ਰਹਿ ਕੇ ਪੰਜਾਬ ਲਈ ਕੀ ਕੀਤਾ ?  

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
ED ਦੀ ਕਾਰਵਾਈ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹਲਚਲ, ਦਫ਼ਤਰ ਪਹੁੰਚੀ IAS ਤੋਂ ਸਾਢੇ ਅੱਠ ਘੰਟੇ ਹੋਈ ਪੁੱਛਗਿੱਛ, ਕੀ ਵਧਣਗੀਆਂ ਮੁਸ਼ਕਿਲਾਂ...
Singer Murder: ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
ਮਸ਼ਹੂਰ ਗਾਇਕ ਦਾ 14 ਗੋਲੀਆਂ ਮਾਰ ਕਤਲ, ਵਾਰਦਾਤ ਨੂੰ ਅੰਜ਼ਾਮ ਦੇਣ ਵਾਲਿਆਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਪਹਿਲਾਂ ਕੀਤੀ ਰੇਕੀ; ਫਿਰ...
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਰਾਤ 12 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹੇਗਾ Insta-Facebook, Meta ਦਾ ਵੱਡਾ ਫੈਸਲਾ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਚੀਨੀ 15 ਰੁਪਏ ਤੇ ਪਿਆਜ 8 ਰੁਪਏ ਹੋਏ ਘੱਟ, ਸਰਕਾਰ ਦੀ ਸਖ਼ਤੀ ਤੋਂ ਬਾਅਦ ਨਵੇਂ ਰੇਟ ਹੋਏ ਜਾਰੀ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
Famous Singer Murder: ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਸੰਗੀਤ ਜਗਤ ਨੂੰ ਝਟਕਾ, ਮੂਸੇਵਾਲਾ ਵਾਂਗ ਮਾਰਿਆ ਇੱਕ ਹੋਰ ਮਸ਼ਹੂਰ ਗਾਇਕ! ਹਮਲਾਵਰਾਂ ਨੇ ਸ਼ਰੇਆਮ ਗੋਲੀਆਂ ਨਾਲ ਭੁੰਨਿਆ; AGP ਨੇ ਦਿੱਤਾ ਬਿਆਨ...
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
ਕੱਲ੍ਹ ਬੈਂਕ ਖੁੱਲ੍ਹਾ ਰਹੇਗਾ ਜਾਂ ਬੰਦ? ਰੱਖੜੀ 'ਤੇ ਬੈਂਕ ਜਾਣ ਤੋਂ ਪਹਿਲਾਂ ਆਹ ਖ਼ਬਰ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
LPG ਸਿਲੰਡਰ, ਕਾਰਾਂ ਦੀ ਕੀਮਤ ਤੋਂ ITR ਤੱਕ...1ਤਰੀਕ ਤੋਂ ਹੋਣਗੇ ਆਹ ਵੱਡੇ ਬਦਲਾਅ
Embed widget