ਪੜਚੋਲ ਕਰੋ

ਪੰਜਾਬ ਸਣੇ 13 ਸੂਬਿਆਂ ਦੇ ਵਿਦਿਆਰਥੀ ਕਿਸਾਨਾਂ ਨਾਲ ਡਟੇ, ਬਾਈਕ ਰੈਲੀ ਕਰਕੇ ਪਹੁੰਚਣਗੇ ਅੰਦੋਲਨ 'ਚ

ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਦਿਆਰਥੀ ਸੰਗਠਨ ਵੀ ਕਿਸਾਨਾਂ ਦੇ ਸਮਰਥਨ 'ਚ ਮੈਦਾਨ 'ਚ ਉੱਤਰ ਆਏ ਹਨ। ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਸ਼ਹੀਦੀ ਯਾਦਗਾਰ ਤੋਂ ਦਿੱਲੀ ਲਈ ਬਾਈਕ ਰੈਲੀ ਸ਼ੁਰੂ ਕੀਤੀ ਗਈ, ਜੋ 19 ਤਰੀਕ ਨੂੰ ਕਿਸਾਨ ਅੰਦੋਲਨ 'ਚ ਸ਼ਾਮਲ ਹੋਵੇਗੀ।

ਫਿਰੋਜ਼ਪੁਰ: ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਦਿਆਰਥੀ ਸੰਗਠਨ ਵੀ ਕਿਸਾਨਾਂ ਦੇ ਸਮਰਥਨ 'ਚ ਮੈਦਾਨ 'ਚ ਉੱਤਰ ਆਏ ਹਨ। ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਸ਼ਹੀਦੀ ਯਾਦਗਾਰ ਤੋਂ ਦਿੱਲੀ ਲਈ ਬਾਈਕ ਰੈਲੀ ਸ਼ੁਰੂ ਕੀਤੀ ਗਈ, ਜੋ 19 ਤਰੀਕ ਨੂੰ ਕਿਸਾਨ ਅੰਦੋਲਨ 'ਚ ਸ਼ਾਮਲ ਹੋਵੇਗੀ। ਇਸ ਰੈਲੀ 'ਚ ਦੇਸ਼ ਭਰ ਦੇ 13 ਤੋਂ ਵੱਧ ਰਾਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਸਾਈਕਲ ਰੈਲੀ ਦੀ ਅਗਵਾਈ ਕਰ ਰਹੀ ਸੰਸਥਾ ਆਲ ਇੰਡੀਆ ਡੈਮੋਕਰੇਟਿਕ ਸਟੂਡੈਂਟ ਆਰਗੇਨਾਈਜ਼ੇਸ਼ਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ-ਸਮੇਂ 'ਤੇ ਦੇਸ਼ ਦੀਆਂ ਸਰਕਾਰਾਂ ਕਿਸਾਨਾਂ ਨਾਲ ਮਤਰੇਆ ਵਿਹਾਰ ਕਰਦਿਆਂ ਰਹੀਆਂ ਹਨ। ਨਤੀਜੇ ਵਜੋਂ ਅੱਜ ਦੇਸ਼ ਦੇ ਕਿਸਾਨ ਆਪਣੇ ਹੱਕਾਂ ਲਈ 50 ਦਿਨਾਂ ਤੋਂ ਦਿੱਲੀ ਦੀ ਸਰਹੱਦ 'ਤੇ ਅਜਿਹੀ ਕੜਾਕੇ ਦੀ ਠੰਡ 'ਚ ਬੈਠੇ ਹਨ। ਪਰ ਸਰਕਾਰ ਉਨ੍ਹਾਂ ਦੀ ਸਮੱਸਿਆ ਨੂੰ ਸਮਝਣ ਦੀ ਬਜਾਏ, ਉਨ੍ਹਾਂ 'ਤੇ ਖਾਲਿਸਤਾਨੀ ਅਤੇ ਵੱਖਵਾਦੀ ਹੋਣ ਦਾ ਦੋਸ਼ ਲਗਾ ਰਹੀ ਹੈ ਤੇ ਉਨ੍ਹਾਂ ਨੂੰ ਬਦਨਾਮ ਕਰਨ 'ਚ ਲੱਗੀਆਂ ਹੋਈਆਂ ਹਨ। ਰਣਨੀਤ ਬਿੱਟੂ, ਗੁਰਜੀਤ ਔਜਲਾ ਤੇ ਜਸਬੀਰ ਡਿੰਪਾ ਸਣੇ ਕਈ ਕਾਂਗਰਸੀ ਲੀਡਰ ਪੁਲਿਸ ਨੇ ਚੁੱਕੇ ਕੋਈ ਵੀ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਲਈ ਤਿਆਰ ਨਹੀਂ ਹੈ। ਇਹ ਰੈਲੀ ਪੰਜਾਬ ਹਰਿਆਣਾ ਦੇ ਰਸਤੇ ਦਿੱਲੀ ਦੀ ਸਿੰਘੂ ਸਰਹੱਦ ਤੇ ਟਿਕਰੀ ਸਰਹੱਦ 'ਤੇ ਪਹੁੰਚੇਗੀ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਹਨ, ਉਹ ਇਸ ਅੰਦੋਲਨ 'ਚ ਸ਼ਾਮਲ ਹੋਣਗੇ। 13 ਰਾਜਾਂ ਜਿਨ੍ਹਾਂ 'ਚ ਪੰਜਾਬ, ਹਰਿਆਣਾ, ਕਰਨਾਟਕ, ਕੇਰਲਾ, ਪੱਛਮੀ ਬੰਗਾਲ ਆਦਿ ਦੇ ਵਿਦਿਆਰਥੀ ਇਸ ਰੈਲੀ 'ਚ ਸ਼ਾਮਲ ਹਨ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget