ਪੜਚੋਲ ਕਰੋ

ਕਰਫਿਊ ‘ਚ ਵੀ ਪੜ੍ਹਣਗੇ ਬੱਚੇ, ਅਧਿਆਪਕਾਂ ਨੇ ਲੱਭਿਆ ਨਵਾਂ ਰਾਹ

ਲੌਕਡਾਊਨ ਕਾਰਨ ਬੱਚਿਆਂ ਦਾ ਭਵਿੱਖ ਖਰਾਬ ਨਾ ਹੋਵੇ , ਇਸ ਲਈ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਨਾ ਸਿਰਫ ਪ੍ਰਾਈਵੇਟ ਸਕੂਲਾਂ ਦੇ ਬੱਚੇ, ਬਲਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਆਪਣੇ ਘਰਾਂ ਵਿਚ ਬੈਠੇ ਪੜ੍ਹਾਈ ਕਰ ਰਹੇ ਹਨ।

  ਲੁਧਿਆਣਾ: ਲੌਕਡਾਊਨ ਕਾਰਨ ਬੱਚਿਆਂ ਦਾ ਭਵਿੱਖ ਖਰਾਬ ਨਾ ਹੋਵੇ , ਇਸ ਲਈ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ।  ਨਾ ਸਿਰਫ ਪ੍ਰਾਈਵੇਟ ਸਕੂਲਾਂ ਦੇ ਬੱਚੇ, ਬਲਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਆਪਣੇ ਘਰਾਂ ਵਿਚ ਬੈਠੇ ਪੜ੍ਹਾਈ ਕਰ ਰਹੇ ਹਨ। ਕੋਰੋਨਾਵਾਇਰਸ ਕਾਰਨ ਸਾਰੇ ਦੇਸ਼ ਵਿਚ ਕਰਫਿਊ ਵਰਗੇ ਹਾਲਾਤ ਹਨ। ਸਕੂਲ ਕਾਲੇਜ  ਸਭ ਕੁਝ ਬੰਦ ਹੈ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ, ਜਿਸ ਕਾਰਨ ਨਾ ਸਿਰਫ ਪ੍ਰਾਈਵੇਟ ਸਕੂਲ ਬਲਕਿ ਸਰਕਾਰੀ ਸਕੂਲ ਵੀ ਬੱਚਿਆਂ ਨੂੰ ਆਨਲਾਈਨ ਪੜ੍ਹਾਉਣਾ ਆਰੰਭ ਕਰ ਚੁੱਕੇ ਹਨ। ਆਪਣੇ ਘਰ ਬੈਠੇ ਉਹ ਫੋਨ ਅਤੇ ਲੈਪਟਾਪ ਦੀ ਮਦਦ ਨਾਲ ਪੜ੍ਹ ਕਰ ਰਹੇ ਹਨ।  ਲੈਪਟਾਪ ਰਾਹੀਂ ਅਧਿਆਪਕ ਉਨ੍ਹਾਂ ਦੀ ਮਦਦ ਕਰ ਰਹੇ ਹਨ। ਅਤੇ ਜੇ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਸ ਦਾ ਆਨਲਾਈਨ ਹੱਲ ਕੀਤਾ ਜਾਂਦਾ ਹੈ। ਸਰਕਾਰੀ ਪ੍ਰਾਇਮਰੀ ਸਕੂਲ, ਲੁਧਿਆਣਾ ਦੀ ਪ੍ਰਿੰਸੀਪਲ ਕਮਲਜੀਤ ਕੌਰ ਨੇ ਦੱਸਿਆ ਕਿ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਸ ਦੀ ਅਤੇ ਉਸਦੇ ਸਟਾਫ ਦੀ ਸਹਾਇਤਾ ਨਾਲ ਬੱਚੇ ਘਰ ਬੈਠੇ ਆਨਲਾਈਨ ਪੜ੍ਹਦੇ ਹਨ, ਜਿਸ ਵਿੱਚ ਮਾਪੇ ਅਤੇ ਉਨ੍ਹਾਂ ਦਾ ਸਟਾਫ ਉਨ੍ਹਾਂ ਦਾ ਪੂਰਾ ਸਮਰਥਨ ਕਰ ਰਿਹਾ ਹੈ। ਤਾਂ ਜੋ ਬੱਚਿਆਂ ਦਾ ਭਵਿੱਖ ਉੱਜਵਲ ਰਹੇ। ਇਹ ਵੀ ਪੜ੍ਹੋ : ਪੰਜਾਬ ‘ਤੇ ਕੋਰੋਨਾ ਦਾ ਸੰਕਟ, ਇੱਕ ਹੀ ਦਿਨ ‘ਚ 21 ਮਾਮਲੇ ਪਾਜ਼ਿਟਿਵ, ਕੁੱਲ ਅੰਕੜਾ 151 ‘ਤੇ ਪਹੁੰਚਿਆ ਕੋਰੋਨਾ ਨੇ ਖੜਾ ਕੀਤਾ ਵੱਡਾ ਖ਼ਤਰਾ, ਦੁਨੀਆ ‘ਚ ਵੱਧੇਗੀ ਗਰੀਬੀ!

ਟਾਪ ਹੈਡਲਾਈਨ

ਪੰਜਾਬ 'ਚ ਭਲਕੇ AAP ਨੇ ਚੋਣ ਕੈਂਪੇਨ ਦੀ ਹੋਵੇਗੀ ਸ਼ੁਰੂਆਤ, CM ਮਾਨ ਲੁਧਿਆਣਾ ਤੋਂ ਕਰਨਗੇ, ਲੋਕਾਂ ਦੇ ਘਰ ਜਾਣਗੇ; 2.68 ਵਰਕਰ ਫੀਲਡ 'ਚ ਆਉਣਗੇ

ਬਿਜਲੀ ਵਿਭਾਗ ਤੋਂ ਵੱਡੀ ਖ਼ਬਰ! ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ; ਮੱਚੀ ਹਲਚਲ

ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ

ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ

ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote

ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ

18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026

Embed widget