ਪੜਚੋਲ ਕਰੋ

ਸੁੱਚਾ ਸਿੰਘ ਲੰਗਾਹ ਦਾ ਪੁੱਤਰ 'ਹੈਰੋਇਨ' ਸਣੇ ਗ੍ਰਿਫਤਾਰ

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਕਾਸ਼ ਸਿੰਘ ਸਣੇ 5 ਨੌਜਵਾਨਾਂ ਨੂੰ ਧਾਰੀਵਾਲ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ।

ਗੁਰਦਾਸਪੁਰ: ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਕਾਸ਼ ਸਿੰਘ ਸਣੇ 5 ਨੌਜਵਾਨਾਂ ਨੂੰ ਧਾਰੀਵਾਲ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਉਹ ਧਾਰੀਵਾਲ ਵਿੱਚ ਹੈਰੋਇਨ ਦੀ ਸਪਲਾਈ ਦੇਣ ਪਹੁੰਚੇ ਸੀ। ਇਸ 'ਤੇ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਖਿਲਾਫ ਗੁਰਦਾਸਪੁਰ ਪੁਲਿਸ ਵਲੋਂ ਮਾਮਲਾ ਦਰਜ ਹੋਇਆ ਹੈ ਉਹ ਝੂਠਾ ਕੇਸ ਹੈ। ਲੰਗਾਹ ਨੇ ਆਪਣੇ ਬੇਟੇ ਖਿਲਾਫ ਦਰਜ ਹੋਏ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। 

ਟਾਪ ਹੈਡਲਾਈਨ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

ਪੰਜਾਬ SIR ਮੁਹਿੰਮ ਸ਼ੁਰੂ: ਪਹਿਲੇ ਦਿਨ BLOs ਨੇ ਘਰ-ਘਰ ਵੰਡੇ ਵੋਟਰ ਫਾਰਮ, ਜਾਣੋ ਅੱਗੇ ਦੀ ਪੂਰੀ ਪ੍ਰਕਿਰਿਆ

ਵੀਡੀਓਜ਼

ਪੁਲਿਸ ਨਾਲ ਧੱਕਾ-ਮੁੱਕੀ, ਸੜਕਾਂ 'ਤੇ ਉਤਰੇ ਕਿਸਾਨ,ਪੁਤਲਾ ਫੂਕਿਆ
ਵੋਟਰਾਂ ਲਈ ਵੱਡੀ ਖ਼ਬਰ! ਅੱਜ ਤੋਂ ਹਰ ਘਰ 'ਚ ਹੋਵੇਗੀ ਜਾਂਚ
ਖੰਨਾ 'ਚ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਘਰ! 2 ਬੱਚਿਆਂ ਦੇ ਪਿਤਾ ਦੀ ਮੌਤ
ਵੈਨੇਜ਼ੁਏਲਾ 'ਚ ਮੱਚੀ ਤਬਾਹੀ! ਇਮਾਰਤਾਂ ਹਿੱਲੀਆਂ, ਲੱਖਾਂ ਲੋਕ ਘਰ ਛੱਡ ਭੱਜੇ
ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ

ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ

ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ

ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ

Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ

Embed widget