ਗੁਰਦਾਸਪੁਰ: ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਕਾਸ਼ ਸਿੰਘ ਸਣੇ 5 ਨੌਜਵਾਨਾਂ ਨੂੰ ਧਾਰੀਵਾਲ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ। ਜਾਣਕਾਰੀ ਮੁਤਾਬਕ ਉਹ ਧਾਰੀਵਾਲ ਵਿੱਚ ਹੈਰੋਇਨ ਦੀ ਸਪਲਾਈ ਦੇਣ ਪਹੁੰਚੇ ਸੀ। ਇਸ 'ਤੇ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਖਿਲਾਫ ਗੁਰਦਾਸਪੁਰ ਪੁਲਿਸ ਵਲੋਂ ਮਾਮਲਾ ਦਰਜ ਹੋਇਆ ਹੈ ਉਹ ਝੂਠਾ ਕੇਸ ਹੈ। ਲੰਗਾਹ ਨੇ ਆਪਣੇ ਬੇਟੇ ਖਿਲਾਫ ਦਰਜ ਹੋਏ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।
ਸੁੱਚਾ ਸਿੰਘ ਲੰਗਾਹ ਦਾ ਪੁੱਤਰ 'ਹੈਰੋਇਨ' ਸਣੇ ਗ੍ਰਿਫਤਾਰ
ਏਬੀਪੀ ਸਾਂਝਾ
Updated at:
02 May 2021 10:01 PM (IST)
ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪ੍ਰਕਾਸ਼ ਸਿੰਘ ਸਣੇ 5 ਨੌਜਵਾਨਾਂ ਨੂੰ ਧਾਰੀਵਾਲ ਪੁਲਿਸ ਨੇ ਨਸ਼ੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ।
ਸੁੱਚਾ ਸਿੰਘ ਲੰਗਾਹ-ਪੁੱਤਰ