ਪੜਚੋਲ ਕਰੋ

ਆਤਮਘਾਤੀ ਹਮਲੇ 'ਚ 15 ਲੋਕਾਂ ਦੀ ਮੌਤ, ਪਹੁੰਚਣ ਵਾਲੇ ਸੀ ਦੇਸ਼ ਦੇ ਪ੍ਰਧਾਨ ਮੰਤਰੀ 

ਸੋਮਾਲੀਆ ਦੇ ਮੱਧ ਸ਼ਹਿਰ ਗਾਲਕਾਯੋ ਵਿੱਚ ਸ਼ੁੱਕਰਵਾਰ ਨੂੰ ਇੱਕ ਆਤਮਘਾਤੀ ਹਮਲਾਵਰ ਨੇ ਇੱਕ ਸਟੇਡੀਅਮ ਵਿੱਚ ਹਮਲਾ ਕੀਤਾ, ਜਿਸ ਵਿੱਚ 15 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਮੁਹੰਮਦ ਹੁਸੈਨ ਰੋਬਲ ਦੇ ਉਥੇ ਪਹੁੰਚਣ ਤੋਂ ਥੋੜ੍ਹੀ ਦੇਰ ਪਹਿਲਾਂ ਵਾਪਰੀ ਹੈ।

ਮੋਗਾਦਿਸ਼ੁ: ਸੋਮਾਲੀਆ ਦੇ ਮੱਧ ਸ਼ਹਿਰ ਗਾਲਕਾਯੋ ਵਿੱਚ ਸ਼ੁੱਕਰਵਾਰ ਨੂੰ ਇੱਕ ਆਤਮਘਾਤੀ ਹਮਲਾਵਰ ਨੇ ਇੱਕ ਸਟੇਡੀਅਮ ਵਿੱਚ ਹਮਲਾ ਕੀਤਾ, ਜਿਸ ਵਿੱਚ 15 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਮੁਹੰਮਦ ਹੁਸੈਨ ਰੋਬਲ ਦੇ ਉਥੇ ਪਹੁੰਚਣ ਤੋਂ ਥੋੜ੍ਹੀ ਦੇਰ ਪਹਿਲਾਂ ਵਾਪਰੀ ਹੈ। ਗਾਲਕਾਯੋ ਤੋਂ ਆਏ ਇਕ ਪੁਲਿਸ ਅਧਿਕਾਰੀ ਅਲੀ ਹਸਨ ਨੇ ਦੱਸਿਆ ਕਿ ਧਮਾਕਾ ਸਟੇਡੀਅਮ ਦੇ ਐਂਟਰੀ ਗੇਟ 'ਤੇ ਹੋਇਆ। ਇਸ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਸਥਾਨਕ ਰਿਪੋਰਟਾਂ ਅਨੁਸਾਰ ਸੋਮਾਲੀ ਸੈਨਾ ਦੇ ਕੁਝ ਉੱਚ-ਪੱਧਰੀ ਮੈਂਬਰ ਵੀ ਇਸ ਧਮਾਕੇ ਵਿੱਚ ਮਾਰੇ ਗਏ ਲੋਕਾਂ ਵਿੱਚ ਸ਼ਾਮਲ ਹਨ। ਸੋਮਾਲੀਆ ਦੇ ਅਲ-ਸ਼ਬਾਬ ਜੇਹਾਦੀ ਬਾਗੀਆਂ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਲੋਕਾਂ ਦੀ ਮਦਦ ਕਰਨ ਤੋਂ ਬਾਅਦ ਹੁਣ ਰਾਹਤ ਦਾ ਸਾਹ ਲੈ ਰਹੇ ਸੋਨੂੰ ਸੂਦ, ਪਤਨੀ ਨਾਲ ਮਨਾ ਰਹੇ ਵੇਕੇਸ਼ਨ ਅੱਤਵਾਦੀ ਸੰਗਠਨ 'ਅਲ ਸ਼ਬਾਬ', ਜੋ ਕਿ ਸੋਮਾਲੀਆ 'ਚ ਅੱਤਵਾਦੀ ਸੰਗਠਨ ਅਲ ਕਾਇਦਾ ਨਾਲ ਜੁੜਿਆ ਹੋਇਆ ਹੈ, ਪਹਿਲਾਂ ਵੀ ਇਸ ਤਰ੍ਹਾਂ ਦੇ ਹਮਲੇ ਪਹਿਲਾਂ ਅਕਸਰ ਹੀ ਕਰਦਾ ਰਿਹਾ ਹੈ। ਕੱਟੜਪੰਥੀ ਸਮੂਹ ਨੂੰ ਬਹੁਤ ਸਾਲ ਪਹਿਲਾਂ ਮੋਗਾਦਿਸ਼ੂ ਤੋਂ ਹਟਾ ਦਿੱਤਾ ਗਿਆ ਸੀ, ਪਰ ਇਹ ਸੁਰੱਖਿਆ ਚੌਕੀਆਂ, ਹੋਟਲਾਂ ਅਤੇ ਸਮੁੰਦਰੀ ਕੰਢੇ 'ਤੇ ਅਜਿਹੇ ਵੱਡੇ ਹਮਲੇ ਜਾਰੀ ਹਨ। ਅਲ ਸ਼ਬਾਬ ਨੇ ਵੀ 2017 'ਚ ਮੋਗਾਦਿਸ਼ੂ 'ਚ ਇਕ ਭਿਆਨਕ ਟਰੱਕ ਬੰਬ ਬਿਸਫੋਟ ਕੀਤਾ ਸੀ, ਜਿਸ 'ਚ 500 ਤੋਂ ਜ਼ਿਆਦਾ ਲੋਕ ਮਾਰੇ ਗਏ ਸੀ। ਪਿਛਲੇ ਸਾਲ ਦਸੰਬਰ 'ਚ ਮੋਗਾਦਿਸ਼ੂ 'ਚ ਇਕ ਸੁਰੱਖਿਆ ਜਾਂਚ ਚੌਕੀ 'ਤੇ ਹੋਏ ਟਰੱਕ ਬੰਬ ਧਮਾਕੇ 'ਚ 73 ਤੋਂ ਜ਼ਿਆਦਾ ਲੋਕ ਮਾਰੇ ਗਏ ਅਤੇ ਕਈ ਜ਼ਖਮੀ ਹੋਏ। ਉਨ੍ਹਾਂ 'ਚੋਂ ਬਹੁਤ ਸਾਰੇ ਯੂਨੀਵਰਸਿਟੀਆਂ ਅਤੇ ਹੋਰ ਸੰਸਥਾਵਾਂ ਦੇ ਵਿਦਿਆਰਥੀ ਸੀ ਜੋ ਆਪਣੀਆਂ ਕਲਾਸਾਂ ਲਈ ਨਿਕਲੇ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget