ਪੜਚੋਲ ਕਰੋ

ਕੋਪ੍ਰੇਟਿਵ ਐਗ੍ਰੀਕਲਚਰ ਸਰਵੀਸ ਸੁਸਾਇਟੀ ਦੇ ਮੈਨੇਜਰ ਨੇ ਕੀਤੀ ਖੁਦਕੁਸ਼ੀ, ਪੁਲਿਸ ਵੱਲੋਂ ਜਾਂਚ ਸ਼ੁਰੂ

ਬਰਨਾਲਾ ਦੇ ਕੋਰਪ੍ਰੈਟਿਵ ਐਗ੍ਰੀਕਲਚਰ ਸਰਵੀਸ ਸੁਸਾਇਟੀ 'ਚ ਮੈਨੇਜਰ ਦੇ ਅਹੂਦੇ 'ਤੇ ਤਾਇਨਾਤ ਹਰਮੇਲ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਹਰਮੇਲ ਦੇ ਬੇਟੇ ਭੂਪਿੰਦਰ ਸਿਘ ਅਤੇ ਭਾਂਜੇ ਬਹਾਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਹਰਮੇਲ ਸਿੰਘ ਧਨੋਆ ਦੇ ਕੋਰਪ੍ਰੈਟਿਵ ਐਗ੍ਰੀਕਲਚਰ ਸਰਵੀਸ ਸੁਸਾਇਟੀ 'ਚ ਮੈਨੇਜਰ ਸੀ।

ਬਰਨਾਲਾ: ਇੱਥੇ ਦੇ ਕੋਰਪ੍ਰੈਟਿਵ ਐਗ੍ਰੀਕਲਚਰ ਸਰਵੀਸ ਸੁਸਾਇਟੀ 'ਚ ਮੈਨੇਜਰ ਦੇ ਅਹੂਦੇ 'ਤੇ ਤਾਇਨਾਤ ਹਰਮੇਲ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਹਰਮੇਲ ਦੇ ਬੇਟੇ ਭੂਪਿੰਦਰ ਸਿਘ ਅਤੇ ਭਾਂਜੇ ਬਹਾਲ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਹਰਮੇਲ ਸਿੰਘ ਧਨੋਆ ਦੇ ਕੋਰਪ੍ਰੈਟਿਵ ਐਗ੍ਰੀਕਲਚਰ ਸਰਵੀਸ ਸੁਸਾਇਟੀ 'ਚ ਮੈਨੇਜਰ ਸੀ। ਅੱਜ ਉਨ੍ਹਾਂ ਦੇ ਦਫਤਰ 'ਚ ਮੀਟਿੰਗ ਸੀ ਜਿਸ 'ਚ ਉਨ੍ਹਾਂ ਦੇ ਉੱਚ ਅਧਿਕਾਰੀਆਂ ਨੇ ਮ੍ਰਿਤਕ ਨੂੰ ਕਾਫੀ ਬੇਇੱਜ਼ਤ ਕੀਤਾ ਜਿਸ ਤੋਂ ਬਾਅਦ ਹਰਮੇਲ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜ਼ਿਲ਼ਦਗੀ ਖ਼ਤਮ ਕਰ ਲਈ। ਇਸ ਮਾਮਲੇ ਬਾਰੇ ਦੱਸਦੇ ਹੋਏ ਪ੍ਰੱਤਖਦਰਸ਼ੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਮ੍ਰਿਤਕ ਨੂੰ ਹਸਪਤਾਲ ਲੈ ਕੇ ਜਾ ਰਿਹਾ ਸੀ ਤਾਂ ਮ੍ਰਿਤਕ ਹਰਮੇਲ ਨੇ ਸੁਸਾਇਟੀ ਦੇ ਚਾਰ ਅਧਿਕਾਰੀਆਂ 'ਤੇ ਉਸ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਇਲਜ਼ਾਮ ਲੱਗਾਏ। ਉਨ੍ਹਾਂ ਦਾ ਕਹਿਣਾ ਹੈ ਕਿ ਮ੍ਰਿਤਕ ਨੇ ਦੱਸਿਆ ਕਿ ਉਸ ਦਾ ਘਰ ਪਹਿਲਾਂ ਹੀ ਲੋਨ ਨਾਲ ਬਣਿਆ ਹੈ ਜਦਕਿ ਸੁਸਾਇਟੀ ਦੇ ਅਧਿਕਾਰੀ ਉਸ 'ਚ ਘਟਲਾ ਕਰਨ ਦੇ ਇਲਜ਼ਾਮ ਲਗਾਉਂਦੇ ਸੀ। ਇਸ ਦੇ ਨਾਲ ਹੀ ਸੁਸਾਇਟੀ ਦੇ ਯੂਨਿਅਨ ਸਕਤਰ ਨੇਤਾ ਬੂਟਾ ਸਿੰਘ ਦਾ ਕਹਿਣਾ ਹੈ ਕਿ ਇਸ ਮਾਮਲੇ ਬਾਰੇ ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਦੀ ਪੁਰੀ ਮਦਦ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਜ਼ਰੂਰ ਕੀਤੀ ਜਾਵੇਗੀ। ਜਦਕਿ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਦੇ ਬਿਆਨਾਂ ਦੇ ਆਧਾਰ 'ਤੇ ਉਨ੍ਹਾਂ ਨੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਜਿਸ ਤੋਂ ਬਾਅਦ ਹੁਣ ਬਣਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

LPU 'ਚ ਅੱਠਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥਣ ਦੀ ਮੌਤ , ਹੋਸਟਲ 'ਚ ਰਹਿ ਕੇ ਕਰਦੀ ਸੀ ਪੜ੍ਹਾਈ
LPU 'ਚ ਅੱਠਵੀਂ ਮੰਜ਼ਿਲ ਤੋਂ ਡਿੱਗ ਕੇ ਵਿਦਿਆਰਥਣ ਦੀ ਮੌਤ , ਹੋਸਟਲ 'ਚ ਰਹਿ ਕੇ ਕਰਦੀ ਸੀ ਪੜ੍ਹਾਈ
ABP Sanjha Top 10, 10 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 10 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Mohanjit Sheron Case : ਮੋਹਨਜੀਤ ਸ਼ੇਰੋਂ ਦਾ ਮਾਮਲਾ ਪਹੁੰਚਿਆ ਹਾਈਕੋਰਟ , ਪੰਜਾਬ ਪੁਲਿਸ ਤੋਂ ਸਟੇਟਸ ਰਿਪੋਰਟ ਤਲਬ
Mohanjit Sheron Case : ਮੋਹਨਜੀਤ ਸ਼ੇਰੋਂ ਦਾ ਮਾਮਲਾ ਪਹੁੰਚਿਆ ਹਾਈਕੋਰਟ , ਪੰਜਾਬ ਪੁਲਿਸ ਤੋਂ ਸਟੇਟਸ ਰਿਪੋਰਟ ਤਲਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Vastu Tips : ਸਿਰਹਾਣੇ ਕੋਲ ਭੁੱਲ ਕੇ ਵੀ ਨਾ ਰੱਖੋ ਦਵਾਈਆਂ, ਵਾਸਤੂ ਸ਼ਾਸਤਰ 'ਚ ਦੱਸਿਆ ਖ਼ਤਰਨਾਕ !
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Sangrur 'ਚ ਇੱਕ ਹੋਰ ਨੌਜਵਾਨ ਨਾਲ ਵਾਪਰੀ ਘਟਨਾ , ਨੌਜਵਾਨ ਦੀ ਹਾਲਤ ਗੰਭੀਰ
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Singer Vadda Grewal : ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ , ਅਫ਼ੀਮ ਦੇ ਕੇਸ 'ਚ ਹੋਇਆ ਬਰੀ 
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Sukhbir Singh Badal ਬੋਲੇ- ਅਕਾਲੀ ਦਲ ਹੀ ਬਚਾ ਸਕਦਾ ਹੈ ਪੰਜਾਬ ,ਮੋਹਾਲੀ 'ਚ ਕੀਤੇ 4 ਵੱਡੇ ਐਲਾਨ
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 
Bank Account : 1, 2 ਜਾਂ 3... ਕਿੰਨੇ ਬੈਂਕ ਖਾਤੇ ਰੱਖਣੇ ਹਨ ਸਹੀ? ਤੁਹਾਡੇ ਕੋਲ ਲੋੜ ਤੋਂ ਜ਼ਿਆਦਾ ਤਾਂ ਨਹੀਂ 
Punjab News: ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
ਅਲਰਟ 'ਤੇ ਪੰਜਾਬ, ਸਵਾਈਨ ਫਲੂ ਦੇ 2 ਮਰੀਜ਼ ਮਿਲੇ, ਇੱਕ ਦਾ ਇਲਾਜ ਜਾਰੀ, ਸਿਵਲ ਸਰਜਨ ਬੋਲੇ- 'ਸਰਕਾਰੀ ਹਸਪਤਾਲਾਂ 'ਚ ਸਖ਼ਤ ਪ੍ਰਬੰਧ'
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ
Milk Price Hike : ਤਿਉਹਾਰਾਂ ਤੋਂ ਪਹਿਲਾਂ ਦੁੱਧ ਦੀ ਫਿਰ ਵਧੀ ਕੀਮਤ, ਕੀ ਆਮ ਲੋਕਾਂ ਦੀ ਜੇਬ 'ਤੇ ਪਵੇਗਾ ਬੋਝ ; ਜਾਣੋ ਪੂਰਾ ਮਾਮਲਾ
Milk Price Hike : ਤਿਉਹਾਰਾਂ ਤੋਂ ਪਹਿਲਾਂ ਦੁੱਧ ਦੀ ਫਿਰ ਵਧੀ ਕੀਮਤ, ਕੀ ਆਮ ਲੋਕਾਂ ਦੀ ਜੇਬ 'ਤੇ ਪਵੇਗਾ ਬੋਝ ; ਜਾਣੋ ਪੂਰਾ ਮਾਮਲਾ
Embed widget