ਪੜਚੋਲ ਕਰੋ

ਸੁਖਬੀਰ ਬਾਦਲ ਨੇ ਦੱਸਿਆ ਕਿਹੜੀਆਂ ਪਾਰਟੀਆਂ ਨਾਲ ਬਣਾਉਣਗੇ ਗਠਜੋੜ, ਬੀਜੇਪੀ ਦੇ ਲੀਡਰਾਂ ਨੂੰ ਪਾਰਟੀ 'ਚ ਕੀਤਾ ਸ਼ਾਮਿਲ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਠਿੰਡਾ ਵਿਖੇ ਦੱਸਿਆ ਕਿ ਉਹ ਕਿਹੜੀਆਂ ਪਾਰਟੀਆਂ ਨਾਲ ਗਠਜੋੜ ਕਰ ਸਕਦੇ ਹਨ। ਸੁਖਬੀਰ ਬਾਦਲ ਵੱਲੋਂ ਬਠਿੰਡਾ ਵਿਖੇ ਬੀਜੇਪੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਿਰੋਪਾ ਪਾ ਪਾਰਟੀ 'ਚ ਸ਼ਾਮਲ ਕੀਤਾ ਗਿਆ।

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਬਠਿੰਡਾ ਵਿਖੇ ਦੱਸਿਆ ਕਿ ਉਹ ਕਿਹੜੀਆਂ ਪਾਰਟੀਆਂ ਨਾਲ ਗਠਜੋੜ ਕਰ ਸਕਦੇ ਹਨ। ਸੁਖਬੀਰ ਬਾਦਲ ਵੱਲੋਂ ਬਠਿੰਡਾ ਵਿਖੇ ਬੀਜੇਪੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਸਿਰੋਪਾ ਪਾ ਪਾਰਟੀ 'ਚ ਸ਼ਾਮਲ ਕੀਤਾ ਗਿਆ।  ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ 'ਆਪ', ਕਾਂਗਰਸ ਅਤੇ ਬੀਜੇਪੀ ਤੋਂ ਇਲਾਵਾ ਉਹ ਉਨ੍ਹਾਂ ਪਾਰਟੀਆਂ ਨਾਲ ਸਮਝੌਤਾ ਕਰਨਗੇ ਜੋ ਉਨ੍ਹਾਂ ਦੇ ਖ਼ਿਆਲਾਂ ਨਾਲ ਮੇਲ ਖਾਂਦੀਆਂ ਹਨ।
ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਾਂਗਰਸ ਦੇ ਸਾਰੇ ਵਿਧਾਇਕ ਸ਼ਰਾਬ ਮਾਫ਼ੀਆ ਨਾਲ ਮਿਲੇ ਹੋਏ ਹਨ। ਹਰਿਆਣਾ ਦੀ ਸ਼ਰਾਬ ਲੈ ਕੇ ਆਉਂਦੇ ਹਨ ਕਿਸੇ ਨਾ ਕਿਸੇ ਤਰ੍ਹਾਂ ਪੰਜਾਬ ਨੂੰ ਲੁੱਟਣ ਤੇ ਲੱਗੇ ਹੋਏ ਹਨ। ਬਾਦਲ ਨੇ ਕਿਹਾ ਕਿ ਪੰਜਾਬ ਹਰ ਇੱਕ ਪਾਸੇ ਤੋਂ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸੇ ਨਾ ਕਿਸੇ ਤਰ੍ਹਾਂ ਸੈੱਸ ਦੇ ਜ਼ਰੀਏ ਹੋਰ ਬਹੁਤ ਟੈਕਸ ਲਾਏ ਜਾ ਰਹੇ ਹਨ, ਹਰ ਇੱਕ ਪਾਸੇ ਡਰੱਗ ਮਾਫੀਆ ਫੈਲਿਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਜੇ ਪੁਲਿਸ ਅਧਿਕਾਰੀ ਇਸ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਲਟਾ ਉਨ੍ਹਾਂ 'ਤੇ ਹੀ ਕਾਰਵਾਈ ਕੀਤੀ ਜਾਂਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਦੇ ਇਸ਼ਾਰਿਆਂ 'ਤੇ ਚੱਲ ਰਹੇ ਹਨ। ਹੁਣ ਡਾਇਰੈਕਸ਼ਨ ਰਾਹੁਲ ਗਾਂਧੀ ਤੋਂ ਨਹੀਂ ਬੀਜੇਪੀ ਪ੍ਰਧਾਨ ਤੋਂ ਲੈ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਹੁਣ ਕਾਂਗਰਸ ਦੇ ਚੀਫ ਮਨਿਸਟਰ ਨਹੀਂ ਸਗੋਂ ਬੀਜੇਪੀ ਦੇ ਹਨ। ਕਾਂਗਰਸ ਵਰਕਰਾਂ ਵੱਲੋਂ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਦੇ ਸਵਾਲ 'ਤੇ ਕਿਹਾ ਕਿ ਉਨ੍ਹਾਂ ਨੂੰ ਚਾਹੀਦਾ ਹੈ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕਰਨ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget