ਪੜਚੋਲ ਕਰੋ

ਬੀਜੇਪੀ ਪ੍ਰਧਾਨ 'ਤੇ ਹਮਲੇ ਤੋਂ ਭੜਕੇ ਸੁਖਬੀਰ ਬਾਦਲ, ਬੋਲੇ ਕਿਸਾਨਾਂ ਦੇ ਸ਼ੁੱਭਚਿੰਤਕ ਨਹੀਂ ਹੋ ਸਕਦੇ ਹਮਾਲਵਰ

ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਕਾਰ 'ਤੇ ਕੱਲ੍ਹ ਸ਼ਾਮ ਕਿਸਾਨੀ ਧਰਨੇ ਨਜ਼ਦੀਕ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਨੇ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।

ਚੰਡੀਗੜ੍ਹ: ਬੀਜੇਪੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਕਾਰ 'ਤੇ ਕੱਲ੍ਹ ਸ਼ਾਮ ਕਿਸਾਨੀ ਧਰਨੇ ਨਜ਼ਦੀਕ ਕੁਝ ਅਣਪਛਾਤੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ। ਇਸ ਨੇ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸੁਖਬੀਰ ਬਾਦਲ ਨੇ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਗੈਰ ਸਮਾਜਿਕ ਤੱਤਾਂ ਦਾ ਕੰਮ ਹੈ ਜੋ ਖੇਤੀਬਾੜੀ ਮੰਡੀਕਰਨ ਐਕਟਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਨੂੰ ਸਾਬੋਤਾਜ ਕਰਨਾ ਚਾਹੁੰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਲੋਕਤੰਤਰ 'ਚ ਹਿੰਸਾ ਦੀ ਕੋਈ ਥਾਂ ਨਹੀਂ ਹੈ ਤੇ ਹਿੰਸਕ ਗਤੀਵਿਧੀਆਂ ਨਾਲ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ। ਅਜਿਹੇ ਹਮਲੇ ਕਰਨ ਵਾਲੇ ਕਦੇ ਵੀ ਕਿਸਾਨੀ ਭਾਈਚਾਰੇ ਦੇ ਸ਼ੁੱਭਚਿੰਤਕ ਨਹੀਂ ਹੋ ਸਕਦੇ। ਸੁਖਬੀਰ ਬਾਦਲ  ਨੇ ਕਾਂਗਰਸ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਇਨ੍ਹਾਂ ਗੈਰ ਸਮਾਜਿਕ ਤੱਤਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਵੇ ਜਿਨ੍ਹਾਂ ਦੀ ਵਰਤੋਂ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ ਕਿਸੇ ਵੀ ਤਰੀਕੇ ਉਤਸ਼ਾਹਿਤ ਨਾ ਕਰੇ। ਖੇਤੀ ਕਾਨੂੰਨਾਂ ਦੇ ਹੱਕ 'ਚ ਪੰਜਾਬ ਪਹੁੰਚੇ ਮੋਦੀ ਦੇ ਜਰਨੈਲ, ਵੱਡੀ ਸਾਜਿਸ਼ ਬਾਰੇ ਕੀਤੇ ਖੁਲਾਸੇ ਉਨ੍ਹਾਂ ਕਿਹਾ ਕਿ ਅਸੀਂ ਬਹੁਤ ਸਪਸ਼ਟ ਹਾਂ ਕਿ ਕਿਸਾਨ ਕਦੇ ਵੀ ਅਜਿਹੀਆਂ ਕਾਰਵਾਈਆਂ ਨਹੀਂ ਕਰ ਸਕਦੇ ਤੇ ਅਸੀਂ ਹਮਲੇ ਦਾ ਦੋਸ਼ ਕਿਸਾਨਾਂ ਸਿਰ ਮੜ੍ਹਨ ਦੇ ਕਿਸੇ ਵੀ ਯਤਨ ਦਾ ਵਿਰੋਧ ਕਰਾਂਗੇ। ਬਾਦਲ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਤੁਰੰਤ ਲੋੜੀਂਦੇ ਕਦਮ ਚੁੱਕੇ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰ ਸਕਣ। ਉਨ੍ਹਾਂ ਨੇ ਹਰ ਹਾਲਾਤ 'ਚ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕੀਤੀ ਤੇ ਕੇਂਦਰ ਸਰਕਾਰ ਨੂੰ ਆਖਿਆ ਕਿ ਸੂਬੇ 'ਚ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ 29 ਜਥੇਬੰਦੀਆਂ ਦੀ ਮੀਟਿੰਗ ਦਾ ਕੀ ਨਿਕਲਿਆ ਸਿੱਟਾ ?  
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?

ਭਾਰਤੀ ਫੌਜ ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਇਨ੍ਹਾਂ ਅਹੁਦਿਆਂ ਲਈ ਹੋਵੇਗਾ ਲਾਗੂ

Embed widget