ਸੁਖਬੀਰ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ ਤੇ ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ ਹੋ ਗਿਆ ਹੈ।
ਜਲਾਲਾਬਾਦ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ 2022 ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ ਤੇ ਉਮੀਦਵਾਰਾਂ ਦਾ ਐਲਾਨ ਅੱਜ ਤੋਂ ਸ਼ੁਰੂ ਹੋ ਗਿਆ ਹੈ।
ਸੁਖਬੀਰ ਬਾਦਲ ਅੱਜ ਜਲਾਲਾਬਾਦ ਦੀ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ 'ਪੰਜਾਬ ਮੰਗਦਾ ਜਵਾਬ' ਰੈਲੀ ਨੂੰ ਸੰਬੋਧਨ ਕਰ ਰਹੇ ਸੀ। ਇਸ ਮੌਕੇ ਸੁਖਬੀਰ ਬਾਦਲ ਨੇ ਪੰਜਾਬ ਦੀਆਂ 2022 ਵਿੱਚ ਚੋਣਾਂ ਲਈ ਪਾਰਟੀ ਲਈ ਉਮੀਦਵਾਰਾਂ ਦੇ ਐਲਾਨ ਦੀ ਸ਼ੁਰੂਆਤ ਕਰਦੇ ਹੋਏ ਜਲਾਲਾਬਾਦ ਤੋਂ ਖ਼ੁਦ ਨੂੰ ਉਮੀਦਵਾਰ ਐਲਾਨਿਆ।
ਇਹ ਵੀ ਪੜ੍ਹੋ:
25000 ਰੁਪਏ ਤੱਕ ਦੇ AC ਬਣ ਸਕਦੇ ਬੈਸਟ ਆਪਸ਼ਨ, ਕੀਮਤ ਤੇ ਫੀਚਰਸ ਬਾਰੇ ਇੱਥੇ ਜਾਣੋ
MS Dhoni Monk Look: ਕੀ ਧੋਨੀ ਨੇ ਲੈ ਲਿਆ ਸੰਨਿਆਸ? ਤਸਵੀਰ ਹੋਈ ਵਾਇਰਲ
ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਦਾ ਚੋਣਾਂ ਵਿੱਚ ਹਿਸਾਬ ਲਿਆ ਜਾਵੇਗਾ।
ਇਹ ਵੀ ਪੜ੍ਹੋ:
ਭਿਆਨਕ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ, ਇੱਕ ਗੰਭੀਰ ਜ਼ਖਮੀ
ਪੀਜ਼ਾ ਕੰਪਨੀ 'ਤੇ ਮਹਿਲਾ ਨੇ ਠੋਕਿਆ 1 ਕਰੋੜ ਦਾ ਦਾਅਵਾ, ਵੈੱਜ ਦੀ ਥਾਂ ਭੇਜ ਦਿੱਤਾ ਨੌਨ ਵੈੱਜ ਪੀਜ਼ਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/