ਪੜਚੋਲ ਕਰੋ

ਸੁਖਬੀਰ ਬਾਦਲ ਦਾ ਐਲਾਨ, ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸ ਨਹੀਂ ਹੋਏਗੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ ਕਰਕੇ ਇਸ ਵਾਰ ਅਕਾਲੀ ਦਲ ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸ ਨਹੀਂ ਕਰੇਗਾ। ਉਂਝ ਉਨ੍ਹਾਂ ਕਿਹਾ ਕਿ ਉਹ ਮਾਘੀ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਬ ਵਿਖੇ ਨਤਮਸਤਕ ਹੋਣ ਲਈ ਜਾਣਗੇ।

ਫਾਜ਼ਿਲਕਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਬਾਰਡਰਾਂ 'ਤੇ ਕਿਸਾਨੀ ਸੰਘਰਸ਼ ਕਰਕੇ ਇਸ ਵਾਰ ਅਕਾਲੀ ਦਲ ਮਾਘੀ ਮੇਲੇ 'ਤੇ ਸਿਆਸੀ ਕਾਨਫਰੰਸ ਨਹੀਂ ਕਰੇਗਾ। ਉਂਝ ਉਨ੍ਹਾਂ ਕਿਹਾ ਕਿ ਉਹ ਮਾਘੀ ਦਿਹਾੜੇ 'ਤੇ ਗੁਰਦੁਆਰਾ ਸ੍ਰੀ ਮੁਕਤਸਰ ਸਾਹਬ ਵਿਖੇ ਨਤਮਸਤਕ ਹੋਣ ਲਈ ਜਾਣਗੇ। ਬਰਡ ਫਲੂ ਦੇ ਡਰੋਂ ਲੋਕਾਂ ਨੇ ਆਂਡੇ ਤੇ ਚਿਕਨ ਖਾਣਾ ਕੀਤਾ ਬੰਦ, ਮਾਹਰਾਂ ਨੇ ਦੱਸਿਆ ਸੁਝਾਅ ਸੁਖਬੀਰ ਬਾਦਲ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਾਰਟੀ ਬਲਾਕ ਪ੍ਰਧਾਨਾਂ ਤੇ ਅਕਾਲੀ ਵਰਕਰਾਂ ਨਾਲ ਰੂਬਰੂ ਹੋਏ। ਉਨ੍ਹਾਂ ਇਸ ਮੌਕੇ ਅਕਾਲੀ ਦਲ ਦੇ ਸਟਿੱਕਰ ਵੀ ਰਿਲੀਜ਼ ਕੀਤੇ। ਉਨ੍ਹਾਂ ਸਮੂਹ ਅਕਾਲੀ ਵਰਕਰਾਂ ਨੂੰ ਸਟਿੱਕਰ ਆਪਣੇ ਵਾਹਨਾਂ 'ਤੇ ਲਾਉਣ ਲਈ ਕਿਹਾ। ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ 'ਤੇ ਕੈਪਟਨ ਦਾ ਵੱਡਾ ਦਾਅਵਾ, ਕਿਸਾਨ ਅੰਦੋਲਨ ਨਾਲ ਨਹੀਂ ਕੋਈ ਸਬੰਧ ਸੁਖਬੀਰ ਬਾਦਲ ਨੇ ਹਲਕਾ ਬੱਲੂਆਣਾ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਬੋਹਰ ਨਗਰ ਨਿਗਮ ਦੀਆਂ ਚੋਣਾਂ 'ਚ ਅਬੋਹਰ ਦੇ ਵਾਰਡਾਂ ਤੋਂ ਐਲਾਨੇ ਜਾਣ ਵਾਲੇ ਉਮੀਦਵਾਰਾਂ ਦੀ ਡਟ ਕੇ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ 'ਚ ਮੁੱਖ ਮੁਕਾਬਲਾ ਅਕਾਲੀ ਦਲ ਤੇ ਕਾਂਗਰਸ ਵਿਚਕਾਰ ਹੀ ਰਹੇਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget