ਪੜਚੋਲ ਕਰੋ

ਬਜਟ ਤੋਂ ਪਹਿਲਾਂ ਸੂਬਾ ਸਰਕਾਰ 'ਤੇ ਸੁਖਬੀਰ ਬਾਦਲ ਨੇ ਕੀਤੇ ਸ਼ਬਦੀ ਹਮਲੇ

ਸੁਖਬੀਰ ਬਾਦਲ ਨੇ ਕੈਪਟਨ ਦੇ ਸਮਾਰਟਫੋਨ 'ਤੇ ਕੋਰੋਨਾਵਾਈਰਸ ਦੇ ਬਹਾਨੇ 'ਤੇ ਇੱਕ ਵਾਰ ਫੇਰ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਸੂਬੇ 'ਚ ਦੋ ਸਾਲ ਕੋਰੋਨਾ ਵਾਇਰਸ ਹੀ ਚਲੇਗਾ।

ਮਨਵੀਰ ਕੌਰ ਰੰਧਾਵਾ ਅੰਮ੍ਰਿਤਸਰ: ਅੱਜ ਪੰਜਾਬ ਵਿਧਾਨ ਸਭਾ 'ਚ ਸੂਬੇ ਲਈ ਬਜਟ ਪੇਸ਼ ਹੋਣਾ ਹੈ ਜਿਸ 'ਚ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਹਰ ਵਰਗ ਦਾ ਖਿਆਲ ਰੱਖਣ ਅਤੇ ਲੋਕਾਂ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਵੀ ਗੱਲ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਬਜਟ ਤੋਂ ਪਹਿਲਾਂ ਸੂਬਾ ਸਰਕਾਰ 'ਤੇ ਤੰਝ ਕਰਦਿਆਂ ਕਿਹਾ ਕਿ ਬਜਟ 'ਤੇ ਸਰਕਾਰ ਦੀ ਨੀਅਤ ਸਾਫ਼ ਨਹੀਂ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ 'ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਜਿਸ ਮੁੱਖ ਮੰਤਰੀ ਨੇ ਆਪਣੇ ਦਫ਼ਤਰ ਨਹੀਂ ਜਾਣਾ ਉਸ ਨੂੰ ਸੂਬੇ ਦੀ ਕੀ ਫਿਕਰ ਹੋ ਸਕਦੀ ਹੈ। ਕਾਂਗਰਸ 'ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸੀ ਨਸ਼ੇ ਵਿੱਕਾ ਰਹੇ ਹਨ ਅਤੇ ਪੁਲਿਸ ਨੂੰ ਡਰਾ ਕੇ ਇਹ ਸਭ ਹੋ ਰਿਹਾ ਹੈ। ਕੈਪਟਨ ਸਿਰਫ 1.5 ਸਾਲ ਹੀ ਕਲੀਨ ਚਿੱਟ ਦੇ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅੰਮਿਤਸਰ ਡਰੱਗ ਫੈਕਟਰੀ ਦੇ ਮਾਲਕ ਅਨਵਰ ਮਸੀਹ 'ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਲੋਕਸਭਾ ਚੋਣਾਂ ਤੋਂ ਪਹਿਲਾਂ ਅਨਵਰ ਨੇ ਕਾਂਗਰਸ ਦਾ ਹੱਥ ਫੜ੍ਹ ਲਿਆ ਸੀ। ਕੋਰੀਡੋਰ ਮਸਲੇ 'ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਕਾਂਗਰਸ ਨੂੰ ਚੰਗਾ ਨਹੀਂ ਲੱਗ ਰਿਹਾ ਕਿ ਕੋਰੀਡੋਰ ਕਿਵੇਂ ਖੁੱਲ੍ਹ ਗਿਆ। ਉਸ ਕੌਮ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਜਾਂਚ ਸਰਕਾਰ ਦੇ ਹੁਕਮ 'ਤੇ ਹੀ ਹੋਈ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਦਿੱਲੀ ਹਿੰਸਾ ਦੀ ਨਿਖੇਦੀ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ 'ਤੇ ਕੜਾ ਐਕਸ਼ਨ ਲੈਣਾ ਚਾਹਿਦਾ ਹੈ। ਉਨ੍ਹਾਂ ਕਿਹਾ ਕਿ 84 ਦੰਗਿਆਂ ਵਰਗੇ ਹਾਲਾਤ ਫੇਰ ਨਹੀਂ ਹੋਣੇ ਚਾਹਿਦੇ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨਾ ਚਾਹਿਦਾ ਹੈ। ਇਹ ਵੀ ਪੜ੍ਹੋ: ਕੈਪਟਨ ਸਰਕਾਰ ਨੂੰ ਚਿੰਬੜਿਆ 'ਕਰੋ ਨਾ ਵਾਇਰਸ', ਹਾਲਤ ਗੰਭੀਰ!

ਟਾਪ ਹੈਡਲਾਈਨ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget