ਪੜਚੋਲ ਕਰੋ

ਸੁਖਬੀਰ ਬਾਦਲ ਦਾ ਵੱਡਾ ਬਿਆਨ, ਢੀਂਡਸਾ ਪਰਿਵਾਰ ਦੀ ਅੰਤਿਮ ਅਰਦਾਸ ਕਰ ਰਿਹੈ ਅਕਾਲੀ ਦਲ

ਸੁਖਬੀਰ ਬਾਦਲ ਨੇ ਆਪਣੀ ਸਪੀਚ ਖਤਮ ਕਰਦਿਆਂ ਇਹ ਤੱਕ ਕਹਿ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਢੀਂਡਸਾ ਪਰਿਵਾਰ ਦੀ ਅੰਤਿਮ ਅਰਦਾਸ ਕਰ ਰਿਹਾ ਹੈ। ਅੰਤਿਮ ਅਰਦਾਸ ਦਾ ਮਤਲਬ ਹੁੰਦਾ ਹੈ ਉੱਪਰ ਜਾਣਾ, ਉੱਪਰ ਜਾਣ ਵਾਲੇ ਕਦੇ ਥੱਲੇ ਨਹੀਂ ਆਉਂਦੇ।

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਇੱਕ ਰੋਸ ਰੈਲੀ ਕੱਢੀ ਗਈ। ਪਰ ਇਹ ਰੈਲੀ ਕੈਪਟਨ ਸਰਕਾਰ ਦੀ ਜਗ੍ਹਾ ਸੁਖਦੇਵ ਢੀਂਡਸਾ ਖ਼ਿਲਾਫ਼ ਰੋਸ ਰੈਲੀ ਲੱਗ ਰਹੀ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਸੁਖਦੇਵ ਢੀਂਡਸਾ 'ਤੇ ਜੰਮ ਕੇ ਨਿਸ਼ਾਨੇ ਲਾਏ ਗਏ। ਇੱਥੋਂ ਤੱਕ ਕਿ ਸੁਖਬੀਰ ਬਾਦਲ ਨੇ ਆਪਣੀ ਸਪੀਚ ਖਤਮ ਕਰਦਿਆਂ ਇਹ ਤੱਕ ਕਹਿ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਅੱਜ ਢੀਂਡਸਾ ਪਰਿਵਾਰ ਦੀ ਅੰਤਿਮ ਅਰਦਾਸ ਕਰ ਰਿਹਾ ਹੈ। ਅੰਤਿਮ ਅਰਦਾਸ ਦਾ ਮਤਲਬ ਹੁੰਦਾ ਹੈ ਉੱਪਰ ਜਾਣਾ, ਉੱਪਰ ਜਾਣ ਵਾਲੇ ਕਦੇ ਥੱਲੇ ਨਹੀਂ ਆਉਂਦੇ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਸੀਨੀਅਰ ਆਗੂਆਂ ਨੇ ਕਿਹਾ ਸੀ ਕਿ ਸੁਖਦੇਵ ਢੀਂਡਸਾ ਦੀ ਕਾਂਗਰਸ ਦੇ ਨਾਲ ਮਿਲੀ ਭੁਗਤ ਹੈ। ਜਦ ਪੰਜਾਬ 'ਚ ਕੈਪਟਨ ਦੀ ਪਹਿਲੀ ਸਰਕਾਰ ਬਣੀ ਸੀ ਤਾਂ ਸਾਰੇ ਅਕਾਲੀ ਆਗੂਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ। ਪਰ ਸੁਖਦੇਵ ਢੀਂਡਸਾ ਖ਼ਿਲਾਫ਼ ਕੈਪਟਨ ਨੇ ਕੁੱਝ ਨਹੀਂ ਕੀਤਾ। ਇੱਥੋਂ ਤੱਕ ਕਿ ਉਨ੍ਹਾਂ ਦੇ ਘਰ ਬਾਹਰ ਸੁਰੱਖਿਆ ਵੀ ਵਧਾ ਦਿੱਤੀ ਗਈ ਸੀ। ਇਸ ਦੌਰਾਨ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੀ ਸੁਖਦੇਵ ਢੀਂਡਸਾ ਖ਼ਿਲਾਫ਼ ਪਹਿਲੀ ਵਾਰ ਬੋਲੇ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਸੁਖਦੇਵ ਢੀਂਡਸਾ ਦੀ ਆਪਣੇ ਪਰਿਵਾਰਿਕ ਮਾਮਲਿਆਂ 'ਚ ਵੀ ਸਲਾਹ ਮਸ਼ਵਰਾ ਲਿਆ ਕਰਦੇ ਸੀ। ਅੱਜ ਢੀਂਡਸਾ ਨੇ ਆਪਣਾ ਕਰੀਅਰ ਤਾਂ ਖਤਮ ਕਰ ਹੀ ਲਿਆ, ਨਾਲ ਹੀ ਆਪਣੇ ਬੇਟੇ ਦਾ ਕਰੀਅਰ ਵੀ ਖਤਮ ਕਰ ਲਿਆ। ਉਨ੍ਹਾਂ ਨੇ ਪਾਰਟੀ ਦੀ ਪਿੱਠ ਦੇ ਛੂਰਾ ਮਾਰਿਆ ਹੈ।

ਟਾਪ ਹੈਡਲਾਈਨ

ਪੰਜਾਬ ਦੀ ਕੈਮੀਕਲ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਮੱਚੀ ਦਹਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget