ਪੜਚੋਲ ਕਰੋ

ਪੁਲਿਸ ਨੇ ਜਨਾਨੀਆਂ ਤੋਂ ਵੀ ਕਢਾਈਆਂ ਡੰਡ ਬੈਠਕਾਂ, ਕੈਪਟਨ 'ਤੇ ਭੜਕੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਰੋਨਾਵਾਇਰਸ ਨਾਲ ਲੜਨ ਲਈ ਚੁੱਕੇ ਜਾ ਰਹੇ ਕਦਮਾਂ ‘ਚ ਕੈਪਟਨ ਸਰਕਾਰ ਦਾ ਸਾਥ ਦੇਣ ਦੀ ਗੱਲ ਕਹੀ ਹੈ ਪਰ ਉਨ੍ਹਾਂ ਨਾਲ ਹੀ ਪੁਲਿਸ ਕਰਮੀਆਂ ਵੱਲੋਂ ਕਰਫਿਊ ਦੌਰਾਨ ਲੋਕਾਂ ਨਾਲ ਬਦਸਲੂਕੀ ਕਰਨ ਦਾ ਵੀ ਵਿਰੋਧ ਕੀਤਾ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਰੋਨਾਵਾਇਰਸ ਨਾਲ ਲੜਨ ਲਈ ਚੁੱਕੇ ਜਾ ਰਹੇ ਕਦਮਾਂ ‘ਚ ਕੈਪਟਨ ਸਰਕਾਰ ਦਾ ਸਾਥ ਦੇਣ ਦੀ ਗੱਲ ਕਹੀ ਹੈ ਪਰ ਉਨ੍ਹਾਂ ਨਾਲ ਹੀ ਪੁਲਿਸ ਕਰਮੀਆਂ ਵੱਲੋਂ ਕਰਫਿਊ ਦੌਰਾਨ ਲੋਕਾਂ ਨਾਲ ਬਦਸਲੂਕੀ ਕਰਨ ਦਾ ਵੀ ਵਿਰੋਧ ਕੀਤਾ ਹੈ। ਸੁਖਬੀਰ ਬਾਦਲ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਅਜਿਹੀਆਂ ਕਈ ਵੀਡੀਓਜ਼ ਸਾਹਮਣੇ ਆਈਆਂ ਹਨ ਜਿਸ ‘ਚ ਕਰਫਿਊ ਦੌਰਾਨ ਪੁਲਿਸ ਵੱਲੋਂ ਲੋਕਾਂ ਨੂੰ ਘਰਾਂ ‘ਚ ਭੇਜਣ ਲਈ ਕੁੱਟ-ਮਾਰ ਕੀਤੀ ਜਾ ਰਹੀ ਹੈ। ਬਾਦਲ ਦਾ ਕਹਿਣਾ ਹੈ ਕਿ ਲੋਕ ਕਰਫਿਊ ਲਈ ਤਿਆਰ ਨਹੀਂ ਸਨ। ਅਚਾਨਕ ਕਰਫਿਊ ਦਾ ਐਲਾਨ ਕੀਤਾ ਗਿਆ, ਬਾਵਜੂਦ ਇਸ ਦੇ ਪੁਲਿਸ ਲੋਕਾਂ ਨਾਲ ਅਜਿਹਾ ਵਤੀਰਾ ਕਰ ਰਹੀ ਹੈ। ਸੁਖਬੀਰ ਬਾਦਲ ਨੇ ਪੁਲਿਸ ਵੱਲੋਂ ਔਰਤਾਂ ਤੋਂ ਡੰਡ ਬੈਠਕਾਂ ਕਢਾਉਣ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਮੰਨਦੇ ਹਨ ਕਰਫਿਊ ਲਾਉਣਾ ਹਾਲਾਤਾਂ ਨੂੰ ਧਿਆਨ ‘ਚ ਰੱਖਦਿਆਂ ਜ਼ਰੂਰੀ ਸੀ, ਪਰ ਜਿਸ ਤਰੀਕੇ ਨਾਲ ਪੁਲਿਸ ਲੋਕਾਂ ਨਾਲ ਖਾਸ ਔਰਤਾਂ ਨਾਲ ਜੋ ਵਿਹਾਰ ਕੀਤਾ ਜਾ ਰਿਹਾ ਹੈ, ਉਹ ਬਿਲਕੁਲ ਵੀ ਸਹੀ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਤੋਂ ਕਰਫਿਊ ਦੇ ਨਿਯਮਾਂ ਦਾ ਪਾਲਣ ਕਰਾਉਣ ਦੇ ਹੋਰ ਵੀ ਵਿਹਾਰਕ ਤੇ ਕਾਨੂੰਨੀ ਸਾਧਨ ਹਨ। ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕਦਾ ਹੈ। ਸਰਕਾਰ ਨੂੰ ਲੋਕਾਂ ਪ੍ਰਤੀ ਆਪਣਾ ਇਹ ਰਵਈਆ ਬਦਲਣਾ ਹੋਵੇਗਾ। ਜ਼ਰੂਰੀ ਸਮਾਨ ਲੋਕਾਂ ਦੇ ਘਰਾਂ ਤੱਕ ਨਹੀਂ ਪਹੁੰਚਾਇਆ ਜਾ ਰਿਹਾ। ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਸੁਵਿਧਾਵਾਂ ਮਿਲਣ ਇਹ ਯਕੀਨੀ ਬਣਾਇਆ ਜਾਵੇ।

ਟਾਪ ਹੈਡਲਾਈਨ

Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Sri Machhiwara Sahib ਵਿਖੇ ਨਾਮੀ ਫ਼ੂਡ ਕੈਫ਼ੇ 'ਚ ਪੀਜ਼ੇ 'ਚ ਨਿਕਲੀ ਜ਼ਿੰਦਾ ਸੁੰਡੀ , ਮਚਿਆ ਹੜਕੰਪ , ਸਿਹਤ ਵਿਭਾਗ ਦਾ ਵੱਡਾ ਐਕਸ਼ਨ
Ravneet Bittu ਦੀ 'ਸਤਲੁਜ' ਫ਼ਿਲਮ ਦੇ ਮੇਕਰਜ਼ ਨੂੰ ਖੁੱਲ੍ਹੀ ਚੁਣੌਤੀ, 25 ਹਜ਼ਾਰ ਲਾਪਤਾ ਲਾਸ਼ਾਂ ਦੇ ਦਸਤਾਵੇਜ਼ ਦਿਓ, ਨਹੀਂ ਤਾਂ...
Ravneet Bittu ਦੀ 'ਸਤਲੁਜ' ਫ਼ਿਲਮ ਦੇ ਮੇਕਰਜ਼ ਨੂੰ ਖੁੱਲ੍ਹੀ ਚੁਣੌਤੀ, 25 ਹਜ਼ਾਰ ਲਾਪਤਾ ਲਾਸ਼ਾਂ ਦੇ ਦਸਤਾਵੇਜ਼ ਦਿਓ, ਨਹੀਂ ਤਾਂ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget