ਪੜਚੋਲ ਕਰੋ

ਸੁਖਬੀਰ ਬਾਦਲ ਨੇ ਦੱਸੀ ਬੀਜੇਪੀ ਦੇ ਮਨ ਦੀ ਇੱਛਾ, ਕਿਹਾ ਕੈਪਟਨ ਨੂੰ ਵੀ ਮਿਲੇਗੀ ਸਜ਼ਾ, ਕਾਂਗਰਸ ਦਾ ਹੋਵੇਗਾ ਅੰਤ  

ਪੰਜਾਬ 'ਚ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਬੀਜੇਪੀ ਨਾਲ ਗਠਜੋੜ ਤਹਿਤ ਚੋਣ ਲੜਦਾ ਸੀ, ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬੀਜੇਪੀ ਦੀ ਕਾਫੀ ਸਮੇਂ ਇਕੱਲਿਆਂ ਪੰਜਾਬ 'ਚ ਚੋਣਾਂ ਲੜਨ ਦੀ ਇੱਛਾ ਸੀ, ਜੋ ਹੁਣ ਪੂਰੀ ਹੋ ਜਾਵੇਗੀ।

ਅੰਮ੍ਰਿਤਸਰ: ਪੰਜਾਬ 'ਚ ਅਕਾਲੀ ਦਲ ਪਿਛਲੇ ਲੰਬੇ ਸਮੇਂ ਤੋਂ ਬੀਜੇਪੀ ਨਾਲ ਗਠਜੋੜ ਤਹਿਤ ਚੋਣ ਲੜਦਾ ਸੀ, ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਬੀਜੇਪੀ ਦੀ ਕਾਫੀ ਸਮੇਂ ਇਕੱਲਿਆਂ ਪੰਜਾਬ 'ਚ ਚੋਣਾਂ ਲੜਨ ਦੀ ਇੱਛਾ ਸੀ, ਜੋ ਹੁਣ ਪੂਰੀ ਹੋ ਜਾਵੇਗੀ। ਸੁਖਬੀਰ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਕਿਹੜੀ ਪਾਰਟੀ ਉਨ੍ਹਾਂ ਦੇ ਹਿੱਤਾਂ 'ਚ ਗੱਲ ਕਰਦੀ ਹੈ। ਸੁਖਬੀਰ ਬਾਦਲ ਪਤਨੀ ਹਰਸਿਮਰਤ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹੋਏ ਸਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਦਾ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਇਕੱਲੇ ਚੋਣ ਲੜਨ ਦਾ ਲੋਕਤੰਤਰੀ ਅਧਿਕਾਰ ਹੈ। ਨਾਲੇ ਉਨ੍ਹਾਂ ਦੀ ਇੱਛਾ ਪੂਰੀ ਹੋ ਜਾਵੇਗੀ। ਕਿਸਾਨਾਂ ਵੱਲੋਂ ਕੀਤੇ ਐਲਾਨ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੀ ਪੰਜਾਬ ਫੇਰੀ ‘ਤੇ ਵਿਰੋਧ ਕੀਤਾ ਜਾਵੇਗਾ 'ਤੇ ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਗੇ ਪਰ ਕੇਂਦਰ ਸਰਕਾਰ ਨੂੰ ਵੀ ਆਪਣੇ ਇਸ ਅੜੀਅਲ ਰਵੱਈਏ ਨੂੰ ਤਿਆਗ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਹੁਣ ਬੀਜੇਪੀ ਨੇ ਖਿੱਚੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਦੀ ਤਿਆਰੀ, ਜਿੱਤ ਲਈ ਘੜੀ ਕਮਾਲ ਦੀ ਰਣਨੀਤੀ ਰਾਹੁਲ ਗਾਂਧੀ 'ਤੇ ਵਿਅੰਗ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਦਿਲ ਤੋਂ ਰਾਜਨੀਤੀ ਨਹੀਂ ਕਰਨਾ ਚਾਹੁੰਦੇ। ਨਾ ਹੀ ਉਹ ਰਾਜਨੀਤਕ ਸੰਘਰਸ਼ ਕਰ ਸਕਦੇ ਹਨ ਤੇ ਨਾ ਹੀ ਉਨ੍ਹਾਂ ਦੀ ਲੋਕਾਂ ਦੀ ਸੇਵਾ ਕਰਨ 'ਚ ਕੋਈ ਰੁਚੀ ਹੈ। ਹੁਣ ਜਲਦੀ ਹੀ ਦੇਸ਼ 'ਚ ਕਾਂਗਰਸ ਦਾ ਅੰਤ ਹੋ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਦੇ ਕੰਮਕਾਜ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਹੈ। ਕੈਪਟਨ ਨੇ ਗੁਟਕਾ ਸਾਹਿਬ ਦੀ ਸੰਹੁ ਖਾ ਕੇ ਵਾਅਦੇ ਨਹੀਂ ਨਿਭਾਏ, ਜਿਸ ਦੀ ਸਜ਼ਾ ਉਨ੍ਹਾਂ ਨੂੰ ਆਉਣ ਵਾਲਿਆਂ ਚੋਣਾਂ 'ਚ ਮਿਲੇਗੀ। ਕਾਂਗਰਸੀ ਵਿਧਾਇਕ ਨਸ਼ਾ ਤਸਕਰਾਂ ਤੋਂ ਮਹੀਨਾ ਲੈਂਦੇ ਹਨ, ਜਿਸ ਕਰਕੇ ਪੰਜਾਬ 'ਚ ਨਸ਼ਿਆਂ ਦੀ ਵਿਕਰੀ ਹੋ ਰਹੀ ਹੈ। ਹਾਰ ਮਗਰੋਂ ਟਰੰਪ ਨੇ ਕੀਤੀ ਵੱਡੀ ਕਾਰਵਾਈ, ਗੱਦੀ ਛੱਡਣ ਦਾ ਨਹੀਂ ਮੂਡ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਵੀ ਗੰਭੀਰ ਨਹੀਂ ਹਨ, ਜੇਕਰ ਉਹ ਗੰਭੀਰ ਹੁੰਦੇ ਤਾਂ ਉਹ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠਦੇ, ਹਾਲਾਂਕਿ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਹੈ। ਕਰਤਾਰਪੁਰ ਲਾਂਘੇ 'ਤੇ ਕਿਹਾ ਗਿਆ ਸੀ ਕਿ ਇਹ ਸਦਾ ਲਈ ਖੁੱਲ੍ਹਣ ਲਈ ਬਣਾਇਆ ਗਿਆ ਸੀ ਤੇ ਨਾ ਕਿ ਇਸ ਤਰ੍ਹਾਂ ਬੰਦ ਕਰਨ ਲਈ। ਕੋਰੋਨਾ ਕਾਰਨ ਸਭ ਕੁਝ ਬੰਦ ਹੋ ਗਿਆ ਸੀ ਪਰ ਹੁਣ ਦੇਸ਼ ਦੇ ਸਾਰੇ ਧਾਰਮਿਕ ਅਸਥਾਨ ਖੁੱਲੇ ਹਨ ਇਸ ਲਈ ਕਰਤਾਰਪੁਰ ਲਾਂਘਾ ਵੀ ਜਲਦੀ ਖੋਲ੍ਹਿਆ ਜਾਣਾ ਚਾਹੀਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget