ਪੜਚੋਲ ਕਰੋ

ਸੁਖਬੀਰ ਬਾਦਲ ਨੇ ਪੰਜਾਬੀਆਂ ਲਈ ਕੀਤੇ ਵੱਡੇ ਐਲਾਨ

ਐਤਵਾਰ ਨੂੰ ਸੁਖਬੀਰ ਬਾਦਲ ਨੇ 'ਪੰਜਾਬ ਮੰਗਦਾ ਜਵਾਬ' ਰੈਲੀ ਵਿੱਚ ਜਲਾਲਾਬਾਦ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਖੇਮਕਰਨ ਹਲਕੇ 'ਚ 'ਪੰਜਾਬ ਮੰਗਦਾ ਜਵਾਬ' ਰੈਲੀ ਕੀਤੀ ਗਈ ਹੈ।

ਅੰਮ੍ਰਿਤਸਰ: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਵਿੱਚ ਵੱਡੀ ਹਾਰ ਮਿਲਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਬਿਗੁਲ ਵਜਾ ਦਿੱਤਾ ਹੈ। ਐਤਵਾਰ ਨੂੰ ਸੁਖਬੀਰ ਬਾਦਲ ਨੇ 'ਪੰਜਾਬ ਮੰਗਦਾ ਜਵਾਬ' ਰੈਲੀ ਵਿੱਚ ਜਲਾਲਾਬਾਦ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਖੇਮਕਰਨ ਹਲਕੇ 'ਚ 'ਪੰਜਾਬ ਮੰਗਦਾ ਜਵਾਬ' ਰੈਲੀ ਕੀਤੀ ਗਈ ਹੈ।
 
ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਵਜੋਂ ਐਲਾਨਿਆ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਈ ਵੱਡੇ ਐਲਾਨ ਕੀਤਾ ਹਨ।
 
1. ਤਿੰਨ ਖੇਤੀ ਕਾਨੂੰਨ ਅਕਾਲੀ ਦਲ ਦੀ ਸਰਕਾਰ 'ਚ ਲਾਗੂ ਨਹੀਂ ਹੋਣਗੇ।
 
2. ਅਕਾਲੀ ਸਰਕਾਰ ਬਣਨ 'ਤੇ ਕੈਪਟਨ ਸਰਕਾਰ ਵੱਲੋਂ ਬਣਾਏ ਐਕਟ ਰੱਦ ਕੀਤੇ ਜਾਣਗੇ।
 
3. ਸਬਜ਼ੀਆਂ, ਫਲਾਂ ਤੇ ਦੁੱਧ 'ਤੇ ਪੰਜਾਬ ਸਰਕਾਰ ਆਪਣੇ ਖਰਚੇ 'ਤੇ ਐਮਐਸਪੀ ਦੇਵੇਗੀ।
 
4. ਅਕਾਲੀ ਸਰਕਾਰ ਡੇਅਰੀ ਫਾਰਮਿੰਗ ਲਈ ਲੋਨ ਦੇਵੇਗੀ।
 
5. ਅਕਾਲੀ ਸਰਕਾਰ ਬਣਨ 'ਤੇ ਬਿਜਲੀ ਦੇ ਰੇਟ ਅੱਧੇ ਕੀਤੇ ਜਾਣਗੇ।
 
6. ਅਕਾਲੀ ਸਰਕਾਰ ਐਸਸੀ ਤੇ ਬੀਸੀ ਬੱਚਿਆਂ ਨੂੰ ਕਾਲਜ ਤਕ ਦੀ ਪੜ੍ਹਾਈ ਮੁਫਤ ਕਰੇਗੀ।
 
7. ਲੋੜਵੰਦ ਕਿਸਾਨਾਂ ਨੂੰ ਟਿਊਬਵੈਲ ਦੇ ਕੁਨੈਕਸ਼ਨ ਦਿੱਤੇ ਜਾਣਗੇ।
 
8. ਆੜ੍ਹਤੀਆਂ ਦਾ ਕਮਿਸ਼ਨ ਜੇ ਬੰਦ ਹੋਵੇਗਾ ਤਾਂ ਪੰਜਾਬ ਦੀ ਅਕਾਲੀ ਸਰਕਾਰ ਦੇਵੇਗੀ।
 
9. ਝੂਠੇ ਪਰਚੇ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਡਿਸਮਿਸ ਕੀਤਾ ਜਾਵੇਗਾ।
 
 
 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget