ਪੜਚੋਲ ਕਰੋ

ਸੁਖਬੀਰ ਬਾਦਲ ਨੇ ਨਵਾਂ ਪ੍ਰਧਾਨ ਚੁਣਨ ਲਈ ਕੀਤੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੈਰਾਥਨ ਮੀਟਿੰਗ ਕੀਤੀ। ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਸੰਬੰਧੀ ਇਕੱਲੇ ਇਕੱਲੇ ਮੈਂਬਰ ਨਾਲ ਵੱਖਰੇ ਤੌਰ 'ਤੇ ਗੱਲਬਾਤ ਕੀਤੀ ਤੇ ਉਨਾਂ ਦੇ ਚੋਣ ਸੰਬੰਧੀ ਵਿਚਾਰ ਜਾਣੇ। ਪੰਜ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੈਰਾਥਨ ਮੀਟਿੰਗ ਕੀਤੀ। ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਸੰਬੰਧੀ ਇਕੱਲੇ ਇਕੱਲੇ ਮੈਂਬਰ ਨਾਲ ਵੱਖਰੇ ਤੌਰ 'ਤੇ ਗੱਲਬਾਤ ਕੀਤੀ ਤੇ ਉਨਾਂ ਦੇ ਚੋਣ ਸੰਬੰਧੀ ਵਿਚਾਰ ਜਾਣੇ। ਪੰਜ ਘੰਟੇ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕੀਤੇ ਬਗੈਰ ਹੀ ਸੁਖਬੀਰ ਬਾਦਲ ਵਾਪਿਸ ਪਰਤ ਗਏ।
ਹਰ ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਅਕਾਲੀ ਦਲ ਦਾ ਪ੍ਰਧਾਨ ਸਮੂਹ ਮੈਂਬਰਾਂ ਨਾਲ ਵਿਚਾਰ ਚਰਚਾ ਕਰਦੇ ਹਨ। ਇਸੇ ਤਹਿਤ ਹੀ ਅੱਜ ਇਹ ਮੀਟਿੰਗ ਕੀਤੀ ਗਈ। ਭਲਕੇ ਸੁਖਬੀਰ ਬਾਦਲ ਅੰਮ੍ਰਿਤਸਰ 'ਚ ਅੇੈਸਜੀਪੀਸੀ ਦਫਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ 'ਚ ਸਾਰੇ ਮੈਂਬਰਾਂ ਨਾਲ ਦੁਬਾਰਾ ਮੀਟਿੰਗ ਕਰਨਗੇ।
ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਮੀਟਿੰਗ 'ਚ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਏ ਜਾਣੀ ਹੈ ਅਤੇ ਹਰ ਸਾਲ ਨਵੀਂ ਟੀਮ ਚੁਣਨ ਤੋਂ ਪਹਿਲਾਂ ਪਾਰਟੀ ਪ੍ਰਧਾਨ ਲੋਕਤੰਤਰੀ ਪ੍ਰਕ੍ਰਿਆ ਤਹਿਤ ਮੈਂਬਰਾਂ ਨਾਲ ਗੱਲਬਾਤ ਕਰਦੇ ਹਨ ਤੇ ਇਸ ਤੋਂ ਬਾਅਦ ਸਾਰੇ ਅਖਤਿਆਰ ਪਾਰਟੀ ਪ੍ਰਧਾਨ ਨੂੰ ਦੇ ਦਿੱਤੇ ਜਾਣਗੇ। ਪਾਰਟੀ ਪ੍ਰਧਾਨ ਸਾਰਿਆਂ ਦੀ ਸਲਾਹ ਨਾਲ ਜਿਸ 'ਤੇ ਸਹਿਮਤੀ ਬਣੇਗੀ, ਉਸ ਨੂੰ ਪ੍ਰਧਾਨਗੀ ਦੀ ਸੇਵਾ ਦੇਣਗੇ।

ਟਾਪ ਹੈਡਲਾਈਨ

ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ABP Sanjha Top 10, 4 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 4 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 3 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 3 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget