ਪੜਚੋਲ ਕਰੋ

ਵਿਰੋਧ ਕਰ ਰਹੇ ਕਿਸਾਨਾਂ ਨੂੰ ਸੁਖਬੀਰ ਬਾਦਲ ਨੇ ਦੱਸਿਆ 'ਆਪ' ਤੇ ਕਾਂਗਰਸੀ ਵਰਕਰ, ਕਿਹਾ-ਇਨ੍ਹਾਂ ਨੂੰ ਹਟਾਉਣ ਵਿੱਚ ਸਮਾਂ ਨਹੀਂ ਲੱਗਣਾ 

ਇਕ ਪਾਸੇ ਜਿੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸਾਹਨੇਵਾਲ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ, ਉਥੇ ਹੀ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਡਟ ਕੇ ਵਿਰੋਧ ਕੀਤਾ ਗਿਆ।

ਲੁਧਿਆਣਾ: ਇਕ ਪਾਸੇ ਜਿੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸਾਹਨੇਵਾਲ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ, ਉਥੇ ਹੀ ਕਿਸਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਡਟ ਕੇ ਵਿਰੋਧ ਕੀਤਾ ਗਿਆ। ਇਸ ਦੌਰਾਨ ਅਕਾਲੀ ਵਰਕਰ ਅਤੇ ਕਿਸਾਨ ਆਹਮੋ ਸਾਹਮਣੇ ਹੁੰਦੇ ਵੀ ਵਿਖਾਈ ਦਿੱਤੇ। ਸੁਖਬੀਰ ਬਾਦਲ ਨੇ ਸਟੇਜ ਤੋਂ ਕਿਹਾ ਕਿ ਇਹ ਜੋ ਕੁਝ ਕੁ ਲੋਕ ਇਕੱਠੇ ਹੋ ਰਹੇ ਹਨ ਇਹ ਕਿਸਾਨ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਪਹਿਲਾਂ ਹੀ ਕਹਿ ਦਿੱਤਾ ਕਿ ਸਿਰਫ ਭਾਜਪਾ ਦਾ ਵਿਰੋਧ ਕਰਨਾ ਹੈ ਅਤੇ ਕਿਸਾਨੀ ਦੀ ਆੜ ਵਿੱਚ ਭਾਜਪਾ ਦੇ ਕੁਝ ਆਗੂ ਅਤੇ ਕੁਝ ਵਿਰੋਧੀ ਪਾਰਟੀਆਂ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਇਹ ਕਿਸਾਨੀ ਦੇ ਨਾਂ 'ਤੇ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਰੈਲੀਆਂ ਚ ਵਿਘਨ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲੈਣ ਉਹ ਅਕਾਲੀ ਦਲ ਨੂੰ ਰੋਕ ਨਹੀਂ ਸਕਣਗੇ। 

ਉਨ੍ਹਾਂ ਕਿਹਾ ਕਿ ਜੋ ਇਹ ਕੁਝ ਕੁ ਲੋਕ ਇਕੱਠੇ ਹੋ ਕੇ ਡਰਾਮੇਬਾਜ਼ੀ ਕਰ ਰਹੇ ਹਨ। ਇਹ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰ ਹਨ। ਉਨ੍ਹਾਂ ਸਾਫ ਕਿਹਾ ਕਿ ਅਕਾਲੀ ਦਲ ਨੂੰ ਅਜਿਹੇ ਵਿਰੋਧਾਂ ਨਾਲ ਕੋਈ ਫ਼ਰਕ ਨਹੀਂ ਪੈਂਦਾ। ਸੁਖਬੀਰ ਨੇ ਕਿਹਾ ਪਰ ਅਸੀਂ ਮਾਹੌਲ ਖ਼ਰਾਬ ਨਹੀਂ ਕਰਨਾ ਚਾਹੁੰਦੇ। ਜੇਕਰ ਕੋਈ ਇਸ਼ਾਰਾ ਕਰ ਦੇਣ ਤਾਂ ਇਨ੍ਹਾਂ ਨੂੰ ਹਟਾਉਣ ਵਿੱਚ ਸਮਾਂ ਨਹੀਂ ਲੱਗੇਗਾ। ਉਨ੍ਹਾਂ ਪੁਲਿਸ ਦੇ ਪ੍ਰਬੰਧਾਂ 'ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੋ ਲੋਕਾਂ ਨੂੰ ਹਟਾਉਣ ਲਈ ਪੁਲਿਸ ਦੇ ਸੈਂਕੜੇ ਜਵਾਨ ਕੁਝ ਨਹੀਂ ਕਰ ਪਾ ਰਹੇ। ਉਨ੍ਹਾਂ ਕਿਹਾ ਕਿ ਇਹ ਪੁਲਿਸ ਦੀ ਨਾਲਾਇਕੀ ਹੈ ਕਿਉਂਕਿ ਪੁਲਿਸ ਨੂੰ ਪਰੋਟਰ ਉਹ ਕੁਝ ਨਹੀਂ ਕਰ ਸਕਦੇ। 

ਟਾਪ ਹੈਡਲਾਈਨ

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, 4 ਦੀ ਮੌਤ, ਅਮਰਨਾਥ ਯਾਤਰਾ 'ਤੇ ਜਾ ਰਹੇ ਸੀ ਰਾਜਸਥਾਨ ਦੇ ਲੋਕ; ਮੱਚਿਆ ਚੀਕ ਚੀਹਾੜਾ
Embed widget