ਪੜਚੋਲ ਕਰੋ

ਸੁਖਬੀਰ ਬਾਦਲ ਨੇ ਦੱਸਿਆ ਪੰਜਾਬ 'ਚ ਵੈਕਸੀਨ ਨਾ ਹੋਣ ਦਾ ਸੱਚ, ਹਾਈਕੋਰਟ ਪਹੁੰਚੇਗਾ ਅਕਾਲੀ ਦਲ 

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ 'ਤੇ ਕੋਰੋਨਾ ਵੈਕਸੀਨ ਨੂੰ ਲੈ ਕੇ ਹੋ ਰਹੀ ਵੱਡੀ ਲੁੱਟ ਦਾ ਆਰੋਪ ਲਗਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ 400 ਰੂਪਏ ਦੀ ਵੈਕਸੀਨ ਖਰੀਦ ਕੇ ਪ੍ਰਾਈਵੇਟ ਅਸਪਤਾਲਾਂ ਨੂੰ 1060 ਰੂਪਏ ਵਿੱਚ ਦੇ ਰਹੀ ਹੈ। ਕੋਰੋਨਾ ਕਾਲ ਵਿੱਚ ਕੈਪਟਨ ਸਰਕਾਰ ਪੈਸਾ ਕਮਾਣ 'ਚ ਲੱਗੀ ਹੋਈ ਹੈ।  ਸੁਖਬੀਰ ਬਾਦਲ ਨੇ ਦੱਸਿਆ ਕਿ ਪੰਜਾਬ ਵਿੱਚ ਵੈਕਸੀਨ ਨਾ ਹੋਣ ਦਾ ਅਸਲ ਸੱਚ ਇਹ ਹੈ।   

ਅਸ਼ਰਫ ਢੁੱਡੀ  

ਚੰਡੀਗੜ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੀ ਕੈਪਟਨ ਸਰਕਾਰ 'ਤੇ ਕੋਰੋਨਾ ਵੈਕਸੀਨ ਨੂੰ ਲੈ ਕੇ ਹੋ ਰਹੀ ਵੱਡੀ ਲੁੱਟ ਦਾ ਆਰੋਪ ਲਗਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ 400 ਰੂਪਏ ਦੀ ਵੈਕਸੀਨ ਖਰੀਦ ਕੇ ਪ੍ਰਾਈਵੇਟ ਅਸਪਤਾਲਾਂ ਨੂੰ 1060 ਰੂਪਏ ਵਿੱਚ ਦੇ ਰਹੀ ਹੈ। ਕੋਰੋਨਾ ਕਾਲ ਵਿੱਚ ਕੈਪਟਨ ਸਰਕਾਰ ਪੈਸਾ ਕਮਾਣ 'ਚ ਲੱਗੀ ਹੋਈ ਹੈ।  ਸੁਖਬੀਰ ਬਾਦਲ ਨੇ ਦੱਸਿਆ ਕਿ ਪੰਜਾਬ ਵਿੱਚ ਵੈਕਸੀਨ ਨਾ ਹੋਣ ਦਾ ਅਸਲ ਸੱਚ ਇਹ ਹੈ।   

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਿੱਚ 35 ਹਜ਼ਾਰ ਵੈਕਸੀਨ ਡੋਜ ਪ੍ਰਾਈਵੇਟ ਹਸਪਤਾਲ ਨੂੰ ਦਿੱਤੀ ਹੈ। ਅੱਜ ਕੋਰੋਨਾ ਸੰਕਟ ਵਿੱਚ ਇੱਕ ਪਰਿਵਾਰ ਨੂੰ ਵੈਕਸੀਨ ਲਗਵਾਉਣ ਲਈ 9 ਹਜ਼ਾਰ ਦੇਣੇ ਪੈ ਰਹੇ ਹਨ। ਕੋਰੋਨਾ ਕਾਲ 'ਚ ਪਰਿਵਾਰਾਂ 'ਤੇ ਵਿੱਤੀ ਬੋਝ ਪਿਆ ਹੈ। 

ਪੰਜਾਬ ਸਰਕਾਰ ਨੇ ਕੋਰੋਨਾ ਕਾਲ ਵਿੱਚ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਨੂੰ ਨਹੀਂ ਰੋਕਿਆ। ਸੁਖਬੀਰ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਨੂੰ ਟਵੀਟ ਕੀਤਾ ਸੀ ਕਿ ਵੈਕਸੀਨ ਦੀ ਡੋਜ਼ ਫ੍ਰੀ ਲਗਾਈ ਜਾਵੇ। ਕੀ ਰਾਹੁਲ ਗਾਂਧੀ ਆਪਣੀ ਪਾਰਟੀ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਜਵਾਬ ਮੰਗਣਗੇ? ਜੇਕਰ ਕੈਪਟਨ ਸਰਕਾਰ ਨੇ ਰੇਟ ਠੀਕ ਨਹੀਂ ਕੀਤੇ ਤਾਂ ਅਸੀਂ ਹਾਈਕੋਰਟ ਜਾਵਾਂਗੇ। ਜੇਕਰ ਸਾਡੀ ਸਰਕਾਰ ਬਣ ਗਈ ਤਾਂ ਅਸੀ ਪੂਰੀ ਜਾਂਚ ਕਰਾਵਾਂਗੇ। 

ਉਨ੍ਹਾਂ ਕਿਹਾ ਸਿਹਤ ਮੰਤਰੀ ਬਲਬੀਰ ਸਿੱਧੂ 'ਤੇ ਨਸ਼ੇ ਦੀ ਐਂਟੀ ਡਰਗ ਦੀਆਂ ਪੰਜ ਕਰੋੜ ਗੋਲੀਆਂ ਗਾਇਬ ਕਰਨ ਦਾ ਇਲਜ਼ਾਮ ਹੈ। ਵਿਭਾਗ ਦੇ ਸੈਕਟਰੀ ਨੇ ਕਿਹਾ ਸੀ ਕਿ ਬਲਬੀਰ ਸਿੱਧੂ ਦੇ ਕਹਿਣ ਉੱਤੇ ਨਸ਼ੇ ਦੀ ਐਂਟੀ ਡਰਗ ਦੀਆਂ 5 ਕਰੋੜ ਗੋਲੀਆਂ ਗਾਇਬ ਕਰ ਦਿੱਤੀਆਂ ਸੀ। ਪੰਜਾਬ ਸਰਕਾਰ ਵਲੋਂ ਇਸ 'ਤੇ ਕੋਈ ਐਕਸ਼ਨ ਨਹੀਂ ਲਿਆ ਗਿਆ।  ਬਾਦਲ ਨੇ ਕਿਹਾ ਐਸਜੀਪੀਸੀ ਨੇ ਜਦੋਂ ਸੇਵਾ ਲਈ ਵੈਕਸੀਨ ਮੰਗੀ ਤਾਂ ਕੈਪਟਨ ਸਰਕਾਰ ਨੇ ਕਿਹਾ ਕਿ 1 ਹਜ਼ਾਰ 60 ਰੁਪਏ ਪ੍ਰਤੀ ਵੈਕਸੀਨ ਦੇ ਪੈਸੈ ਭੇਜੋ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'

Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

ABP Premium

ਵੀਡੀਓਜ਼

ਪੁਲਸ ਦੇ ਸਾਮਣੇ ਹੋ ਗਿਆ ਧੱਕਾ, ਕਾਗਜ ਖੋਹ ਕੇ ਭੱਜ ਗਏ ਸਿਆਸੀ ਗੁੰਡੇ|Patiala|Nagar Nigam Electionਅਕਾਲੀ ਦਲ 'ਤੇ ਸ਼ਿਕੰਜਾ, ਹਰਿਆਣਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨKhanauri Border : ਕੜਾਕੇ ਦੀਆਂ ਠੰਡ ਦੀਆਂ ਰਾਤਾਂ, ਸੜਕਾਂ ਤੇ ਰਾਤਾਂ ਗੁਜਾਰ ਰਹੇ ਕਿਸਾਨKhanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Farmer Protest: ਭਾਜਪਾ ਲੀਡਰ ਦਾ ਸ਼ਰਮਨਾਕ ਬਿਆਨ, ਕਿਹਾ-ਕਿਸਾਨ ਅੰਦੋਲਨ ਦੌਰਾਨ ਗ਼ਾਇਬ ਹੋਈਆਂ 700 ਕੁੜੀਆਂ, ਇਹ ਕਿਸਾਨ ਨੇ ਜਾਂ ਕਸਾਈ ?

Punjab News: ਪੰਥ ਦੇ ਗੁਨਾਹਗਾਰ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੱਥਾ ਟੇਕ ਕੇ ਸਜ਼ਾ ਕੀਤੀ ਪੂਰੀ, ਹੁਣ ਜਾਵੇਗੀ ਅਕਾਲੀ ਦਲ ਦੀ ਪ੍ਰਧਾਨਗੀ !

Farmers Protest: 10 ਮਹੀਨਿਆਂ ਦੇ ਧਰਨੇ ਮਗਰੋਂ ਕਿਸਾਨ ਹੋ ਗਏ ਤੱਤੇ...ਬੋਲੇ..ਲੋਕੋ ਹੁਣ ਤਾਂ ਖਨੌਰੀ ਤੇ ਸ਼ੰਭੂ ਬਾਰਡਰ ਪਹੁੰਚੋ

Embed widget