ਗੁਰਦਾਸ ਬਾਦਲ ਦੇ ਅੰਤਿਮ ਦਰਸ਼ਨ ਕਰਦੇ ਹੋਏ ਵੱਡੇ ਭਰਾ ਪ੍ਰਕਾਸ਼ ਸਿੰਘ ਬਾਦਲ ਸਣੇ ਸੁਖਬੀਰ ਸਿੰਘ ਬਾਦਲ
ਏਬੀਪੀ ਸਾਂਝਾ | 15 May 2020 08:16 PM (IST)
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ।
ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ (Manpreet Badal) ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਕੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ (Gurdas Singh Badal) ਦਾ ਵੀਰਵਾਰ ਦੇਰ ਰਾਤੀਂ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ੁੱਕਰਵਾਰ ਦੁਪਹਿਰ 1 ਵਜੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ। ਇਸ ਮੌਕੇ ਸੁਖਬੀਰ ਬਾਦਲ ਪ੍ਰਕਾਸ਼ ਸਿੰਘ ਬਾਦਲ ਮਨਪਰੀਤ ਬਾਦਲ ਅਤੇ ਵੱਖ-ਵੱਖ ਸਿਆਸੀ ਲੀਡਰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904