ਪੜਚੋਲ ਕਰੋ

Sukhbir Singh tests positive: ਸੁਖਬੀਰ ਬਾਦਲ ਨੂੰ ਹੋਇਆ ਕੋਰੋਨਾ, ਰਿਪੋਰਟ ਆਈ ਪੌਜ਼ੇਟਿਵ 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਟਵਿੱਟਰ 'ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਟਵਿੱਟਰ 'ਤੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਤਬੀਅਤ ਠੀਕ ਹੈ ਤੇ ਉਨ੍ਹਾਂ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵੀ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਖੁਦ ਨੂੰ ਕੁਵਾਰੰਟੀਨ ਕਰ ਲੈਣ। 

ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਖੇਮਕਰਨ ਵਿਖੇ ਰੈਲੀ ਕੀਤੀ ਸੀ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨਿਆ। ਇਸ ਤੋਂ ਪਹਿਲਾਂ ਐਤਵਾਰ ਉਨ੍ਹਾਂ ਜਲਾਲਾਬਾਦ ਤੋਂ ਖੁਦ ਚੋਣ ਲੜਨ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ: 12 ਸਾਲਾ ਦੀ ਲੜਕੀ ਨਿਕਲੀ 7 ਮਹੀਨੇ ਦੀ ਗਰਭਵਤੀ, ਸਕੇ ਭਰਾ 'ਤੇ ਲੱਗੇ ਇਲਜ਼ਾਮ

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ ਜਦੋਂਕਿ ਕਾਂਗਰਸ, ਭਾਜਪਾ ਤੇ ਆਪ ਨੂੰ ਦਿੱਲੀ ਤੋਂ ਹੁਕਮ ਆਉਂਦੇ ਹਨ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਤੇ ਪੂਰੀ ਟੀਮ ਨੂੰ ਵਧਾਈ ਹੈ ਜਿੰਨਾ ਨੇ ਵੱਡਾ ਇਕੱਠ ਕੀਤਾ। ਉਨ੍ਹਾਂ ਕਿਹਾ ਕਿ ਮੈਂ ਜਲਾਲਾਬਾਦ ਵਿੱਚ ਕੈਪਟਨ ਖਿਲਾਫ ਜੰਗ ਸ਼ੁਰੂ ਕੀਤੀ ਸੀ। ਵਲਟੋਹਾ ਨੇ ਜਲਾਲਾਬਾਦ ਤੋਂ ਵੱਡਾ ਇਕੱਠ ਕੀਤਾ ਹੈ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget