ਪੜਚੋਲ ਕਰੋ

ਢੀਂਡਸਾ ਨੂੰ ਮਿਲਿਆ ਇੱਕ ਹੋਰ ਅਕਾਲੀ ਦਲ ਦਾ ਸਾਥ, ਬਾਦਲਾਂ ਖਿਲਾਫ ਚੁੱਕਣਗੇ ਝੰਡਾ

ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਬਣਾਉਣ ਮਗਰੋਂ ਸਿਆਸੀ ਹੱਲ਼ਚਲ ਤੇਜ਼ ਹੋ ਗਈ ਹੈ। ਢੀਂਡਸਾ ਨੇ ਐਲਾਨ ਕੀਤਾ ਹੈ ਕਿ ਹਮਖਿਆਲੀ ਧਿਰਾਂ ਨਾਲ ਮਿਲ ਕੇ ਤੀਜਾ ਮੋਰਚਾ ਉਸਾਰਿਆ ਜਾਵੇਗਾ। ਇਸ ਦੀ ਪਹਿਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਢੀਂਡਸਾ ਦੀ ਹਮਾਇਤ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ ਨਵੀਂ ਪਾਰਟੀ ਬਣਾਉਣ ਮਗਰੋਂ ਸਿਆਸੀ ਹੱਲ਼ਚਲ ਤੇਜ਼ ਹੋ ਗਈ ਹੈ। ਢੀਂਡਸਾ ਨੇ ਐਲਾਨ ਕੀਤਾ ਹੈ ਕਿ ਹਮਖਿਆਲੀ ਧਿਰਾਂ ਨਾਲ ਮਿਲ ਕੇ ਤੀਜਾ ਮੋਰਚਾ ਉਸਾਰਿਆ ਜਾਵੇਗਾ। ਇਸ ਦੀ ਪਹਿਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਢੀਂਡਸਾ ਦੀ ਹਮਾਇਤ ਦਾ ਐਲਾਨ ਕੀਤਾ ਹੈ। ਤਿੜਕਣ ਲੱਗਾ ਨੂੰਹ ਮਾਸ ਦਾ ਰਿਸ਼ਤਾ? ਜਾਣੋ ਸੁਖਬੀਰ ਬਾਦਲ ਨੇ ਕਿਉਂ ਲਿਖੀ ਮੋਦੀ ਨੂੰ ਚਿੱਠੀ? ਰਵੀਇੰਦਰ ਸਿੰਘ ਨੇ ਕਿਹਾ ਕਿ ਹਮਖਿਆਲੀ ਪਾਰਟੀਆਂ ਦੇ ਸਹਿਯੋਗ ਨਾਲ ਬਾਦਲਾਂ ਤੋਂ ਸਿੱਖ ਕੌਮ ਦੇ ਮੁਕੱਦਸ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੀ ਅਕਾਲ ਤਖਤ ਸਾਹਿਬ ਅਜ਼ਾਦ ਕਰਵਾਉਣ ਉਪਰੰਤ ਸਿੱਖ ਕੌਮ ਨੂੰ ਸਮਰਪਿਤ ਕੀਤੇ ਜਾਣਗੇ। ਰਵੀਇੰਦਰ ਸਿੰਘ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ 1978 ਤੋਂ ਪਾਰਟੀ ਨੂੰ ਖੋਰਾ ਲਾਉਣਾ ਸ਼ੁਰੂ ਕੀਤਾ ਜੋ ਹੁਣ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਬਾਦਲ ਵਰਗੇ ਮਸੰਦਾਂ ਪਾਸੋਂ ਗੁਰੂ ਘਰ ਤੇ ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਕਮੇਟੀ ਮੁਕਤ ਕਰਵਾਉਣੀ ਜ਼ਰੂਰੀ ਹੈ, ਜਿਨ੍ਹਾਂ ਇਸ ਨੂੰ ਘੱਪਲਿਆਂ ਦਾ ਸਥਾਨ ਬਣਾ ਦਿੱਤਾ ਹੈ। ਰਵੀਇੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪਰ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਲਈ ਸਾਂਝਾ ਮਹਾਜ ਬਣਾਇਆ ਜਾਵੇਗਾ ਤੇ ਸਮੂਹ ਬਾਦਲ ਵਿਰੋਧੀਆਂ ਨੂੰ ਨਾਲ ਲੈ ਕੇ ਸਿੱਖ ਮਸਲਿਆਂ ਲਈ ਘੋਲ ਕੀਤਾ ਜਾਵੇਗਾ। ਜਥੇਦਾਰ ਦਾ ਸਰਕਾਰ ਖਿਲਾਫ ਮੋਰਚਾ, ਸਿੱਖਾਂ 'ਤੇ ਅੱਤਿਆਚਾਰ ਦਾ ਇਲਜ਼ਾਮ ਉਨ੍ਹਾਂ ਦੋਸ਼ ਲਾਇਆ ਕਿ ਬਾਦਲਾਂ ਗੁਰਧਾਮ ਵੀ ਨਹੀ ਬਖਸ਼ੇ ਸਗੋ ਦੋਹਾਂ ਹੱਥਾਂ ਨਾਲ ਲੁੱਟ ਕੀਤੀ ਗਈ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਦਲ ਸਰਕਰ ਸਮੇਂ ਹੋਈ, ਦੋ ਸਿੱਖ ਨੌਜੁਆਨ ਪੁਲਿਸ ਗੋਲੀ ਨਾਲ ਸ਼ਹੀਦ ਹੋ ਗਏ ਪਰ ਬਾਦਲਾਂ ਇਨਸਾਫ ਦੀ ਥਾਂ ਵੋਟਾਂ ਖਾਤਰ ਰਾਮ ਰਹੀਮ ਅੱਗੇ ਗੋਡੇ ਟੇਕਦਿਆਂ, ਉਸ ਨੂੰ ਬਿਨਾ ਪੇਸ਼ੀ ਦੇ, ਜਥੇਦਾਰਾਂ ਤੋਂ ਮਾਫੀ ਦਵਾਈ ਗਈ। ਰਵੀਇੰਦਰ ਸਿੰਘ ਨੇ ਦਾਅਵੇ ਨਾਲ ਕਿਹਾ ਕਿ ਸਮੂਹ ਪੰਥਕ ਸੰਗਠਨਾਂ ਨੂੰ ਨਾਲ ਲੈ ਕੇ ਸਾਂਝਾ ਫਰੰਟ ਸਿੱਖ ਕੌਮ ਦੇ ਹਿੱਤਾਂ ਲਈ ਬਣਾਇਆ ਜਾਵੇਗਾ।ਰਵੀਇੰਦਰ ਸਿੰਘ ਨੇ ਨਿਧੱੜਕ ਸਿੰਘ ਬਰਾੜ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਉਣ ਉਪਰੰਤ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਏ ਗਏ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦੇ ਫੈਸਲੇ ਦਾ ਸਵਾਗਤ ਕੀਤਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget