ਪੜਚੋਲ ਕਰੋ

ਢੀਂਡਸਾ ਨੂੰ ਮਿਲਿਆ ਇੱਕ ਹੋਰ ਵੱਡੇ ਲੀਡਰ ਦਾ ਸਾਥ, ਅੱਜ ਪਾਰਟੀ 'ਚ ਕੀਤਾ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਬਹੁਤ ਸਾਰੇ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਆ ਖਲੋਤੇ ਹਨ, ਜਿਨ੍ਹਾਂ 'ਚ ਇੱਕ ਹੋਰ ਨਾਮ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਤੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਵੀ ਜੁੜ ਗਿਆ ਹੈ।

ਮੁਹਾਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਬਹੁਤ ਸਾਰੇ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਆ ਖਲੋਤੇ ਹਨ, ਜਿਨ੍ਹਾਂ 'ਚ ਇੱਕ ਹੋਰ ਨਾਮ ਮਰਹੂਮ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਪੁੱਤਰ ਤੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਰਣਜੀਤ ਸਿੰਘ ਤਲਵੰਡੀ ਦਾ ਵੀ ਜੁੜ ਗਿਆ ਹੈ। ਜਥੇਦਾਰ ਰਣਜੀਤ ਸਿੰਘ ਤਲਵੰਡੀ ਅੱਜ ਆਪਣੇ ਸਾਥੀਆਂ ਸਮੇਤ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਤਲਵੰਡੀ ਨੇ ਸੁਖਬੀਰ ਬਾਦਲ ਨੂੰ ਬਿਜਸਮੈਨ ਦੱਸਿਆ।  ਉਨ੍ਹਾਂ ਕਿਹਾ ਕਿ ਸੁਖਬੀਰ  ਬਾਦਲ ਕੋਲ ਪ੍ਰਧਾਨਗੀ ਲਈ ਤਜਰਬਾ ਨਹੀਂ ਸੀ। ਉਨ੍ਹਾਂ ਐਸਜੀਪੀਸੀ ਦੇ ਫੰਡਾਂ ਦਾ ਦੁਰਵਰਤੋਂ ਦਾ ਵੀ ਦੋਸ਼ ਲਾਇਆ। ਜਥੇਦਾਰ ਤਲਵੰਡੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਅਕਾਲੀ ਦਲ ਨੂੰ ਕਾਰਪੋਰੇਟ ਘਰਾਣਿਆਂ ਦੀ ਪਾਰਟੀ ਬਣਾ ਦਿੱਤਾ ਹੈ। ਹੁਣ ਢੀਂਡਸਾ ਨੇ ਅਸਲ ਅਕਾਲੀ ਦਲ ਦੀ ਹੋਂਦ ਬਚਾਉਣ ਲਈ ਪਹਿਲਕਦਮੀ ਕੀਤੀ ਹੈ, ਜਿਸ ਕਰਕੇ ਉਨ੍ਹਾਂ ਬਿਨਾਂ ਕਿਸੇ ਲਾਲਚ ਤੋਂ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਦੰਗਲ ਦੀਆਂ ਤਿਆਰੀਆਂ, ਸੁਖਬੀਰ ਬਾਦਲ ਦੀ ਹੋਏਗੀ ਅਗਨੀ ਪ੍ਰੀਖਿਆ ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਣਦੇਖੀ ਦਾ ਸ਼ਿਕਾਰ ਹੋਏ ਸਾਰੇ ਪੁਰਾਣੇ ਸਾਥੀਆਂ ਅਤੇ ਵਫਾਦਾਰ ਵਰਕਰਾਂ ਨੂੰ ਪੰਥ ਦੀ ਸੇਵਾ ਕਰਨ ਲਈ ਮਨਾਉਣ ਲਈ ਘਰ ਘਰ ਜਾਣਗੇ। ਢੀਡਸਾ ਕਿਹਾ ਕਿ ਹੋਰ ਵੀ ਬਹੁਤ ਸਾਰੇ ਪਰਿਵਾਰ ਬਾਦਲ ਪਰਿਵਾਰ ਦਾ ਸਾਥ ਛੱਡ ਜਲਦ ਸਾਡੇ ਨਾਲ ਖੜਣ ਲਈ ਤਿਆਰ ਹਨ। ਪਾਰਟੀ ਵੱਲੋਂ ਜਲਦ ਕਮੇਟੀਆਂ ਬਣਾਈਆ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਨਵੇਂ ਤੇ ਤਜਰਬੇਕਾਰਾ ਲੀਡਰਾ ਨੂੰ ਥਾਂ ਦਿੱਤੀ ਜਾਵੇਗੀ। ਦਿੱਲੀ ਗੁਰਦੁਆਰਾ ਚੋਣਾਂ ਬਾਰੇ ਬੋਲਦਿਆਂ ਕਿਹਾ ਕੀ ਉਹ ਚੋਣਾਂ ਨਹੀਂ ਲੜਣਗੇ ਪਰ ਉਨ੍ਹਾਂ ਸਿਆਸੀ ਚੋਣਾਂ ਲੜਣ ਦਾ ਜ਼ਿਕਰ ਜ਼ਰੂਰ ਕੀਤਾ।

ਟਾਪ ਹੈਡਲਾਈਨ

Punjab DA Case News: ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget