ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਨਨਕਾਣਾ ਸਾਹਿਬ 'ਤੇ ਹਮਲਾ ਕਰਨ ਵਾਲਿਆਂ ਨੂੰ ਸਜ਼ਾ ਮਿਲੀ ਚਾਹਿਦੀ ਹੈ: ਸੁਖਦੇਵ ਢੀਂਡਸਾ
ਸੁਖਦੇਵ ਸਿੰਘ ਢੀਂਡਸਾ ਨੇ ਵੀ ਨਨਕਾਣਾ ਸਾਹਿਬ 'ਚ ਹੋਏ ਘਟਨਾ 'ਤੇ ਦੁੱਖ ਜ਼ਾਹਿਰ ਕੀਤਾ ਹੈ। ਅਜਿਹੇ 'ਚ ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਹੁਣ ਚੁੱਪ ਕਿਉਂ ਹੈ ਅਤੇ ਹੁਣ ਤਕ ਤਾਂ ਮੁਲਜ਼ਮਾਂ ਨੂੰ ਸਜ਼ਾ ਮਿਲ ਜਾਣੀ ਚਾਹਿਦੀ ਸੀ। ਉਨ੍ਹਾਂ ਨੇ ਪਾਕਿਸਤਾਨ 'ਚ ਸਿੱਖ ਭਾਈਚਾਰੇ 'ਤੇ ਹੋਏ ਹਮਲੇ ਖਿਲਾਫ ਰੋਸ਼ ਪ੍ਰਗਟ ਕੀਤਾ ਹੈ।
![ਨਨਕਾਣਾ ਸਾਹਿਬ 'ਤੇ ਹਮਲਾ ਕਰਨ ਵਾਲਿਆਂ ਨੂੰ ਸਜ਼ਾ ਮਿਲੀ ਚਾਹਿਦੀ ਹੈ: ਸੁਖਦੇਵ ਢੀਂਡਸਾ sukhdev dhinsa on nankana sahib ਨਨਕਾਣਾ ਸਾਹਿਬ 'ਤੇ ਹਮਲਾ ਕਰਨ ਵਾਲਿਆਂ ਨੂੰ ਸਜ਼ਾ ਮਿਲੀ ਚਾਹਿਦੀ ਹੈ: ਸੁਖਦੇਵ ਢੀਂਡਸਾ](https://static.abplive.com/wp-content/uploads/sites/5/2020/01/04150208/SUKHDEV-SINGH-DHINDSA.jpg?impolicy=abp_cdn&imwidth=1200&height=675)
ਚੰਡੀਗੜ੍ਹ: ਸੁਖਦੇਵ ਸਿੰਘ ਢੀਂਡਸਾ ਨੇ ਵੀ ਨਨਕਾਣਾ ਸਾਹਿਬ 'ਚ ਹੋਏ ਘਟਨਾ 'ਤੇ ਦੁੱਖ ਜ਼ਾਹਿਰ ਕੀਤਾ ਹੈ। ਅਜਿਹੇ 'ਚ ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਹੁਣ ਚੁੱਪ ਕਿਉਂ ਹੈ ਅਤੇ ਹੁਣ ਤਕ ਤਾਂ ਮੁਲਜ਼ਮਾਂ ਨੂੰ ਸਜ਼ਾ ਮਿਲ ਜਾਣੀ ਚਾਹਿਦੀ ਸੀ। ਉਨ੍ਹਾਂ ਨੇ ਪਾਕਿਸਤਾਨ 'ਚ ਸਿੱਖ ਭਾਈਚਾਰੇ 'ਤੇ ਹੋਏ ਹਮਲੇ ਖਿਲਾਫ ਰੋਸ਼ ਪ੍ਰਗਟ ਕੀਤਾ ਹੈ। ਢੀਂਡਸਾ ਨੇ ਕਿਹਾ ਕਿ ਘੱਟ ਗਿਣਤੀ ਲੋਕ ਪਾਕਿਸਤਾਨ 'ਚ ਸੁੱਰਖਿਅਤ ਨਹੀਂ ਹਨ। ਉਨ੍ਹਾਂ ਦਾ ਹੋ ਵੀ ਹਾਲ ਹੈ ਉਹ ਹੁਣ ਜਨਤਕ ਹੋ ਗਿਆ ਹੈ।
ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਖੁਦ ਕੰਮ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਬਹਿਤਰ ਬਣਾਉਣ ਲਈ ਹੀ ਉਹ ਸੰਘਰਸ਼ ਕਰ ਰਹੇ ਹਨ ਅਤੇ ਜਦੋਂ ਤਕ ਪਾਰਟੀ ਠੀਕ ਕਰਨ ਦਾ ਉਨ੍ਹਾਂ ਦਾ ਮਕਸਦ ਪੂਰਾ ਨਹੀਂ ਹੋ ਜਾਂਦਾ ਉਹ ਇਸ ਸੰਘਰਸ਼ ਨੂੰ ਜਾਰੀ ਰੱਖਣਗੇ। ਪ੍ਰਕਾਸ਼ ਸਿੰਘ ਦੇ ਵਾਪਸ ਬੁਲਾਉਣ ਦੀ ਗੱਲ 'ਤੇ ਉਨ੍ਹਾਂ ਕਿਹਾ ਕਿ ਹੁਣ ਗੱਲ ਬਹੁਤ ਅੱਗੇ ਵੱਧ ਚੁੱਕੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)