ਪੜਚੋਲ ਕਰੋ

PM ਮੋਦੀ 'ਤੇ ਅਕਾਲੀ ਦਲ ਦਾ ਇਲਜ਼ਾਮ "ਵਾਜਪਈ ਦੀ ਰੀਸ ਨਹੀਂ..!"

ਯਾਦਵਿੰਦਰ ਸਿੰਘ ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਗਠਜੋੜ 'ਚ ਸਭ ਨੂੰ ਨਾਲ ਕੇ ਚੱਲਦੇ ਸੀ ਪਰ ਮੌਜੂਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਹੀਂ ਚੱਲਦੇ ਹਨ। ਵਾਜਪਾਈ ਸਾਨੂੰ ਵੱਧ ਮਹੱਤਤਾ ਦਿੰਦੇ ਸਨ ਪਰ ਮੋਦੀ ਨਹੀਂ ਦਿੰਦੇ। ਏਬੀਪੀ ਸਾਂਝਾ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਲੀਡਰ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਇਸ ਤਰ੍ਹਾਂ ਨਾਰਾਜ਼ਗੀ ਜਤਾਈ ਹੈ। ਏਬੀਪੀ ਸਾਂਝਾ ਵੱਲੋਂ ਉਨ੍ਹਾਂ ਤੋਂ ਅਕਾਲੀ-ਭਾਜਪਾ ਗਠਜੋੜ ਸਬੰਧੀ ਸਵਾਲ ਪੁੱਛਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜਿਵੇਂ ਵਾਜਪਈ ਗਠਜੋੜ ਦੇ ਲੀਡਰਾਂ ਨੂੰ ਮਿਲਦੇ ਸੀ ਮੋਦੀ ਉਸ ਤਰ੍ਹਾਂ ਨਹੀਂ ਮਿਲਦੇ। ਉਨ੍ਹਾਂ ਕਿਹਾ ਕਿ ਮੋਦੀ ਦੀ ਬੀਜੇਪੀ ਅਕਾਲੀ ਦਲ ਗਠਜੋੜ ਪ੍ਰਤੀ ਸਹੀ ਰਵੱਈਆ ਨਹੀਂ ਆਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੋਲ ਖੋਲ੍ਹ ਰੈਲੀਆਂ 2019 ਦੀਆਂ ਚੋਣਾਂ ਦੀਆਂ ਤਿਆਰੀਆਂ ਲਈ ਕਰ ਰਿਹਾ ਹੈ ਤੇ 2019 'ਚ ਸਾਡਾ ਪ੍ਰਦਰਸ਼ਨ ਚੰਗਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ ਤੇ ਲੋਕ ਅਕਾਲੀ ਦਲ ਵੱਲ ਦੇਖ ਰਹੇ ਹਨ। ਢੀਂਡਸਾ ਨੇ ਕਿਹਾ ਕਿ ਮੈਂ ਸੰਗਰੂਰ ਤੋਂ 2019 ਦੀ ਲੋਕ ਸਭਾ ਚੋਣ ਨਹੀਂ ਲੜਾਂਗਾ ਤੇ ਪਾਰਟੀ ਜੋ ਫੈਸਲਾ ਕਰੇਗੀ ਉਸ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਜੇ ਪਾਰਟੀ ਨੇ ਸਾਡੇ ਪਰਿਵਾਰ 'ਚੋਂ ਕਿਸੇ ਦੇ ਲੜਣ ਬਾਰੇ ਫੈਸਲਾ ਕੀਤਾ ਤਾਂ ਉਦੋਂ ਸੋਚਾਂਗੇ ਕਿ ਕਿਸ ਨੂੰ ਲੜਾਇਆ ਜਾਵੇ। ਉਨ੍ਹਾਂ ਆਪਣੇ ਬੇਟੇ ਪਰਮਿੰਦਰ ਢੀਂਡਸਾ ਤੇ ਨੂੰਹ ਬਾਰੇ ਅਜੇ ਕੁਝ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਆਪਣੇ ਭਾਣਜੇ ਅਮਨਵੀਰ ਚੈਰੀ ਬਾਰੇ ਗੈਂਗਸਟਰ ਰਵੀ ਦਿਓਲ ਵੱਲੋਂ ਕੀਤੇ ਖੁਲਾਸੇ ਸਬੰਧੀ ਕਿਹਾ ਕਿ ਮਾਮਲੇ ਦੀ ਜਾਂਚ ਹੋ ਰਹੀ ਹੈ ਤੇ ਉਹ ਜਾਂਚ ਵਿੱਚ ਸ਼ਾਮਿਲ ਹੋ ਜਾਵੇਗਾ। ਸਾਨੂੰ ਪੁਲਿਸ ਦੀ ਜਾਂਚ ਤੋਂ ਕੋਈ ਸਮੱਸਿਆ ਨਹੀਂ। ਪੁਲਿਸ ਨਿਰਪੱਖ ਜਾਂਚ ਕਰੇ ਤੇ ਅਸੀਂ ਹਰ ਕਿਸਮ ਦੇ ਸਹਿਯੋਗ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਚੈਰੀ ਨਾਲ ਕੋਈ ਮੁਲਾਕਾਤ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਸੁਰਜੀਤ ਬਰਨਾਲਾ ਪਰਿਵਾਰ ਉਨ੍ਹਾਂ ਦੀ ਸਹਿਮਤੀ ਨਾਲ ਹੀ ਅਕਾਲੀ ਦਲ 'ਚ ਸ਼ਾਮਿਲ ਹੋਇਆ ਹੈ ਤੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਉਨ੍ਹਾਂ ਦੀ ਸਹਿਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ
CM ਭਗਵੰਤ ਮਾਨ ਨੇ ਪੰਜਾਬ ‘ਚ ਬੋਰਡ ਟੌਪਰਾਂ ਲਈ ਬਦਲਿਆ ਨਿਯਮ, ਹੁਣ ਜਨਮ ਮਿਤੀ ਨਹੀਂ ਮਿਹਨਤ ਤੈਅ ਕਰੇਗੀ ਰੈਂਕ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਲੂ ਤੋਂ ਮਿਲੇਗੀ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੂਨ 2026
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Embed widget