ਸੁਖਪਾਲ ਖਹਿਰਾ ਨੂੰ ਜਲੰਧਰ 'ਚ ਲੌਕਡਾਊਨ ਦੇ ਨਿਯਮਾਂ ਦਾ ਉਲੰਘਣ ਕਰਨ ‘ਤੇ ਕੀਤਾ ਗ੍ਰਿਫ਼ਤਾਰ
ਏਬੀਪੀ ਸਾਂਝਾ | 25 May 2020 07:05 PM (IST)
ਸੁਖਪਾਲ ਖਹਿਰਾ ਆਪਣੇ ਸਮਰਥਕਾਂ ਸਮੇਤ ਕਪੂਰਥਲਾ ਸਥਿਤ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੀ ਹਮਾਇਤ ਵਿਚ ਅੱਜ ਸ਼ਾਮ ਕੈਂਡਲ ਰੋਸ ਮਾਰਚ ਕਰਨ ਦੀ ਤਿਆਰੀ ਕਰ ਰਿਹਾ ਸੀ। ਦੱਸ ਦਈਏ ਕਿ ਕਬੱਡੀ ਖਿਡਾਰੀ ਨੂੰ ਕਥਿਤ ਤੌਰ 'ਤੇ ਇੱਕ ਏਐਸਆਈ ਨੇ ਗੋਲੀ ਮਾਰ ਦਿੱਤੀ ਸੀ।
ਜਲੰਧਰ- ਸੁਖਪਾਲ ਖਹਿਰਾ (Sukhpal Khaira) ਨੂੰ ਸੋਮਵਾਰ ਨੂੰ ਲੋਕਡਾਊਨ ਨਿਯਮਾਂ (Lockdown norms) ਦੀ ਉਲੰਘਣਾ ਕਰਨ ‘ਤੇ ਪੁਲਿਸ ਨੇ ਹਿਰਾਸਤ (detained) ਵਿੱਚ ਲੈ ਲਿਆ। ਉਹ ਆਪਣੇ ਸਮਰਥਕਾਂ ਸਮੇਤ ਕਪੂਰਥਲਾ ਸਥਿਤ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੀ ਹਮਾਇਤ ਵਿਚ ਅੱਜ ਸ਼ਾਮ ਕੈਂਡਲ ਰੋਸ ਮਾਰਚ ਕਰਨ ਦੀ ਤਿਆਰੀ ਕਰ ਰਿਹਾ ਸੀ। ਦੱਸ ਦਈਏ ਕਿ ਕਬੱਡੀ ਖਿਡਾਰੀ ਨੂੰ ਕਥਿਤ ਤੌਰ 'ਤੇ ਇੱਕ ਏਐਸਆਈ ਨੇ ਗੋਲੀ ਮਾਰ ਦਿੱਤੀ ਸੀ। ਖਹਿਰਾ ਫਿਲਹਾਲ ਥਾਣਾ ਨੰਬਰ 4 ਵਿਖੇ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904