ਪੜਚੋਲ ਕਰੋ

ਗਰਮੀ ਨੇ ਤੋੜਿਆ 90 ਸਾਲਾਂ ਦਾ ਰਿਕਾਰਡ, 15 ਜੁਲਾਈ ਤੱਕ ਮੌਨਸੂਨ ਦਾ ਨਹੀਂ ਕੋਈ ਆਸਾਰ

ਦੇਸ਼ ਦੀ ਰਾਜਧਾਨੀ ਦਿੱਲੀ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸਥਿਤੀ ਗਰਮੀ ਕਾਰਣ ਬਦ ਤੋਂ ਵੀ ਬਦਤਰ ਹੋਈ ਪਈ ਹੈ।ਕੱਲ੍ਹ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨੇ 90 ਸਾਲਾਂ ਦਾ ਰਿਕਾਰਡ ਤੋੜ ਦਿੱਤਾ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਸਥਿਤੀ ਗਰਮੀ ਕਾਰਣ ਬਦ ਤੋਂ ਵੀ ਬਦਤਰ ਹੋਈ ਪਈ ਹੈ। ਪਾਰਾ ਦਿੱਲੀ ਵਿਚ ਲਗਾਤਾਰ ਵੱਧ ਰਿਹਾ ਹੈ ਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੇ ਉੱਤੋਂ ਗਰਮੀ ਦੀ ਦੂਹਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਿਹਾ ਹੈ।

ਕੱਲ੍ਹ ਦਿੱਲੀ ਵਿਚ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸ ਨੇ 90 ਸਾਲਾਂ ਦਾ ਰਿਕਾਰਡ ਤੋੜ ਦਿੱਤਾ। 1 ਜੁਲਾਈ 1931 ਨੂੰ ਦਿੱਲੀ ਦਾ ਪਾਰਾ 45 ਡਿਗਰੀ ਦਰਜ ਕੀਤਾ ਗਿਆ ਸੀ। ਕੱਲ੍ਹ ਵੀ ਦਿੱਲੀ ਦੇ ਇਤਿਹਾਸ ਦਾ ਚੌਥਾ ਗਰਮ ਜੁਲਾਈ ਦਾ ਦਿਨ ਸੀ।

ਸਾਲ ਦਾ ਸਭ ਤੋਂ ਗਰਮ ਦਿਨ ਇਸ ਹਫ਼ਤੇ ਬੁੱਧਵਾਰ ਸੀ
ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਸਾਲ ਦਾ ਸਭ ਤੋਂ ਗਰਮ ਦਿਨ ਦਰਜ ਕੀਤਾ ਗਿਆ। ਇਸ ਗਰਮੀ ਤੋਂ ਕੁਝ ਰਾਹਤ ਮਿਲੇਗੀ, ਇਸਦੀ ਬਹੁਤ ਘੱਟ ਆਸ ਹੈ। ਭਾਰਤੀ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਹੈ ਕਿ ਜੁਲਾਈ ਦੇ ਦੂਜੇ ਹਫ਼ਤੇ ਮੌਨਸੂਨ ਦਿੱਲੀ ’ਚ ਆ ਸਕਦੀ ਹੈ।

ਅਗਲੇ 5 ਦਿਨਾਂ ਲਈ ਮੌਸਮ ਦਾ ਪੂਰਵ ਅਨੁਮਾਨ ਸਥਿਤੀ ਸਪੱਸ਼ਟ ਕਰਦਾ ਹੈ ਕਿ ਗਰਮੀ ਦਾ ਕਹਿਰ ਅਜੇ ਰੁਕਣ ਵਾਲਾ ਨਹੀਂ ਹੈ।
·        ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟੋ ਘੱਟ ਤਾਪਮਾਨ 30 ਹੋਵੇਗਾ।
·        ਸਨਿੱਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ ਘੱਟ ਤਾਪਮਾਨ 30 ਡਿਗਰੀ ਰਹੇਗਾ।
·        ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟੋ ਘੱਟ ਤਾਪਮਾਨ 31 ਡਿਗਰੀ ਰਹੇਗਾ।
·        ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟੋ ਘੱਟ ਤਾਪਮਾਨ 31 ਡਿਗਰੀ ਰਹੇਗਾ।

ਇਨ੍ਹਾਂ ਪੰਜ ਦਿਨਾਂ ਵਿੱਚ ਕਿਸੇ ਵੀ ਸਮੇਂ ਮੀਂਹ ਦੀ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਜਿੱਥੇ 8 ਜੁਲਾਈ ਤੱਕ ਪੂਰੇ ਦੇਸ਼ ਵਿੱਚ ਮੌਨਸੂਨ ਆਉਣ ਵਾਲਾ ਸੀ, ਪਰ ਹੁਣ ਸਥਿਤੀ ਇਹ ਹੈ ਕਿ ਜੇ ਮੌਨਸੂਨ 15 ਜੁਲਾਈ ਤੱਕ ਵੀ ਆ ਜਾਵੇ ਤਾਂ ਇਹ ਰਾਹਤ ਦੀ ਗੱਲ ਹੋਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ABP Sanjha Top 10, 19 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 19 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 18 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
 Suhagrat 'ਤੇ ਲਾੜੇ ਨੂੰ ਪਿਲਾਇਆ ਹਲਦੀ ਵਾਲਾ ਨਸ਼ੀਲਾ ਦੁੱਧ , ਫਿਰ ਲੱਖਾਂ ਦੇ ਗਹਿਣੇ ਲੈ ਕੇ ਫਰਾਰ ਹੋਈ ਦੁਲਹਨ
 Suhagrat 'ਤੇ ਲਾੜੇ ਨੂੰ ਪਿਲਾਇਆ ਹਲਦੀ ਵਾਲਾ ਨਸ਼ੀਲਾ ਦੁੱਧ , ਫਿਰ ਲੱਖਾਂ ਦੇ ਗਹਿਣੇ ਲੈ ਕੇ ਫਰਾਰ ਹੋਈ ਦੁਲਹਨ

ਵੀਡੀਓਜ਼

ਅਸੀਂ ਤਾਂ ਵਿਸ਼ਵਗੁਰੂ ਬਣਨਾ ਸੀ, PM ਮੋਦੀ ਨੇ ਵਿਸ਼ਵ ਚੇਲਾ ਬਣਾ ਦਿੱਤਾ
ਵੇਖੋ ਧੱਕੇਸ਼ਾਹੀ ਦੇ ਦੋਸ਼ਾਂ ‘ਤੇ CM ਮਾਨ ਕੀ ਬੋਲ ਗਏ
Majithia raises big questions on Election Commission
Majithia makes serious allegations on CM Mann
ਸਿੱਖਿਆ ਨੂੰ ਨਵੇਂ ਲੈਵਲ ‘ਤੇ ਲੈ ਜਾਣ ਲਈ CM ਮਾਨ ਦੇ ਵੱਡੇ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਪੰਜਾਬ 'ਚ ਵਾਪਰ ਗਈ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮਹਿੰਗਾਈ ਦਾ ਵੱਡਾ ਝਟਕਾ! ਇੱਕ ਹਫਤੇ 'ਚ ਦੂਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹਿੰਗਾਈ ਦਾ ਵੱਡਾ ਝਟਕਾ! ਇੱਕ ਹਫਤੇ 'ਚ ਦੂਜੀ ਵਾਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਮਈ 2026
Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
Punjab Band News : ਕੀ 20 ਮਈ ਨੂੰ ਪੰਜਾਬ ਹੋਵੇਗਾ ਬੰਦ ? ਕੈਮਿਸਟਾਂ ਦੀ ਹੜਤਾਲ ਨੂੰ ਮਿਲਿਆ IMA ਦਾ ਸਮਰਥਨ
 Suhagrat 'ਤੇ ਲਾੜੇ ਨੂੰ ਪਿਲਾਇਆ ਹਲਦੀ ਵਾਲਾ ਨਸ਼ੀਲਾ ਦੁੱਧ , ਫਿਰ ਲੱਖਾਂ ਦੇ ਗਹਿਣੇ ਲੈ ਕੇ ਫਰਾਰ ਹੋਈ ਦੁਲਹਨ
 Suhagrat 'ਤੇ ਲਾੜੇ ਨੂੰ ਪਿਲਾਇਆ ਹਲਦੀ ਵਾਲਾ ਨਸ਼ੀਲਾ ਦੁੱਧ , ਫਿਰ ਲੱਖਾਂ ਦੇ ਗਹਿਣੇ ਲੈ ਕੇ ਫਰਾਰ ਹੋਈ ਦੁਲਹਨ
Punjab News: ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ; ਉਲੰਘਣਾ ਕਰਨ 'ਤੇ ਕਾਰਵਾਈ...
ਪੰਜਾਬ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਾਲੇ ਮੱਚਿਆ ਹਾਹਾਕਾਰ, ਪ੍ਰਸ਼ਾਸਨ ਵੱਲੋਂ ਨੋਟਿਸ ਜਾਰੀ; ਉਲੰਘਣਾ ਕਰਨ 'ਤੇ ਕਾਰਵਾਈ...
Bathinda News : ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਹੋਈ ਮੌਤ , 2 ਬੱਚਿਆਂ ਦਾ ਪਿਓ ਸੀ ਮ੍ਰਿਤਕ 
Bathinda News : ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਹੋਈ ਮੌਤ , 2 ਬੱਚਿਆਂ ਦਾ ਪਿਓ ਸੀ ਮ੍ਰਿਤਕ 
Big News : ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਆਸ਼ਾ ਵਰਕਰਾਂ ਦੀ ਤਨਖਾਹ 'ਚ ਵਾਧਾ , ਕੇਰਲ ਸਰਕਾਰ ਦੇ ਵੱਡੇ ਫੈਸਲੇ
Big News : ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਆਸ਼ਾ ਵਰਕਰਾਂ ਦੀ ਤਨਖਾਹ 'ਚ ਵਾਧਾ , ਕੇਰਲ ਸਰਕਾਰ ਦੇ ਵੱਡੇ ਫੈਸਲੇ
Embed widget