ਪੜਚੋਲ ਕਰੋ

ਸੂਬਾ ਸਰਕਾਰਾਂ ਲੈਣਗੀਆਂ ਗਰਮੀਆਂ ਦੀਆਂ ਛੁੱਟੀਆਂ ਦਾ ਫੈਸਲਾ, ਕੇਂਦਰੀ ਮੰਤਰਾਲੇ ਤੇ ਸੀਬੀਐਸਈ ਦਾ ਇਨਕਾਰ

ਗਰਮੀਆਂ ਦੀਆਂ ਛੁੱਟੀਆਂ 2020: ਕੋਰੋਨਾਵਾਇਰਸ (Covid-19) ਦੇ ਪ੍ਰਕੋਪ ਦਾ ਸਾਹਮਣਾ ਕਰ ਰਹੇ ਦੇਸ਼ ‘ਚ ਰੋਕਥਾਮ ਲਈ ਲਾਈ ਗਈ ਪਾਬੰਦੀ ਨਾਲ ਨਾ ਸਿਰਫ ਯੂਨੀਵਰਸਿਟੀਆਂ ਤੋਂ ਲੈ ਕੇ ਸਕੂਲਾਂ ਤੱਕ ਦਾ ਅਕਾਦਮਿਕ ਕੰਮ ਪ੍ਰਭਾਵਿਤ ਹੋਇਆ ਹੈ, ਸਗੋ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੀ ਭੰਬਲਭੂਸੇ ਦੀ ਸਥਿਤੀ ਬਣੀ ਹੋਈ ਹੈ।

ਨਵੀਂ ਦਿੱਲੀ: ਗਰਮੀਆਂ ਦੀਆਂ ਛੁੱਟੀਆਂ 2020 (Summer vacation 2020) ਕੋਰੋਨਾਵਾਇਰਸ (Covid-19) ਦੇ ਪ੍ਰਕੋਪ ਦਾ ਸਾਹਮਣਾ ਕਰ ਰਹੇ ਦੇਸ਼ ‘ਚ ਰੋਕਥਾਮ ਲਈ ਲਾਈ ਗਈ ਪਾਬੰਦੀ ਨਾਲ ਨਾ ਸਿਰਫ ਯੂਨੀਵਰਸਿਟੀਆਂ ਤੋਂ ਲੈ ਕੇ ਸਕੂਲਾਂ ਤੱਕ ਦਾ ਅਕਾਦਮਿਕ ਕੰਮ ਪ੍ਰਭਾਵਿਤ ਹੋਇਆ ਹੈ, ਸਗੋ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਬਾਰੇ ਵੀ ਭੰਬਲਭੂਸੇ ਦੀ ਸਥਿਤੀ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨੇ 22 ਮਾਰਚ ਤੋਂ ਲਾਏ ਗਏ 21 ਦਿਨਾਂ ਦੇ ਲੌਕਡਾਊਨ ਨੂੰ ਵਧਾਉਂਦੇ ਹੋਏ 3 ਮਈ, 2020 ਤੱਕ ਜਾਰੀ ਰਹਿਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸਕੂਲ ਸਿੱਖਿਆ ਦੇ ਸਾਰੇ ਕੇਂਦਰੀ ਬੋਰਡਾਂ ਦੇ ਨਾਲ-ਨਾਲ ਵੱਖ-ਵੱਖ ਸੂਬਿਆਂ ਦੇ ਸੈਕੰਡਰੀ ਸਿੱਖਿਆ ਬੋਰਡਾਂ ਨੇ ਪਿਛਲੇ ਵਿਦਿਅਕ ਸੈਸ਼ਨ 2019-20 ਦੌਰਾਨ ਅਗਲੀਆਂ ਕਲਾਸਾਂ ‘ਚ ਬਗੈਰ ਪ੍ਰੀਖਿਆ ਦੇ ਪਹਿਲੀ ਤੋਂ 9ਵੀਂ ਤੇ 11ਵੀਂ ਦੇ ਵਿਦਿਆਰਥੀਆਂ ਨੂੰ ਅਗਲੀਆਂ ਕਲਾਸਾਂ ‘ਚ ਭੇਜਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇਹ ਫੈਸਲਾ ਵਿਦਿਆਰਥੀਆਂ ਦੇ ਇਨਰਨਲ ਅਸੈਸਮੈਂਟ ‘ਤੇ ਅਧਾਰਤ ਹੋਣਗੇ। ਇਸ ਵਾਰ ਲੌਕਡਾਊਨ ਕਾਰਨ ਵਿਦਿਆਰਥੀ ਘਰ ਤੋਂ ਆਨਲਾਈਨ ਕਲਾਸਾਂ ‘ਚ ਹਿੱਸਾ ਲੈ ਰਹੇ ਹਨ ਤੇ ਘਰ ‘ਚ ਅਭਿਆਸ ਦਾ ਕੰਮ ਕਰ ਰਹੇ ਹਨ। ਇਸ ਲਈ ਗਰਮੀਆਂ ਦੀਆਂ ਛੁੱਟੀਆਂ ਦੀ ਸ਼ੁਰੂਆਤ ਦੀ ਮਿਤੀ ਤੇ ਮਿਆਦ ਦੇ ਬਾਰੇ ਫਿਲਹਾਲ ਸਥਿਤੀ ਸਾਫ ਨਹੀਂ। ਇਸ ਦੌਰਾਨ ਮੀਡੀਆ ਰਿਪੋਰਟਾਂ ਮੁਤਾਬਕ, ਮਾਪਿਆਂ ਨੇ ਗਰਮੀਆਂ ਦੀਆਂ ਛੁੱਟੀਆਂ ਲਈ ਸੀਬੀਐਸਈ ਤੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਕੋਲ ਪਹੁੰਚ ਕੀਤੀ। ਇਨ੍ਹਾਂ ਮਾਪਿਆਂ ਨੇ ਸੂਬਾ ਸਰਕਾਰਾਂ ਨੂੰ ਛੁੱਟੀਆਂ ਬਾਰੇ ਕੋਈ ਫੈਸਲਾ ਲੈਣ ਲਈ ਨਹੀਂ ਕਿਹਾ ਗਿਆ ਸੀ। ਇਸ ਸਬੰਧੀ ਜੇਕਰ ਗੱਲ ਪੰਜਾਬ ਦੀ ਕਰੀਏ ਤਾਂ ਰਾਜ ਸਰਕਾਰ ਨੇ 11 ਅਪਰੈਲ ਤੋਂ 10 ਮਈ 2020 ਤੱਕ ਗਰਮੀਆਂ ਦੀਆਂ ਛੁੱਟੀਆਂ ਨੂੰ ਪਹਿਲਾਂ ਤੋਂ ਤੈਅ ਸਮੇਂ ਤੋਂ ਪਹਿਲਾਂ ਲਾਗੂ ਕਰ ਦਿੱਤਾ ਹੈ। ਰਾਜਸਥਾਨ ਤੇ ਮੁੰਬਈ ਯੂਨੀਵਰਸਿਟੀ ਨੇ ਵੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget