ਪੜਚੋਲ ਕਰੋ

ਸੁਨੀਲ ਜਾਖੜ ਨੇ ਰਾਹੁਲ ਗਾਂਧੀ ਨੂੰ ਕਹੀ ਵੱਡੀ ਗੱਲ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਚਰਚਾ ਵਿੱਚ ਆ ਗਏ ਹਨ। ਉਹ ਅਗਲੇ ਮੁੱਖ ਮੰਤਰੀ ਹੋ ਸਕਦੇ ਹਨ।

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਚਰਚਾ ਵਿੱਚ ਆ ਗਏ ਹਨ। ਉਹ ਅਗਲੇ ਮੁੱਖ ਮੰਤਰੀ ਹੋ ਸਕਦੇ ਹਨ। ਕਿਸੇ ਵੇਲੇ ਕੈਪਟਨ ਦੇ ਵਫਾਦਾਰ ਰਹੇ ਸੁਨੀਲ ਜਾਖੜ ਨੇ ਵੱਡੀ ਗੱਲ ਕਹੀ ਹੈ। 

 

ਉਨ੍ਹਾਂ ਕਿਹਾ ਹੈ ਕਿ ਰਾਹੁਲ ਗਾਂਧੀ ਨੇ ਸੂਬਾ ਇਕਾਈ ਵਿਚਲੀ ਉਲਝਣ ਨੂੰ ਸੁਲਝਾਉਣ ਲਈ ਜੋ ਰਾਹ ਅਪਣਾਇਆ ਹੈ, ਉਸ ਨਾਲ ਨਾ ਸਿਰਫ ਕਾਂਗਰਸ ਵਰਕਰ ਖੁਸ਼ ਹੋਏ ਹਨ, ਸਗੋਂ ਅਕਾਲੀ ਦਲ ਦੀ ਨੀਂਹ ਹਿੱਲ ਗਈ ਹੈ। 

 

ਉਨ੍ਹਾਂ ਟਵੀਟ ਕੀਤਾ, “ਵਾਹ ਰਾਹੁਲ ਗਾਂਧੀ, ਤੁਸੀਂ ਇੱਕ ਬਹੁਤ ਹੀ ਗੁੰਝਲਦਾਰ ਹਾਲਾਤ ਨੂੰ ਸੁਲਝਾਉਣ ਦਾ ਜੋ ਤਰੀਕਾ ਲੱਭ ਲਿਆ ਹੈ। ਉਸ ਦਲੇਰ ਫੈਸਲੇ ਨੇ ਪੰਜਾਬ ਕਾਂਗਰਸ ਵਿਚਲਾ ਸਾਰਾ ਝੰਜਟ ਕੀ ਮੁਕਾ ਦਿੱਤਾ ਹੈ। ਇਸ ਨਾਲ ਵਰਕਰ ਤਾਂ ਮਨਮੋਹੇ ਗਏ ਹਨ ਸਗੋਂ ਅਕਾਲੀ ਦਲ ਦੀਆਂ ਚੂਲਾਂ ਵੀ ਹਿੱਲ ਗਈਆਂ ਨੇ।’

ਉਧਰ, ਕੈਪਟਨ ਨੇ ਕਿਹਾ ਕਿ ਉਹ ਅਪਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਕਿਸੇ ਨੂੰ ਵੀ ਮੁੱਖ ਮੰਤਰੀ ਚੁਣ ਸਕਦੇ ਹਨ। ਕੈਪਟਨ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। 

 

ਉਨ੍ਹਾਂ ਨੇ ਕਿਹਾ ਹੈ ਕਿ ਉਹ ਭਵਿੱਖ ਦੀ ਰਾਜਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲ ਕਰਨ ਮਗਰੋਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਅਜੇ ਉਹ ਕਾਂਗਰਸ ਵਿੱਚ ਹਨ ਤੇ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਨਗੇ।

 

ਦਸ ਦਈਏ ਕਿ ਪੰਜਾਬ 'ਚ ਕਾਂਗਰਸ ਕਲੇਸ਼ ਹੋਰ ਵੱਧ ਗਿਆ ਹੈ। ਬੀਤੇ ਦਿਨੀਂ ਖ਼ਬਰ ਆਈ ਸੀ ਕਿ ਕੈਪਟਨ ਖਿਲਾਫ ਕੁਝ ਵਿਧਾਇਕਾਂ ਨੇ ਕਾਂਗਰਸ ਹਾਈਕਮਾਨ ਨੂੰ ਸੀਐਲਪੀ ਦੀ ਮੀਟਿੰਗ ਲੀ ਚਿੱਠੀ ਲਿੱਖੀ ਸੀ। ਪਰ ਇਸ ਬਾਰੇ ਜਦੋਂ ਬੀਤੇ ਦਿਨੀਂ ਅਸੀਂ ਸੁਖਜਿੰਦਰ ਰੰਧਾਵਾ ਅਤੇ ਰਾਜ ਕੁਮਾਰ ਵੇਰਕਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਗੋਲਮੋਲ ਜਵਾਬ ਦੇ ਕੇ ਇਸ ਨੂੰ ਟਾਲਣ ਦੀ ਕੋਸ਼ਿਸ਼ ਕੀਤੀ।

 

ਜਿਸ ਤੋਂ ਬਾਅਦ ਦੇਰ ਰਾਤ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਸਭ ਨੂੰ ਹੈਰਾਨ ਕਰ ਦਿੱਤਾ। ਜਿਸ 'ਚ ਸ਼ਨੀਵਾਰ (18 ਸਤੰਬਰ, 2021) ਸ਼ਾਮ ਨੂੰ ਕਾਂਗਰਸ ਵਿਧਾਇਕ ਦਲ (ਸੀਐਲਪੀਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਹੁਣ ਖ਼ਬਰ ਹੈ ਕਿ ਸੀਐਲਪੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣ ਲਈ ਕਿਹਾ। ਇਸ 'ਤੇਸੀਐਮ ਨੇ ਪਾਰਟੀ ਹਾਈਕਮਾਨ ਨੂੰ ਪਾਰਟੀ ਛੱਡਣ ਦੀ ਧਮਕੀ ਵੀ ਦਿੱਤੀ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget