ਪੜਚੋਲ ਕਰੋ

ਸੰਨੀ ਦਿਓਲ ਗੁੰਮਸ਼ੁਦਾ! ਗੁਰਦਾਸਪੁਰ ਦੇ ਲੋਕਾਂ ਨੇ ਅੱਕ ਕੇ ਲਾਏ ਗੁੰਮਸ਼ੁਦਗੀ ਦੇ ਪੋਸਟਰ  

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਅਕਸਰ ਹੀ ਵਿਵਾਦਾਂ ਵਿੱਚ ਰਹਿੰਦੇ ਹਨ। ਅੱਜ ਗੁਰਦਾਸਪੁਰ 'ਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਤੇ ਸ਼ਹਿਰ ਅੰਦਰ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ।

ਗੁਰਦਾਸਪੁਰ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਅਕਸਰ ਹੀ ਵਿਵਾਦਾਂ ਵਿੱਚ ਰਹਿੰਦੇ ਹਨ। ਅੱਜ ਗੁਰਦਾਸਪੁਰ 'ਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਤੇ ਸ਼ਹਿਰ ਅੰਦਰ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ।

ਇਸ ਮੌਕੇ ਨੌਜਵਾਨਾ ਨੇ ਦੋਸ਼ ਲਾਏ ਕਿ ਸਾਂਸਦ ਸੰਨੀ ਦਿਓਲ ਨੇ ਪਿਛਲੇ ਲੰਮੇ ਤੋਂ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਤੇ ਨਾ ਹੀ ਕੋਰੋਨਾ ਮਹਾਮਾਰੀ ਦੌਰਾਨ ਪ੍ਰਸ਼ਾਸਨ ਨਾਲ ਕੋਈ ਮੀਟਿੰਗ ਕੀਤੀ। ਨੌਜਵਾਨਾਂ ਨੇ ਨੈਤਿਕਤਾ ਦੇ ਆਧਾਰ 'ਤੇ ਸੰਨੀ ਦਿਓਲ ਕੋਲੋਂ ਇਸਤੀਫੇ ਦੀ ਮੰਗ ਕੀਤੀ।

ਇਸ ਮੌਕੇ ਨੌਜਵਾਨ ਆਗੂ ਇੰਦਰਪਾਲ ਸਿੰਘ ਤੇ ਅਮਰਜੋਤ ਸਿੰਘ ਨੇ ਕਿਹਾ ਕਿ ਚੋਣਾ ਵਿੱਚ ਨੌਜਵਾਨਾਂ ਤੇ ਹਲਕਾ ਵਾਸੀਆਂ ਨੇ ਸੰਨੀ ਦਿਓਲ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿੱਤਾਇਆ ਸੀ ਪਰ ਸੰਨੀ ਦਿਓਲ ਨੇ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ।

ਉਨ੍ਹਾਂ ਕਿਹਾ ਕਿ ਸੰਨੀ ਦਿਓਲ ਨੇ ਨਾ ਤਾਂ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਬਾਂਹ ਫੜੀ ਤੇ ਨਾ ਹੀ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਮੁੱਚਾ ਨੌਜਵਾਨ ਵਰਗ ਸੰਨੀ ਦਿਓਲ ਤੋਂ ਖਫਾ ਹੈ। ਇਸ ਦੇ ਚੱਲਦਿਆਂ ਅੱਜ ਉਨ੍ਹਾਂ ਸ਼ਹਿਰ ਅੰਦਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ ਤੇ ਉਸ ਦੇ ਅਸਤੀਫੇ ਦੀ ਮੰਗ ਕੀਤੀ। 

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget