ਪੜਚੋਲ ਕਰੋ

ਡੇਲਟਾ ਨਾਲੋਂ ਵੀ ਖਤਰਨਾਕ ਸੁਪਰ ਵੈਰੀਐਂਟ ‘ਕੋਵਿਡ-22’, ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ

ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਕੋਵਿਡ-19 ਨਾਲੋਂ ਵੀ ਭੈੜਾ ਕੋਰੋਨਾ ਵਾਇਰਸ ਦਾ ਇੱਕ 'ਸੁਪਰ ਵੈਰੀਐਟ' ਅਗਲੇ ਸਾਲ ਸਾਹਮਣੇ ਆ ਸਕਦਾ ਹੈ ਤੇ ਬਿਨਾ ਟੀਕਾਕਰਨ ਵਾਲੇ ਸਾਰੇ ਮਨੁੱਖ ਸੰਭਾਵੀ ਸੁਪਰ ਸਪ੍ਰੈਡਰ ਹਨ।

Coronavirus super variant 'Covid-22': ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਕੋਵਿਡ-19 ਨਾਲੋਂ ਵੀ ਭੈੜਾ ਕੋਰੋਨਾ ਵਾਇਰਸ ਦਾ ਇੱਕ 'ਸੁਪਰ ਵੈਰੀਐਟ' ਅਗਲੇ ਸਾਲ ਸਾਹਮਣੇ ਆ ਸਕਦਾ ਹੈ ਤੇ ਬਿਨਾ ਟੀਕਾਕਰਨ ਵਾਲੇ ਸਾਰੇ ਮਨੁੱਖ ਸੰਭਾਵੀ ਸੁਪਰ ਸਪ੍ਰੈਡਰ ਹਨ। ਇੱਕ ਸੁਪਰ ਸਪ੍ਰੈਡਰ ਉਹ ਇੱਕ ਸੰਕਰਮਿਤ ਵਿਅਕਤੀ ਹੁੰਦਾ ਹੈ ਜੋ ਔਸਤ ਤੋਂ ਵੱਧ ਲੋਕਾਂ ਵਿੱਚ ਬਿਮਾਰੀ ਫੈਲਾਉਂਦਾ ਹੈ।


ਮੰਨ ਲਓ ਕਿ ਦੋ ਲੋਕਾਂ ਵਿੱਚ ਬਿਮਾਰੀ ਦੇ ਲੱਛਣ ਨਹੀਂ ਦਿਖ ਰਹੇ ਹਨ, ਦੋਵੇਂ ਆਪਣੀ ਰੋਜ਼ਮਰ੍ਹਾ ਦੀ ਜ਼ਿੰਦਗੀ ਜੀ ਰਹੇ ਹਨ। ਇੱਕ ਵਿਅਕਤੀ ਦੋ ਲੋਕਾਂ ਵਿੱਚ ਵਾਇਰਸ ਫੈਲਾ ਸਕਦਾ ਹੈ, ਜਦੋਂਕਿ ਦੂਜੇ ਵਿਅਕਤੀ ਵਿੱਚ 10 ਲੋਕਾਂ ਨੂੰ ਬਿਮਾਰ ਬਣਾਉਣ ਦੀ ਸਮਰੱਥਾ ਹੋ ਸਕਦੀ ਹੈ। ਸੁਪਰ ਸਪ੍ਰੈਡਰ ਜ਼ਿਆਦਾਤਰ 'ਟ੍ਰਾਂਸਮਿਸ਼ਨ ਦੀ ਇੱਕ ਨਵੀਂ ਲੜੀ ਸ਼ੁਰੂ ਕਰਦੇ ਹਨ, ਕਮਿਊਨਿਟੀ ਟ੍ਰਾਂਸਮਿਸ਼ਨ ਬਣਾਉਂਦੇ ਹਨ, ਅਗਲਾ ਪੜਾਅ ਸ਼ੁਰੂ ਕਰਦੇ ਹਨ।' ਔਸਤਨ, 2 ਤੋਂ 2.5 ਲੋਕ ਕੋਵਿਡ-19 ਫੈਲਾਉਂਦੇ ਹਨ।


ਕੋਰੋਨਾ ਵਾਇਰਸ ਦੇ 'ਸੁਪਰ ਵੈਰੀਐਂਟ' 'ਤੇ ਸਖਤ ਚਿਤਾਵਨੀ
ਜ਼ਿਊਰਿਖ ਵਿੱਚ ਇਮਯੂਨੋਲੋਜਿਸਟ, ਪ੍ਰੋਫੈਸਰ ਸਾਈ ਰੈਡੀ ਨੇ ਕਿਹਾ ਕਿ ਮੌਜੂਦਾ ਸਟਰੇਨ ਦਾ ਮਿਸ਼ਰਣ ਇੱਕ ਨਵੇਂ ਤੇ ਵਧੇਰੇ ਖਤਰਨਾਕ ਮਹਾਂਮਾਰੀ ਯੁੱਗ ਦਾ ਨਤੀਜਾ ਹੋ ਸਕਦਾ ਹੈ। ਉਸ ਨੇ ਚੇਤਾਵਨੀ ਦਿੱਤੀ ਕਿ "ਕੋਵਿਡ -19 ਉਸ ਤੋਂ ਵੀ ਭੈੜੀ ਹੋ ਸਕਦੀ ਹੈ ਜੋ ਅਸੀਂ ਹੁਣ ਵੇਖ ਰਹੇ ਹਾਂ।" ਨਤੀਜੇ ਵਜੋਂ, ਅਗਲੇ ਕੁਝ ਸਾਲਾਂ ਵਿੱਚ ਇੱਕ ਤੋਂ ਵੱਧ ਟੀਕਾਕਰਨ ਦੀ ਤਿਆਰੀ ਦੀ ਜ਼ਰੂਰਤ ਹੋਏਗੀ ਕਿਉਂਕਿ ਵਿਸ਼ਵ ਵਿਕਸਤ ਹੋ ਰਹੇ ਖਤਰੇ ਨਾਲ ਲੜ ਰਿਹਾ ਹੈ, ਸ਼ਾਇਦ ਸਾਡੀ ਬਾਕੀ ਦੀ ਜ਼ਿੰਦਗੀ ਤੱਕ ਹੋਵੇ।

ਮੌਜੂਦਾ ਕੋਵਿਡ-19 ਹੋਰ ਵੀ ਬਦਤਰ ਹੋ ਸਕਦਾ ਹੈ
ਉਨ੍ਹਾਂ ਅੱਗੇ ਕਿਹਾ ਕਿ ਡੈਲਟਾ ਦਾ ਵਾਇਰਲ ਲੋਡ ਇੰਨਾ ਜ਼ਿਆਦਾ ਹੈ ਕਿ ਬਿਨਾਂ ਟੀਕਾਕਰਣ ਦੇ ਅਤੇ ਵਾਇਰਸ ਨਾਲ ਸੰਕਰਮਿਤ ਹਰ ਵਿਅਕਤੀ ਸੁਪਰ ਸਪ੍ਰੈਡਰ ਹੋ ਸਕਦਾ ਹੈ। ਉਹਨਾਂ ਦਾ ਕਹਿਣਾ ਹੈ ਕਿ ਡੈਲਟਾ ਦੇ ਕਾਰਨ, 'ਇਹ ਹੁਣ ਕੋਵਿਡ-19 ਨਹੀਂ ਰਿਹਾ' ਅਤੇ ਸੁਚੇ ਕੀਤਾ ਕਿ ਜਿਹੜਾ ਵੀ ਵਿਅਕਤੀ ਟੀਕਾ ਲਗਵਾਉਣ ਤੋਂ ਇਨਕਾਰ ਕਰਦਾ ਹੈ, ਉਹ ਕਿਸੇ ਸਮੇਂ ਸੰਕਰਮਿਤ ਹੋ ਜਾਵੇਗਾ। ਡਾਕਟਰ ਰੈਡੀ ਨੇ ਕਿਹਾ ਕਿ ਸਾਰੇ ਬੱਚਿਆਂ ਨੂੰ ਟੀਕਾਕਰਣ ਕਰਵਾਉਣਾ ਚਾਹੀਦਾ ਹੈ ਕਿਉਂਕਿ ਇਸ ਗੱਲ ਦੇ ਪੁਖਤਾ ਸਬੂਤ ਹਨ ਕਿ ਇਹ ਟੀਕਾ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਖਤਰਾ ਨਹੀਂ ਹੈ।


ਉਨ੍ਹਾਂ ਅੱਗੇ ਕਿਹਾ, "ਇਹ ਲਗਭਗ ਸੰਭਾਵਨਾ ਹੈ ਕਿ ਇੱਕ ਨਵਾਂ ਰੂਪ ਆਵੇਗਾ ਜਿੱਥੇ ਅਸੀਂ ਹੁਣ ਸਿਰਫ ਟੀਕਾਕਰਣ 'ਤੇ ਨਿਰਭਰ ਨਹੀਂ ਰਹਿ ਸਕਦੇ। ਇਸ ਲਈ ਸਾਨੂੰ ਅਗਲੇ ਕੁਝ ਸਾਲਾਂ ਵਿੱਚ ਇੱਕ ਤੋਂ ਵੱਧ ਟੀਕਾਕਰਣ ਲਈ ਤਿਆਰ ਰਹਿਣਾ ਪਏਗਾ, ਜੋ ਲਗਾਤਾਰ ਨਵੇਂ ਰੂਪਾਂ ਦੇ ਅਨੁਕੂਲ ਹੋ ਰਿਹਾ ਹੈ।" ਉਨ੍ਹਾਂ ਕਿਹਾ ਕਿ ਬੀਟਾ ਅਤੇ ਗਾਮਾ ਵੇਰੀਐਂਟ ਅੰਸ਼ਕ ਤੌਰ ਤੇ ਐਂਟੀਬਾਡੀਜ਼ ਤੋਂ ਬਚ ਸਕਦੇ ਹਨ, ਜਦੋਂ ਕਿ ਡੈਲਟਾ ਰੂਪ "ਬਹੁਤ ਜ਼ਿਆਦਾ ਛੂਤਕਾਰੀ" ਹੈ।

ਟਾਪ ਹੈਡਲਾਈਨ

US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
US News : ਵ੍ਹਾਈਟ ਹਾਊਸ ਦੇ ਨੇੜੇ ਗੋਲੀਆਂ ਦੀ ਗੂੰਜ! 4 ਲੋਕਾਂ ਨੂੰ ਮਾਰੀ ਗੋਲੀ, ਪੁਲਿਸ ਨੇ ਘੇਰਿਆ ਪੂਰਾ ਇਲਾਕਾ
Punjab NHM Employees : 17 ਨਵੰਬਰ ਤੋਂ ਪੰਜਾਬ ਦੇ ਸਿਹਤ ਵਿਭਾਗ 'ਚ ਕੰਮ ਹੋਵੇਗਾ ਠੱਪ? ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ!  
Punjab NHM Employees : 17 ਨਵੰਬਰ ਤੋਂ ਪੰਜਾਬ ਦੇ ਸਿਹਤ ਵਿਭਾਗ 'ਚ ਕੰਮ ਹੋਵੇਗਾ ਠੱਪ? ਮੁਲਾਜ਼ਮਾਂ ਨੇ ਦਿੱਤੀ ਵੱਡੀ ਚਿਤਾਵਨੀ!  
Verka Milk Price : ਪੰਜਾਬ 'ਚ ਵੇਰਕਾ ਦਾ ਦੁੱਧ ਹੋਇਆ ਮਹਿੰਗਾ, 8 ਰੁਪਏ ਤੱਕ ਵਧੇ ਰੇਟ; ਕੱਲ੍ਹ ਤੋਂ ਨਵੀਆਂ ਕੀਮਤਾਂ ਲਾਗੂ
Verka Milk Price : ਪੰਜਾਬ 'ਚ ਵੇਰਕਾ ਦਾ ਦੁੱਧ ਹੋਇਆ ਮਹਿੰਗਾ, 8 ਰੁਪਏ ਤੱਕ ਵਧੇ ਰੇਟ; ਕੱਲ੍ਹ ਤੋਂ ਨਵੀਆਂ ਕੀਮਤਾਂ ਲਾਗੂ
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP Punjab : ਚੰਨੀ ਨੂੰ ਹਰਾਉਣ ਵਾਲੇ ਵਿਧਾਇਕ ਦੀ ਟਿਕਟ ਕੱਟੀ, ਕੀ ਹੁਣ ਛੱਡਣਗੇ AAP ਦਾ ਸਾਥ ?
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Stock Market Holiday : ਛੱਠ ਪੂਜਾ 'ਤੇ ਸ਼ੇਅਰ ਬਾਜ਼ਾਰ ਰਹੇਗਾ ਬੰਦ ਜਾਂ ਖੁੱਲ੍ਹਾ? ਜਾਣੋ 15 ਤੇ 16 ਨਵੰਬਰ ਦਾ ਪੂਰਾ ਅਪਡੇਟ
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Punjab News : ਕਾਂਗਰਸ ਦੀਆਂ ਟਿਕਟਾਂ 'ਤੇ ਸਚਿਨ ਪਾਇਲਟ ਦਾ ਵੱਡਾ ਬਿਆਨ, ਜਾਣੋ ਕਿਸਨੂੰ ਮਿਲੇਗੀ ਟਿਕਟ 
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ 'ਚ ਲਿਆ ਸਿਰਫ਼ 1 ਰੁਪਿਆ; ਅਨੋਖੇ ਵਿਆਹ ਦੀ ਹਰ ਪਾਸੇ ਚਰਚਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
RBI ਦਾ ਪ੍ਰਾਈਵੇਟ ਲੋਨ ਕੰਪਨੀਆਂ 'ਤੇ ਸਖ਼ਤ ਰੁਖ਼, ਨਵੇਂ ਨਿਯਮਾਂ ਨਾਲ ਸੁਰੱਖਿਅਤ ਹੋਵੇਗਾ ਲੋਕਾਂ ਦਾ ਪੈਸਾ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Gori Beauty Cream : ਚਿਹਰਾ ਗੋਰਾ ਕਰਨ ਵਾਲੀ ਕ੍ਰੀਮ ਬਣ ਸਕਦੀ ਹੈ ਕਿਡਨੀ ਦੀ ਦੁਸ਼ਮਣ!  ਜਾਂਚ 'ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Fatty Liver Exercise: ਫੈਟੀ ਲਿਵਰ ਦੀ ਚਰਬੀ ਘਟਾਉਣ ਲਈ ਕਰੋ ਇਹ ਆਸਾਨ ਕਸਰਤਾਂ, ਡਾਕਟਰ ਨੇ ਦੱਸਿਆ ਕਿਵੇਂ ਹੋਵੇਗਾ ਰਿਵਰਸ
Embed widget