ਪੜਚੋਲ ਕਰੋ

ਔਰਤਾਂ ਬਾਰੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ

ਸੈਨਾ 'ਚ ਔਰਤਾਂ ਦੇ ਸਥਾਈ ਕਮਿਸ਼ਨ 'ਤੇ ਸੁਪਰੀਮ ਕੋਰਟ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕਮਾਂਡ ਪੋਸਟ ਲਈ ਮਹਿਲਾਂਵਾਂ ਨੂੰ ਕਾਬਲ ਦੱਸਿਆ ਹੈ। ਕੋਰਟ ਨੇ ਇਸ ਲਈ ਸਮਾਂ ਵੀ ਤੈਅ ਕਰ ਦਿੱਤਾ ਹੈ।

ਨਵੀਂ ਦਿੱਲੀ: ਸੈਨਾ 'ਚ ਔਰਤਾਂ ਦੇ ਸਥਾਈ ਕਮਿਸ਼ਨ 'ਤੇ ਸੁਪਰੀਮ ਕੋਰਟ ਨੇ ਸਹਿਮਤੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕਮਾਂਡ ਪੋਸਟ ਲਈ ਮਹਿਲਾਂਵਾਂ ਨੂੰ ਕਾਬਲ ਦੱਸਿਆ ਹੈ। ਕੋਰਟ ਨੇ ਇਸ ਲਈ ਸਮਾਂ ਵੀ ਤੈਅ ਕਰ ਦਿੱਤਾ ਹੈ। ਕੋਰਟ ਨੇ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਤਿੰਨ ਮਹੀਨੇ ਦੇ ਅੰਦਰ ਔਰਤਾਂ ਲਈ ਸੈਨਾ 'ਚ ਸਥਾਈ ਕਮਿਸ਼ਨ ਦਾ ਗਠਨ ਕੀਤਾ ਜਾਵੇ। ਜਸਟਿਸ ਡੀਵਾਈ ਚੰਦਰਚੂੜ ਸਿੰਘ ਨੇ ਕਿਹਾ ਕਿ ਮਹਿਲਾਵਾਂ ਨੂੰ ਸਥਾਈ ਕਮਿਸ਼ਨ ਤੋਂ ਇਨਕਾਰ ਦਾ ਕੋਈ ਕਾਰਨ ਨਹੀਂ। ਦਿੱਲੀ ਹਾਈਕੋਰਟ ਵੱਲੋਂ ਪਹਿਲਾਂ ਹੀ ਔਰਤਾਂ ਦੇ ਹੱਕ 'ਚ ਫੈਸਲਾ ਆ ਚੁੱਕਿਆ ਸੀ ਜਿਸ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਦਿਆਂ ਆਪਣਾ ਇਹ ਫੈਸਲਾ ਸੁਣਾਇਆ ਹੈ। ਕੇਂਦਰ ਦਾ ਤਰਕ ਸੀ ਕਿ ਸੈਨਾ 'ਚ 'ਕਮਾਂਡ ਪੋਸਟ' ਦੀ ਜ਼ਿੰਮੇਵਾਰੀ ਮਹਿਲਾਵਾਂ ਨੂੰ ਨਹੀਂ ਦਿੱਤੀ ਜਾ ਸਕਦੀ। ਕਮਾਂਡ ਪੋਸਟ ਦਾ ਮਤਲਬ ਫੌਜ ਦੀ ਕਮਾਨ ਸੰਭਾਲਣਾ ਤੇ ਅਗਵਾਈ ਕਰਨਾ ਹੈ। ਕੋਰਟ ਨੇ ਕਿਹਾ ਕਿ ਕਮਾਂਡ ਪੋਸਟ 'ਤੇ ਮਹਿਲਾਵਾਂ ਨੂੰ ਆਉਣ ਤੋਂ ਰੋਕਣਾ ਸਮਾਨਤਾ ਦੇ ਵਿਰੁੱਧ ਹੈ। ਕੋਰਟ ਨੇ ਅੱਗੇ ਕਿਹਾ ਕਿ ਮਹਿਲਾਵਾਂ ਨੂੰ ਬਰਾਬਰਤਾ ਦੇ ਮੌਕੇ ਤੋਂ ਇਨਕਾਰ ਕਰਨਾ ਅਸਵੀਕਰਾਯੋਗ ਤੇ ਪਰੇਸ਼ਾਨ ਕਰਨ ਵਾਲਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ

Punjab News: ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
Punjab News: ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
ਰਾਤੋ-ਰਾਤ ਕਾਰ 'ਚ ਆਏ ਲੁਟੇਰਿਆਂ ਨੇ ATM ਚੋਂ ਲੁੱਟੇ ਪੈਸੇ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ
Punjab News: ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
ਸੰਘਣੀ ਧੁੰਦ ਨੇ ਘੇਰਿਆ ਪੰਜਾਬ, ਅੰਮ੍ਰਿਤਸਰ ਹਵਾਈ ਅੱਡੇ 'ਤੇ ਹਵਾ 'ਚ ਚੱਕਰ ਕੱਟਦੀ ਰਹੀ ਯਾਤਰੀਆਂ ਨਾਲ ਭਰੀ ਫਲਾਈਟ; ਧੁੰਦ ਕਾਰਨ ਲੈਂਡਿੰਗ ਦੀ ਨਹੀਂ ਮਿਲੀ ਇਜਾਜ਼ਤ...
Punjab News: ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਛਿੜੀ ਚਰਚਾ, ਕੈਪਟਨ ਦੇ ਬਿਆਨ ਤੋਂ ਬਾਅਦ ਜਾਣੋ ਕੀ ਬੋਲੇ SAD-BJP ਆਗੂ...?
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, 10 ਵਜੇ ਤੋਂ ਪਹਿਲਾਂ ਪੂਰੇ ਕਰ ਲਓ ਜ਼ਰੂਰੀ ਕੰਮ; ਜਾਣੋ ਕਿੰਨਾ ਇਲਾਕਿਆਂ 'ਚ ਕਿੰਨੇ ਘੰਟੇ ਬੱਤੀ ਰਹੇਗੀ ਗੁੱਲ?
ਮੋਗਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨ ਨੰਬਰ ਤੋਂ ਆਈ ਕਾਲ, ਮੱਚੀ ਹਲਚਲ
Punjab News: ਮੋਗਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕਮਲਜੀਤ ਬਰਾੜ ਨੂੰ ਜਾਨੋਂ ਮਾਰਨ ਦੀ ਧਮਕੀ, ਪਾਕਿਸਤਾਨ ਨੰਬਰ ਤੋਂ ਆਈ ਕਾਲ, ਮੱਚੀ ਹਲਚਲ
ਅਬੋਹਰ ‘ਚ ਪਤੀ ਨੇ ਪਤਨੀ-ਬੱਚਿਆਂ ਨੂੰ ਨਹਿਰ ‘ਚ ਸੁੱਟਿਆ, ਖੁਦ ਵੀ ਮਾਰੀ ਛਾਲ; ਬਾਹਰ ਕੱਢਣ ‘ਤੇ ਕਿਹਾ– ਨਜ਼ਰ ਉਤਾਰ ਰਿਹਾ ਸੀ, ਪੁੱਤਰ ਰੁੜਿਆ

ਜਲੰਧਰ ED ਦੀ ਡਿਜ਼ੀਟਲ ਅਰੈਸਟ ਠੱਗੀ ਮਾਮਲੇ 'ਚ ਵੱਡੀ ਕਾਰਵਾਈ: 5 ਰਾਜਾਂ ਦੇ 11 ਠਿਕਾਣਿਆਂ ‘ਤੇ ਛਾਪੇ, 7 ਕਰੋੜ ਦੀ ਠੱਗੀ ਕਰਨ ਵਾਲੀ ਮਾਸਟਰਮਾਈਂਡ ਗ੍ਰਿਫ਼ਤਾਰ

Punjab News: CM ਮਾਨ ਨੇ 29 ਦਸੰਬਰ ਨੂੰ ਸੱਦ ਲਈ ਕੈਬਨਿਟ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗੇਗੀ ਮੋਹਰ

Embed widget