ਪੜਚੋਲ ਕਰੋ

SC/ST ਐਕਟ 'ਚ ਸੋਧ ਨੂੰ ਸੁਪਰੀਮ ਕੋਰਟ ਦੀ ਹਰੀ ਝੰਡੀ, ਕੇਸ ਦਰਜ ਹੁੰਦੇ ਹੀ ਤੁਰੰਤ ਹੋਵੇਗੀ ਗ੍ਰਿਫਤਾਰੀ

SC/ST ਐਕਟ 'ਚ 2018 'ਚ ਕੀਤੀ ਗਈ ਸੋਧ ਨੂੰ ਚੁਣੌਤੀ ਦਿੰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਹਰੀ ਝੰਡੀ ਦੇ ਦਿੱਤੀ ਹੈ। ਇਸ ਦਾ ਮਤਲਬ ਕਿ ਜੇਕਰ ਐਸਸੀ/ਐਸਟੀ ਐਕਟ 'ਚ ਕਿਸੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਂਦਾ ਹੈ, ਤਾਂ ਤੁਰੰਤ ਉਸ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ।

ਨਵੀਂ ਦਿੱਲੀ: SC/ST ਐਕਟ 'ਚ 2018 'ਚ ਕੀਤੀ ਗਈ ਸੋਧ ਨੂੰ ਚੁਣੌਤੀ ਦਿੰਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਅੱਜ ਹਰੀ ਝੰਡੀ ਦੇ ਦਿੱਤੀ ਹੈ। ਇਸ ਦਾ ਮਤਲਬ ਕਿ ਜੇਕਰ ਐਸਸੀ/ਐਸਟੀ ਐਕਟ 'ਚ ਕਿਸੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਂਦਾ ਹੈ, ਤਾਂ ਤੁਰੰਤ ਉਸ ਦੀ ਗ੍ਰਿਫਤਾਰੀ ਵੀ ਹੋ ਸਕਦੀ ਹੈ। ਕੋਰਟ ਨੇ ਕਿਹਾ ਹੈ ਕਿ ਕੇਸ ਦਰਜ ਕਰਨ ਤੋਂ ਪਹਿਲਾਂ ਸ਼ੁਰੂਆਤੀ ਜਾਂਚ ਜ਼ਰੂਰੀ ਹੈ। ਇਸ ਦੇ ਨਾਲ ਹੀ ਅਗਾਓਂ ਜ਼ਮਾਨਤ ਦਾ ਪ੍ਰਬੰਧ ਨਹੀਂ ਹੋਵੇਗਾ। ਜੇਕਰ ਕੇਸ 'ਚ ਬਹੁਤ ਜ਼ਰੂਰੀ ਹੋਵੇ ਤਾਂ ਕੋਰਟ ਇਸ ਨੂੰ ਰੱਦ ਕਰ ਸਕਦਾ ਹੈ। ਦੱਸ ਦਈਏ ਕਿ ਸੋਧ ਜ਼ਰੀਏ ਸ਼ਿਕਾਇਤ ਮਿਲਣ 'ਤੇ ਤੁਰੰਤ ਗ੍ਰਿਫਤਾਰੀ ਦਾ ਪ੍ਰਬੰਧ ਫਿਰ ਤੋਂ ਜੋੜਿਆ ਗਿਆ ਸੀ। ਕੋਰਟ 'ਚ ਦਾਇਰ ਪਟੀਸ਼ਨ 'ਚ ਇਸ ਸੋਧ ਨੂੰ ਗੈਰ-ਕਨੂੰਨੀ ਕਰਾਰ ਦੇਣ ਦੀ ਮੰਗ ਕੀਤੀ ਗਈ ਸੀ। ਦਰਅਸਲ, ਇਸ ਤੋਂ ਪਹਿਲਾਂ ਕੋਰਟ ਨੇ ਤੁਰੰਤ ਗ੍ਰਿਫਤਾਰੀ 'ਤੇ ਰੋਕ ਲਾਉਣ ਦਾ ਫੈਸਲਾ ਦਿੱਤਾ ਸੀ।

ਟਾਪ ਹੈਡਲਾਈਨ

ਬੇਅਦਬੀ ਦੇ ਦੋਸ਼ੀ ਦਾ ਗਲਾ ਵੱਢ ਕੇ ਕੀਤਾ ਕਤਲ, ਕਿਰਪਾਨ ਨਾਲ ਸਿਰ ਅਤੇ ਧੜ ਕੀਤਾ ਵੱਖ

ਬਠਿੰਡਾ 'ਚ ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਪੰਜਾਬ ਕਾਂਗਰਸ 'ਚ ਚੱਲ ਰਹੇ ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦੀ ਮੀਟਿੰਗ, ਹੋ ਸਕਦਾ ਵੱਡਾ ਐਲਾਨ

ਕਰਤਾਰਪੁਰ ਕੋਰੀਡਰ ਖੋਲ੍ਹਣ ਦੀ ਮੰਗ, SGPC ਪ੍ਰਧਾਨ ਨੇ PM ਮੋਦੀ ਨੂੰ ਲਿੱਖਿਆ ਪੱਤਰ; ਜਾਣੋ ਕੀ ਕਿਹਾ

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ

ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ

Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ

Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ

Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ

Embed widget