ਪੜਚੋਲ ਕਰੋ

ਸੁਪਰੀਮ ਕੋਰਟ ਨੇ ਵਿਦਿਆਰਥੀਆਂ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ, ਦੇਣੀ ਪਵੇਗੀ ਫੀਸ

ਸੁਪਰੀਮ ਕੋਰਟ ਨੇ ਸੀਬੀਐਸਈ ਦੇ 10 ਵੀਂ ਤੇ 12ਵੀਂ ਦੇ ਵਿਦਿਆਰਥੀਆਂ ਤੋਂ ਇਸ ਸਾਲ ਪ੍ਰੀਖਿਆ ਫੀਸ ਨਾ ਲੈਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਰ ਐਨਜੀਓ ਸੋਸ਼ਲ ਜੁਆਇਰਿਸਟ ਨੇ ਕੋਰੋਨਾ ਕਾਰਨ ਰੁਜ਼ਗਾਰ ਤੇ ਆਮਦਨੀ ਵਿੱਚ ਕਮੀਆਂ ਦਾ ਹਵਾਲਾ ਦਿੰਦਿਆਂ ਇਹ ਮੰਗ ਕੀਤੀ ਸੀ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੀਬੀਐਸਈ ਦੇ 10 ਵੀਂ ਤੇ 12ਵੀਂ ਦੇ ਵਿਦਿਆਰਥੀਆਂ ਤੋਂ ਇਸ ਸਾਲ ਪ੍ਰੀਖਿਆ ਫੀਸ ਨਾ ਲੈਣ ਦੀ ਮੰਗ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਰ ਐਨਜੀਓ ਸੋਸ਼ਲ ਜੁਆਇਰਿਸਟ ਨੇ ਕੋਰੋਨਾ ਕਾਰਨ ਰੁਜ਼ਗਾਰ ਤੇ ਆਮਦਨੀ ਵਿੱਚ ਕਮੀਆਂ ਦਾ ਹਵਾਲਾ ਦਿੰਦਿਆਂ ਇਹ ਮੰਗ ਕੀਤੀ ਸੀ। ਇਹ ਵੀ ਕਿਹਾ ਗਿਆ ਸੀ ਕਿ ਜੇ ਫੀਸਾਂ ਜ਼ਰੂਰੀ ਹਨ ਤਾਂ ਸਰਕਾਰ ਨੂੰ ਇਸ ਦਾ ਇਕ ਹਿੱਸਾ ਦੇਣਾ ਚਾਹੀਦਾ ਹੈ। ਪਟੀਸ਼ਨਕਰਤਾ ਐਨਜੀਓ ਦੀ ਤਰਫੋਂ ਐਡਵੋਕੇਟ ਅਸ਼ੋਕ ਅਗਰਵਾਲ ਨੇ ਜੱਜਾਂ ਨੂੰ ਦੱਸਿਆ ਕਿ ਇਹ 30 ਲੱਖ ਵਿਦਿਆਰਥੀਆਂ ਨਾਲ ਜੁੜਿਆ ਕੇਸ ਹੈ। ਇਨ੍ਹਾਂ 'ਚੋਂ ਵੱਡੀ ਗਿਣਤੀ ਉਨ੍ਹਾਂ ਵਿਦਿਆਰਥੀਆਂ ਦੀ ਹੈ ਜੋ ਸਰਕਾਰੀ ਸਕੂਲਾਂ 'ਚ ਪੜ੍ਹਦੇ ਹਨ। ਵਿੱਤੀ ਤੌਰ 'ਤੇ ਮਜ਼ਬੂਤ ਨਹੀਂ ਹਨ। ਉਨ੍ਹਾਂ ਤੋਂ ਪ੍ਰੀਖਿਆ ਫੀਸਾਂ ਨਹੀਂ ਲਈਆਂ ਜਾਣੀਆਂ ਚਾਹੀਦੀਆਂ, ਪਰ ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ 3 ਜੱਜਾਂ ਦੇ ਬੈਂਚ ਦੀ ਇਨ੍ਹਾਂ ਦਲੀਲਾਂ ਨੂੰ ਮਨਜ਼ੂਰੀ ਨਹੀਂ ਮਿਲੀ। ਜਦੋਂ ਧਰਤੀ 'ਤੇ ਦਿੱਸਿਆ ਸਵਰਗ! ਗੁਲਮਾਰਗ-ਪਟਨੀਟੌਪ 'ਚ ਵੇਖੋ ਕੁਦਰਤ ਦੇ ਰੰਗ ਅਗਰਵਾਲ ਨੇ ਵੀ ਇਸ ਸਾਲ ਫੀਸਾਂ ਵਿੱਚ ਵਾਧੇ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਜੇ ਫੀਸਾਂ ਮੁਆਫ਼ ਨਹੀਂ ਕੀਤੀਆਂ ਜਾਂਦੀਆਂ ਤਾਂ ਘੱਟੋ ਘੱਟ ਪੁਰਾਣੀਆਂ ਫੀਸਾਂਹੀ  ਲਈਆਂ ਜਾਣੀਆਂ ਚਾਹੀਦੀਆਂ ਹਨ, ਪਰ ਅਦਾਲਤ ਨੇ ਇਸ ‘ਤੇ ਆਦੇਸ਼ ਦੇਣ ਤੋਂ ਵੀ ਇਨਕਾਰ ਕਰ ਦਿੱਤਾ। ਭਾਰਤ ਮੁੜ ਸ਼ਰਮਸਾਰ! 6 ਸਾਲਾ ਬੱਚੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, ਔਲਾਦ ਪਾਉਣ ਲਈ ਕਰਨਾ ਸੀ ਜਾਦੂ-ਟੂਣਾ, ਰੇਪ ਕਰਕੇ ਕੱਢੇ ਫੇਫੜੇ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਵੀ ਇਸ ਮੁੱਦੇ ‘ਤੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ ਕਿ ਉਸ ਨੇ ਦਿੱਲੀ ਸਰਕਾਰ ਨੂੰ ਰਾਜ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ਫੀਸਾਂ ਦਾ ਭੁਗਤਾਨ ਕਰਨ ਦੀ ਬੇਨਤੀ ਕੀਤੀ ਸੀ, ਪਰ ਸਰਕਾਰ ਨੇ ਇਨਕਾਰ ਕਰ ਦਿੱਤਾ। ਉਸ ਨੇ ਨੇ ਕਿਹਾ ਕਿ ਉਹ ਇਸ ਆਰਥਿਕ ਬੋਝ ਨੂੰ ਸਹਿਣ ਦੇ ਸਮਰੱਥ ਨਹੀਂ ਹੈ। ਇਸ 'ਤੇ ਜੱਜਾਂ ਨੇ ਕਿਹਾ- ਸਰਕਾਰ ਆਪਣੇ ਸਰੋਤਾਂ ਦੇ ਅਧਾਰ 'ਤੇ ਫੈਸਲੇ ਲੈਂਦੀ ਹੈ। ਅਦਾਲਤ ਇਸ 'ਚ ਦਖਲ ਨਹੀਂ ਦੇ ਸਕਦੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget