ਪੜਚੋਲ ਕਰੋ

ਖੇਤੀ ਕਨੂੰਨਾਂ ਬਾਰੇ ਕਮੇਟੀ ਤੋਂ ਭੁਪਿੰਦਰ ਮਾਨ ਦੇ ਵੱਖ ਹੋਣ 'ਤੇ ਬੋਲੀ ਸੁਪਰੀਮ ਕੋਰਟ, ਕਿਹਾ ਕਮੇਟੀ ਕੋਈ ਜੱਜ ਨਹੀਂ

ਸੁਪਰੀਮ ਕੋਰਟ ਨੇ ਖੇਤੀਬਾੜੀ ਕਾਨੂੰਨ ਦੇ ਮੁੱਦੇ ਨੂੰ ਸੁਲਝਾਉਣ ਲਈ ਕਮੇਟੀ ਦਾ ਗਠਨ ਕੀਤਾ ਸੀ, ਜਿਸ 'ਚੋਂ ਕਿਸਾਨ ਲੀਡਰ ਭੁਪਿੰਦਰ ਸਿੰਘ ਮਾਨ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਭੁਪਿੰਦਰ ਸਿੰਘ ਮਾਨ ਦੇ ਕਿਸਾਨ ਅੰਦੋਲਨ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਵੱਖ ਹੋਣ ਦੇ ਕੇਸ ਵੱਲ ਇਸ਼ਾਰਾ ਕਰਦਿਆਂ ਦੇਸ਼ ਦੇ ਚੀਫ਼ ਜਸਟਿਸ (ਸੀਜੇਆਈ) ਐਸਏ ਬੋਬੜੇ ਨੇ ਕਿਹਾ ਕਿ ਕਾਨੂੰਨ ਨੂੰ ਸਮਝਣ ਵਿੱਚ ਕੁਝ ਉਲਝਣ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਖੇਤੀਬਾੜੀ ਕਾਨੂੰਨ ਦੇ ਮੁੱਦੇ ਨੂੰ ਸੁਲਝਾਉਣ ਲਈ ਕਮੇਟੀ ਦਾ ਗਠਨ ਕੀਤਾ ਸੀ, ਜਿਸ 'ਚੋਂ ਕਿਸਾਨ ਲੀਡਰ ਭੁਪਿੰਦਰ ਸਿੰਘ ਮਾਨ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਸੀ। ਭੁਪਿੰਦਰ ਸਿੰਘ ਮਾਨ ਦੇ ਕਿਸਾਨ ਅੰਦੋਲਨ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਤੋਂ ਵੱਖ ਹੋਣ ਦੇ ਕੇਸ ਵੱਲ ਇਸ਼ਾਰਾ ਕਰਦਿਆਂ ਦੇਸ਼ ਦੇ ਚੀਫ਼ ਜਸਟਿਸ (ਸੀਜੇਆਈ) ਐਸਏ ਬੋਬੜੇ ਨੇ ਕਿਹਾ ਕਿ ਕਾਨੂੰਨ ਨੂੰ ਸਮਝਣ ਵਿੱਚ ਕੁਝ ਉਲਝਣ ਹੈ। ਕਮੇਟੀ ਦਾ ਹਿੱਸਾ ਬਣਨ ਤੋਂ ਪਹਿਲਾਂ ਉਸ ਵਿਅਕਤੀ ਦੀ ਰਾਏ ਹੋ ਸਕਦੀ ਹੈ, ਪਰ ਬਾਅਦ 'ਚ ਉਸ ਦੀ ਰਾਏ ਬਦਲ ਸਕਦੀ ਹੈ। ਸੁਪਰੀਮ ਕੋਰਟ ਦੇ ਚੀਫ ਜਸਟਿਸ ਬੋਬੜੇ ਨੇ ਕਿਹਾ ਕਿ ਕਾਨੂੰਨ ਨੂੰ ਲੈ ਕੇ ਗਲਤਫਹਿਮੀ ਹੈ, ਜਿਸ ਵੱਲ ਅਸੀਂ ਧਿਆਨ ਦੇ ਰਹੇ ਹਾਂ। ਸੁਪਰੀਮ ਕੋਰਟ ਨੇ ਕਿਹਾ ਕਿ ਜੇ ਤੁਸੀਂ ਕਮੇਟੀ ਨਿਯੁਕਤ ਕਰਦੇ ਹੋ ਤੇ ਜੇ ਉਨ੍ਹਾਂ ਨੇ ਕੋਈ ਵਿਚਾਰ ਪ੍ਰਗਟ ਕੀਤਾ ਹੈ ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਨ੍ਹਾਂ ਨੂੰ ਕਮੇਟੀ 'ਚ ਨਹੀਂ ਹੋਣਾ ਚਾਹੀਦਾ। ਠੀਕ ਹੈ, ਤੁਸੀਂ ਕੁਝ ਕਿਹਾ ਹੈ ਤੇ ਤੁਸੀਂ ਆਪਣੇ ਨਜ਼ਰੀਏ ਨੂੰ ਬਦਲਣ ਦੇ ਹੱਕਦਾਰ ਹੋ। ਕਮੇਟੀ ਜੱਜ ਨਹੀਂ ਹੈ। ਸੁਪਰੀਮ ਕੋਰਟ ਨੇ ਅਯੋਗਤਾ ਦੇ ਇੱਕ ਕੇਸ ਦੀ ਸੁਣਵਾਈ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ। ਕਿਸਾਨ ਲੀਡਰ ਰਾਕੇਸ਼ ਟਿਕੈਤ ਦੀ ਚੇਤਾਵਨੀ, ਟਕਰਾਅ ਹੋਇਆ ਤਾਂ ਸਰਕਾਰ ਹੋਏਗੀ ਜ਼ਿੰਮੇਵਾਰ ਸੁਪਰੀਮ ਕੋਰਟ ਨੇ ਭੁਪਿੰਦਰ ਸਿੰਘ ਮਾਨ ਦੇ ਸੁਪਰੀਮ ਕੋਰਟ ਵੱਲੋਂ ਕਿਸਾਨਾਂ ਬਾਰੇ ਬਣਾਈ ਕਮੇਟੀ ਤੋਂ ਵੱਖ ਹੋਣ ‘ਤੇ ਟਿੱਪਣੀ ਕੀਤੀ। ਸੀਜੇਆਈ ਨੇ ਕਿਹਾ ਕਿ ਕਮੇਟੀ ਦੇ ਮੈਂਬਰ ਸਿਰਫ ਆਪਣੀ ਰਾਏ ਦੇ ਸਕਦੇ ਹਨ, ਸਿਰਫ ਜੱਜ ਹੀ ਫੈਸਲਾ ਲੈਣਗੇ। ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਅਪੀਲ ਦਾਇਰ ਕਰਨ ਵਿੱਚ ਦੇਰੀ ਸੰਬੰਧੀ ਅਦਾਲਤ ਨੇ ਇੱਕ ਕਮੇਟੀ ਵੀ ਬਣਾਈ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget