ਪੜਚੋਲ ਕਰੋ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਨੂੰ ਲੱਗੀ ਅੱਗ, ਸਕੂਲ ਬੱਸ ਵੀ ਆਈ ਲਪੇਟ 'ਚ

ਗੁਜਰਾਤ ਦੇ ਸੂਰਤ ਸ਼ਹਿਰ 'ਚ ਇੱਕ ਹਾਦਸੇ ਕਰਕੇ ਐਲਪੀਜੀ ਸਿਲੰਡਰ ਲੈ ਜਾ ਰਹੇ ਇੱਕ ਟਰੱਕ ਨੂੰ ਅੱਗ ਲੱਗ ਗਈ। ਉਥੋਂ ਲੰਘ ਰਹੀ ਇੱਕ ਸਕੂਲ ਬੱਸ ਵੀ ਇਸ ਅੱਗ ਦੀ ਚਪੇਟ 'ਚ ਆ ਗਈ। ਬੱਸ 'ਚ 25 ਬੱਚੇ ਸਵਾਰ ਸੀ ਜਿਨ੍ਹਾਂ ਨੂੰ ਬਚਾਇਆ ਗਿਆ।

ਸੂਰਤ: ਗੁਜਰਾਤ ਦੇ ਸੂਰਤ ਸ਼ਹਿਰ 'ਚ ਇੱਕ ਹਾਦਸੇ ਕਰਕੇ ਐਲਪੀਜੀ ਸਿਲੰਡਰ ਲੈ ਜਾ ਰਹੇ ਇੱਕ ਟਰੱਕ ਨੂੰ ਅੱਗ ਲੱਗ ਗਈ। ਉਥੋਂ ਲੰਘ ਰਹੀ ਇੱਕ ਸਕੂਲ ਬੱਸ ਵੀ ਇਸ ਅੱਗ ਦੀ ਚਪੇਟ 'ਚ ਆ ਗਈ। ਬੱਸ '25 ਬੱਚੇ ਸਵਾਰ ਸੀ ਜਿਨ੍ਹਾਂ ਨੂੰ ਬਚਾਇਆ ਗਿਆ। 5 ਅੱਗ ਬੁਝਾਊ ਵਿਭਾਗ ਦੀ ਗੱਡੀਆਂ ਨੇ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾਇਆ। ਹਾਦਸੇ 'ਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ। ਸਿਲੰਡਰ ਦੇ ਫਟਣ ਕਾਰਨ ਜ਼ੋਰਦਾਰ ਧਮਾਕਾ ਹੋਇਆ, ਜਿਸ ਦੀ ਆਵਾਜ਼ ਦੂਰੋਂ ਸੁਣਾਈ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਟਰੱਕ ਸੂਰਤ 'ਚੋਂ ਲੰਘ ਰਿਹਾ ਸੀ ਪਰ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਇਸ ਕਾਰਨ ਟਰੱਕ 'ਤੇ ਲੱਦੇ ਸਿਲੰਡਰਾਂ ਨੂੰ ਅੱਗ ਲੱਗ ਗਈ ਤੇ ਧਮਾਕਾ ਹੋ ਗਿਆ। ਇਸੇ ਦੌਰਾਨ ਇਥੋਂ ਲੰਘ ਰਹੀ ਇੱਕ ਸਕੂਲ ਬੱਸ ਨੂੰ ਵੀ ਅੱਗ ਲੱਗ ਗਈ। ਬੱਸ 'ਚ ਤਕਰੀਬਨ 25 ਬੱਚੇ ਸੀ ਤੇ ਕਾਫੀ ਕੋਸ਼ਿਸ਼ ਤੋਂ ਬਾਅਦ ਉਨ੍ਹਾਂ ਨੂੰ ਬੱਸ ਚੋਂ ਬਾਹਰ ਕੱਢਿਆ ਗਿਆ। ਅੱਗ ਬੁਝਾਉਣ ਲਈ ਸੂਰਤ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚੀਆਂ। ਕਾਫੀ ਕੋਸ਼ਿਸ਼ ਤੋਂ ਬਾਅਦ ਅੱਗ ਨੂੰ ਕਿਸੇ ਤਰ੍ਹਾਂ ਕਾਬੂ ਕੀਤਾ ਗਿਆ। ਇਸ ਹਾਦਸੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ। ਅੱਗ ਲੱਗਣ ਕਾਰਨ ਟਰੱਕ ਅਤੇ ਬੱਸ ਪੂਰੀ ਤਰ੍ਹਾਂ ਸੜ੍ਹ ਗਈਆਂ। ਅੱਗ ਚੋਂ ਲੰਘ ਰਹੇ ਇੱਕ ਹੋਰ ਟਰੱਕ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ।

ਟਾਪ ਹੈਡਲਾਈਨ

Aiims Hospital : 13 ਸਾਲ ਤੋਂ ਏਮਜ਼ 'ਚ ਸਰਜਰੀ ਦੀ ਉਡੀਕ ਕਰ ਰਹੀ ਲੜਕੀ ਦੀ ਮੌਤ, ਜਾਣੋ ਪੂਰਾ ਮਾਮਲਾ
Aiims Hospital : 13 ਸਾਲ ਤੋਂ ਏਮਜ਼ 'ਚ ਸਰਜਰੀ ਦੀ ਉਡੀਕ ਕਰ ਰਹੀ ਲੜਕੀ ਦੀ ਮੌਤ, ਜਾਣੋ ਪੂਰਾ ਮਾਮਲਾ
ਵੱਡਾ ਪ੍ਰਸ਼ਾਸਕੀ ਫੇਰਬਦਲ! ਸੀਨੀਅਰ ਅਫਸਰਾਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਸੀਨੀਅਰ ਅਫਸਰਾਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
Political News: ਸਿਆਸਤ 'ਚ ਵੱਡਾ ਧਮਾਕਾ, ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਐਕਸ਼ਨ, 2 ਸੀਨੀਅਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ; ਜਾਣੋ ਮੁੱਢਲੀ ਮੈਂਬਰਸ਼ਿਪ ਤੋਂ ਕਿਉਂ ਮੁਅੱਤਲ ਕੀਤਾ?
ਸਿਆਸਤ 'ਚ ਵੱਡਾ ਧਮਾਕਾ, ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਐਕਸ਼ਨ, 2 ਸੀਨੀਅਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ; ਜਾਣੋ ਮੁੱਢਲੀ ਮੈਂਬਰਸ਼ਿਪ ਤੋਂ ਕਿਉਂ ਮੁਅੱਤਲ ਕੀਤਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
Embed widget